CNC coverage
Drugs News
Reports and archive coverage about Drugs from Cross Nation Chronical. Browse stories with publication dates and original reporting credits.

Deathਪੰਜਾਬ ’ਚ ਖੰਘ ਦੀ ਦਵਾਈ ’ਤੇ ਪ੍ਰਬੰਧੀਚੰਡੀਗੜ੍ਹ : ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ’ਕੋਲਡਰਿਫ’ ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ।ਸੋਮਵਾਰ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ?ਰੇਸ਼ਨ (ਐਫ.ਡੀ.ਏ.), ਪੰਜਾਬ ਸਰਕਾਰ ਵੱਲੋਂ ਜਾਰੀ […]
•CNC News

Arrestਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਫੜ੍ਹੇਫਿਰੋਜ਼ਪੁਰ :ਨਸ਼ਿਆਂ ਦੇ ਖ਼?ਲਾਫ਼ ਵੱਡੀ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਅਧਾਰ ’ਤੇ ਫਿਰੋਜ਼ਪੁਰ ਪੁਲੀਸ ਨੇ ਮੁਲਤਾਨੀ ਗੇਟ ਅੰਦਰ ਸਥਿਤ ਖੁਰਾਣਾ ਮੈਡੀਕਲ ਹੋਲਸੇਲਰ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੂੰ ਲੱਖਾਂ ਦੀ ਗਿਣਤੀ ਵਿਚ ਸਰਕਾਰ ਵੱਲੋਂ ਬੈਨ ਕੀਤੀਆਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।ਇਸ ਸਬੰਧ ਵਿਚ ਥਾਣਾ […]
•CNC News

Crimeਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀਚੰਡੀਗੜ੍ਹ : ‘‘ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਵਿੱਚ ਵੀ ਪੰਜਾਬ ਮੋਹਰੀ ਹੈ’’ ਇਸ ਤੱਥ ਦਾ ਖੁਲਾਸਾ ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ […]
•CNC News