ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ ਮਹਿਸੂਸ

Indiaਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ ਮਹਿਸੂਸ

ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ ਮਹਿਸੂਸ

ਜੰਮੂ: ਲੱਦਾਖ ਅਤੇ ਜੰਮੂ ਕਸ਼ਮੀਰ ’ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਲੱਦਾਖ ਦੇ ਲੇਹ ਜਲ੍ਹਿੇ ਅਤੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜਲ੍ਹਿੇ ’ਚ ਸੀ। ਜਾਣਕਾਰੀ ਮੁਤਾਬਕ ਲੱਦਾਖ ’ਚ ਸਵੇਰੇ 4.33 ਵਜੇ 4.5 ਦੀ ਗਤੀ ਨਾਲ ਭੂਚਾਲ ਆਇਆ। ਭੂਚਾਲ ਦੀ ਗਹਿਰਾਈ ਧਰਤੀ ਦੀ ਸਤਹਿ ਤੋਂ ਪੰਜ ਕਿਲੋਮੀਟਰ ਹੇਠਾਂ ਸੀ। ਤੜਕੇ ਆਏ ਭੂਚਾਲ ਕਾਰਨ ਕਾਰਗਿਲ ਅਤੇ ਲੇਹ ਦੋਵੇਂ ਜਿਿਲ੍ਹਆਂ ਦੇ ਲੋਕ ਘਬਰਾ ਗਏ।

Check out our other content

Check out other tags:

Most Popular Articles