CNC coverage
Ukraine News
Reports and archive coverage about Ukraine from Cross Nation Chronical. Browse stories with publication dates and original reporting credits.

Americaਰਾਸ਼ਟਰਪਤੀ ਟਰੰਪ ਵੱਲੋਂ ਤੇ ਚੀਨ ਰਾਸ਼ਟਰਪਤੀ ਨਾਲ ਫੋਨ ’ਤੇ ਗੱਲਬਾਤਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਵਪਾਰ, ਤਾਇਵਾਨ ਅਤੇ ਯੂਕਰੇਨ ਬਾਰੇ ਫੋਨ ’ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਵਾਈਟ ਹਾਊਸ ਅਤੇ ਚੀਨੀ ਅਧਿਕਾਰੀਆਂ ਨੇ ਸਾਂਝੀ ਕੀਤੀ ਹੈ।ਸਰਕਾਰੀ ਖਬਰ ਏਜੰਸੀ ਸ਼ਿਨਹੂਆ ਅਨੁਸਾਰ ਸ਼ੀ ਨੇ ਟਰੰਪ ਨੂੰ ਦੱਸਿਆ ਕਿ ਤਾਇਵਾਨ ਵਲੋਂ ਚੀਨੀ ਖੇਤਰਾਂ […]
•CNC News

latest Newsਰੂਸੀ ਫੌਜਾਂ ਨੇ ਯੂਕਰੇਨ ਦੇ ਦੋ ਸ਼ਹਿਰਾਂ ਨੂੰ ਘੇਰਿਆ: ਪੂਤਿਨਕੀਵ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਰੂਸੀ ਫੌਜੀਆਂ ਨੇ ਯੂਕਰੇਨ ਦੇ ਦੋ ਪ੍ਰਮੁੱਖ ਸ਼ਹਿਰਾਂ ਵਿਚ ਯੂਕਰੇਨੀ ਸਲਾਮਤੀ ਦਸਤਿਆਂ ਨੂੰ ਘੇਰ ਲਿਆ ਹੈ ਤੇ ਉਨ੍ਹਾਂ ਨੂੰ ਹਥਿਆਰ ਸੁੱਟਣ ਲਈ ਕਿਹਾ ਹੈ। ਉਧਰ ਯੂਕਰੇਨ ਦੇ ਫੌਜੀ ਅਧਿਕਾਰੀਆਂ ਨੇ ਪੂਤਿਨ ਦੇ ਇਸ ਦਾਅਵੇ […]
•CNC News