CNC coverage
award News
Reports and archive coverage about award from Cross Nation Chronical. Browse stories with publication dates and original reporting credits.

Americaਸਲਮਾਨ ਰਸ਼ਦੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਡੇਟਨ (ਅਮਰੀਕਾ) : ਉੱਘੇ ਲੇਖਕ ਸਲਮਾਨ ਰਸ਼ਦੀ ਨੂੰ ਐਤਵਾਰ ਨੂੰ ਓਹੀਓਵ ਵਿਚ ਕਰਵਾਏ ‘ਡੇਟਨ ਲਿਟਰੇਰੀ ਪੀਸ ਪ੍ਰਾਈਜ਼’ ਪ੍ਰੋਗਰਾਮ ਵਿਚ ‘ਲਾਈਫਟਾਈਮ ਅਚੀਵਮੈਂਟ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਸ਼ਦੀ ਨੂੰ ਇਹ ਪੁਰਸਕਾਰ ਅਜਿਹੇ ਮੌਕੇ ਦਿੱਤਾ ਗਿਆ ਹੈ ਜਦੋਂ ਤਿੰਨ ਸਾਲ ਪਹਿਲਾਂ ਉਨ੍ਹਾਂ ’ਤੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਗਲਪ ਕਹਾਣੀ […]
•CNC News

Americaਤਿੰਨ ਵਿਗਿਆਨੀਆਂ ਨੂੰ ਫਿਜ਼ੀਕਸ ਨੋਬੇਲ ਪੁਰਸਕਾਰਸਟਾਕਹੋਮ, ਜੌਹਨ ਕਲਾਰਕ, ਮਾਈਕਲ ਐੱਚ ਡੈਵੋਰੇਟ ਅਤੇ ਜੌਹਨ ਐੱਮ ਮਾਰਟਿਨਜ਼ ਨੂੰ ਕੁਆਂਟਮ ਮਕੈਨਿਕਸ ਟਨਲਿੰਗ ’ਚ ਉਨ੍ਹਾਂ ਦੀ ਖੋਜ ਲਈ ਭੌਤਿਕ ਦੇ ਨੋਬੇਲ ਪੁਰਸਕਾਰ ਲਈ ਸਨਮਾਨਿਤ ਕਰਨ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ ਹੈ। ਤਿੰਨੇਂ ਵਿਗਿਆਨੀਆਂ ਨੂੰ 10 ਦਸੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ’ਚ ਇਹ ਪੁਰਸਕਾਰ ਦਿੱਤਾ ਜਾਵੇਗਾ। ਸਾਲ 1901 […]
•CNC News

awardਮੈਡੀਸਿਨ ਖੇਤਰ ਦੇ ਤਿੰਨ ਵਿਗਿਆਨੀਆਂ ਨੂੰ ਮਿਲੇਗਾ ਨੋਬੇਲ ਪੁਰਸਕਾਰਸਟਾਕਹੋਮ :ਮੈਰੀ ਈ ਬਰੁਨਕੋ, ਫਰੈੱਡ ਰੈਮਸਡੇਲ ਤੇ ਸ਼ਿਮੌਨ ਸਾਕਾਗੁਚੀ ਨੂੰ ‘ਪੈਰੀਫੇਰਲ ਇਮਿਊਨ ਟਾਲਰੈਂਸ’ ਨਾਲ ਸਬੰਧਤ ਉਨ੍ਹਾਂ ਦੀਆਂ ਖੋਜਾਂ ਲਈ ਮੈਡੀਸਿਨ ਦਾ ਨੋਬੇਲ ਪੁਰਸਕਾਰ ਦੇਣ ਦਾ ਸੋਮਵਾਰ ਨੂੰ ਐਲਾਨ ਕੀਤਾ ਗਿਆ ਹੈ। ਪੈਰੀਫੇਰਲ ਇਮਿਊਨ ਟਾਲਰੈਂਸ ਇੱਕ ਅਜਿਹਾ ਢੰਗ ਹੈ ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਪ੍ਰਣਾਲੀ […]
•CNC News