ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

Indiaਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ

ਖੰਨਾ : ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਾਇਰ ਬਿ੍ਰਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ। ਅੱਧੇ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ।

Check out our other content

Check out other tags:

Most Popular Articles