ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ

Indiaਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ
  1. ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ
  2. ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜਰ ਰਾਜ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜਰ ਇਹ ਐਡਵਾਈਜਰੀ ਜਾਰੀ ਕੀਤੀ ਗਈ ਹੈ। ਮੰਤਰਾਲੇ ਦੇ ਧਿਆਨ ’ਚ ਆਇਆ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ 1,200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ-ਬੱਸਾਂ ਅਤੇ ਛੋਟੇ ਵਾਹਨਾਂ ਨਾਲ 14,000 ਤੋਂ ਵੱਧ ਲੋਕ ਇਕੱਠੇ ਹੋਏ ਹਨ। ਇਸ ਲਈ ਅਤੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਿੰਤਾ ਪ੍ਰਗਟਾਈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸਰਾਰਤੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ।

Check out our other content

Check out other tags:

Most Popular Articles