CNC coverage

Religion News

Reports and archive coverage about Religion from Cross Nation Chronical. Browse stories with publication dates and original reporting credits.

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾ
Amritsar

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, […]

•CNC News
ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲ
Government

ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲ

ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ […]

•CNC News
ਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲ
Government

ਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲ

ਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਨ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ […]

•CNC News
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਿਲੀ ਮਨਜ਼ੂਰੀ
India

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਿਲੀ ਮਨਜ਼ੂਰੀ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਿਲੀ ਮਨਜ਼ੂਰੀਅੰਮ੍ਰਿਤਸਰ : ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ ਜਥੇਬੰਦੀ […]

•CNC News
Send a news tip