CNC coverage
Celebration News
Reports and archive coverage about Celebration from Cross Nation Chronical. Browse stories with publication dates and original reporting credits.

Actorsਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂ ਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਦੇ ਹੱਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਬਣਾਉਣ ਲਈ ਯਤਨ ਤੇਜ਼ ਹੋਣ ਕਾਰਨ, ਚੀਨੀ ਨਾਗਰਿਕ ਹੁਣ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਅਤੇ ਕੌਂਸਲੇਟਾਂ ਰਾਹੀਂ ਭਾਰਤ ਲਈ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਮਈ 2020 ਵਿੱਚ ਪੂਰਬੀ ਲੱਦਾਖ […]
•CNC News

Bollywoodਕੈਟਰੀਨਾ ਕੈਫ ਨੇ ਦਿੱਤਾ ਪੁੱਤਰ ਨੂੰ ਜਨਮ ਮੁੰਬਈ : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਪੁੱਤਰ ਦੇ ਜਨਮ ਦਾ ਐਲਾਨ ਕੀਤਾ ਹੈ। ਇਸ ਜੋੜੇ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟਸ ’ਤੇ ਸਾਂਝੇ ਬਿਆਨ ਵਿੱਚ ਇਹ ਐਲਾਨ ਕੀਤਾ। ਪੋਸਟ ਵਿੱਚ ਲਿਖਿਆ ਗਿਆ ਹੈ, ‘‘ਸਾਡੀ ਖੁਸ਼ੀ ਦਾ ਬੰਡਲ ਆ ਗਿਆ ਹੈ। ਬੇਅੰਤ […]
•CNC News

Celebrationਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ […]
•CNC News

Celebrationਵਿਨੀਪੈਗ ਭਾਰਤੀ ਕਮਿਊਨਿਟੀ ਨੇ ਰਲ ਕੇ ਮਨਇਆਦੀਵਾਲੀ ਮੇਲਾਵਿਨੀਪੈੱਗ, ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਨੀਟੋਬਾ ਦੀ ਹਿੰਦੂ ਸੁਸਾਇਟੀ ਵੱਲੋਂ ਦੀਵਾਲੀ ਦਾ ਸਾਲਾਨਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਦੀਵਾਲੀ ਮੇਲੇ ਦਾ ਨਾਂ ਦਿੱਤਾ ਗਿਆ ਤੇ ਪ੍ਰੋਗਰਾਮ ਦੀ ਸ਼ੁਰੂਆਤ ਪੰਜ ਵਜੇ ਦੇ ਕਰੀਬ ਹੋਈ ਅਤੇ ਰਾਤ ਨੂੰ ਦਸ ਵਜੇ ਪ੍ਰੋਗਰਾਮ ਦੀ ਸਮਾਪਤੀ ਦਾ ਐਲਾਨ ਕੀਤਾ ਗਿਆ। ਦੀਵਾਲੀ […]
•CNC News