
Ban
ਮਲੇਸ਼ੀਆ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਾਏਗਾ ਪਾਬੰਦੀ
ਮਲੇਸ਼ੀਆ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਾਏਗਾ ਪਾਬੰਦੀਕੁਆਲਾਲੰਪੁਰ, :ਮਲੇਸ਼ੀਆ ਅਗਲੇ ਸਾਲ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਛੋਟੀ ਉਮਰ ਦੇ ਬੱਚਿਆਂ ’ਤੇ ਆਸਟਰੇਲੀਆ ਨੇ ਪਾਬੰਦੀ ਲਾਈ ਸੀ ਤੇ ਹੋਰ ਦੇਸ਼ ਵੀ ਇਸ ਉਮਰ ਵਰਗ ਦੇ ਬੱਚਿਆਂ ’ਤੇ ਪਾਬੰਦੀ ਲਾ […]