CNC coverage
shut down News
Reports and archive coverage about shut down from Cross Nation Chronical. Browse stories with publication dates and original reporting credits.

Americaਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ ਵਾਸ਼ਿੰਗਟਨ :ਅਮਰੀਕੀ ਸੰਸਦ ਦੇ ਉੱਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਸੋਮਵਾਰ ਨੂੰ ਬਿੱਲ ਪਾਸ ਕਰ ਦਿੱਤਾ ਤੇ ਇਸ ਦੇ ਨਾਲ ਹੀ ਇਤਿਹਾਸ ਦਾ ਸਭ ਤੋਂ ਲੰਮਾ ਸ਼ੱਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਗਿਆ। ਡੈਮੋਕਰੈਟਾਂ ਦੇ ਛੋਟੇ ਗਰੁੱਪ ਨੇ ਆਪਣੀ ਪਾਰਟੀ ਵਿੱਚ ਤਿੱਖੀ ਆਲੋਚਨਾ ਦੇ ਬਾਵਜੂਦ ਰਿਪਬਲਿਕਨਾਂ ਨਾਲ […]
•CNC News

Americaਕੀ ਸੱਚਮੁੱਚ ਅਮਰੀਕਾ ’ਚ ਡੂੰਘਾ ਹੋਇਆ ਆਰਥਿਕ ਸੰਕਟ?ਵਾਸ਼ਿੰਗਟਨ, :ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ਵਿੱਚ ਆਰਥਿਕ ਸੰਕਟ ਡੂੰਘਾ ਹੋ ਗਿਆ ਹੈ। ਦੇਸ਼ ਵਿੱਚ ਆਰਥਿਕ ਤਾਲਾਬੰਦੀ (ਸ਼ਟਡਾਊਨ) ਵਾਲੇ ਹਾਲਾਤ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੀ ਪਾਰਟੀ ਨੂੰ ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਕਰਵਾਉਣ ਲਈ ਘੱਟੋ-ਘੱਟ 60 ਵੋਟਾਂ ਦੀ ਲੋੜ ਸੀ […]
•CNC News