ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

Crimeਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਲਖਨਊ : ਅਯੁੱਧਿਆ ਵਿਚ ਰਾਮਲੱਲਾ ਦੇ ਦਰਸਨਾਂ ਲਈ ਸਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ ਸਰਧਾਲੂਆਂ ਨੂੰ ਵੀ ਜਾਣ ਦੀ ਇਜਾਜਤ ਨਹੀਂ ਦਿੱਤੀ ਗਈ ਹੈ।

Check out our other content

Check out other tags:

Most Popular Articles