CNC coverage

Business News

Business, technology and economic news from Cross Nation Chronical. Read reports on companies, trade and developments affecting communities worldwide.

Business

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨ

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨਵਿਨੀਪੈੱਗ, ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿੱਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ‘‘ਦੁਨੀਆ ਭਰ ਵਿੱਚ […]

•CNC News
Business

ਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾ

ਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾਨਿਊਯਾਰਕ, : ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਟੈਰਿਫ ਤਣਾਅ ਦਰਮਿਆਨ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਕਾਨੂੰਨਸਾਜ਼ਾਂ ਨਾਲ ਨਿਰਪੱਖ, ਤਵਾਜ਼ਨਦਾਰ ਅਤੇ ਬਰਾਬਰ ਲਾਭਕਾਰੀ ਵਪਾਰਕ ਸਬੰਧਾਂ ’ਤੇ ਚਰਚਾ ਕੀਤੀ। ਭਾਰਤੀ ਰਾਜਦੂਤ ਨੇ ਪਿਛਲੇ 24 ਘੰਟਿਆਂ ਵਿੱਚ ਚਾਰ ਅਮਰੀਕੀ ਕਾਨੂੰਨਸਾਜ਼ਾਂ ਨਾਲ ਮੁਲਾਕਾਤ ਕੀਤੀ। ਉਹ 9 ਅਗਸਤ ਤੋਂ ਹੁਣ […]

•CNC News
Business

ਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈ

ਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈਸ਼ਿਮਲਾ : ਚੀਨ ਨੇ ਵਿਦੇਸ਼ ਮੰਤਰੀ ਵਾਂਗ ਯੀ ਦੀ ਹਾਲੀਆ ਭਾਰਤ ਫੇਰੀ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਸ਼ਿਪਕੀ-ਲਾ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੇ ਪ੍ਰਸਤਾਵ ’ਤੇ ਸਿਧਾਂਤਕ ਤੌਰ ’ਤੇ ਸਹਿਮਤ ਜਤਾਈ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਕਰੋਨਾ ਮਹਾਂਮਾਰੀ […]

•CNC News
Business

اثر و رسوخ کا راج، گریز میں تعلیمی نظام زمین بوس

لون سلیمان بانڈی پورہ:ضلع بانڈی پورہ کے دور افتادہ اور سرحدی زون گریز میں تعلیمی نظام شدید بحران سے دوچار ہے۔ مقامی ذرائع سے حاصل شدہ معلومات کے مطابق، گریز میں اس وقت لیکچرر کی 57، ماسٹرز کی 48 اور ٹیچرز کی 68 آسامیاں خالی ہیں۔ یہ اعداد و شمار علاقے کے تعلیمی مستقبل کے […]

•CNC News
Business

ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹ

ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹਵਾਸ਼ਿੰਗਟਨ : ਵਾਸ਼ਿੰਗਟਨ ਡੀ.ਸੀ. ’ਚ ਖਾਲਿਸਤਾਨ ਦੇ ਹੱਕ ਵਿੱਚ ‘ਖਾਲਿਸਤਾਨ ਰਿਫਰੈਂਡਮ’ ਕਰਵਾਇਆ ਗਿਆ ਜੋ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਸਥਾਨਕ ਲੋਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ, ਇਸ ਸੰਬੰਧੀ ‘ਸਿੱਖਸ ਆਫ ਅਮੈਰਿਕਾ’ ਦੇ ਅਤੇ ਸਿੱਖ ਬੁੱਧੀਜੀਵੀ ਡਾ. jasdip singh ਜੈਸੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਡਾ. jasdip singh ਜੈਸੀ […]

•CNC News
Business

ਅਕਾਲ ਤਖ਼ਤ ਸਾਹਿਬ ਵਿਖੇ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੀ ਯਾਦ ’ਚ ਅਰਦਾਸ

ਅੰਮਿ੍ਰਤਸਰ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ […]

•CNC News
Business

ਏਅਰ ਕੈਨੇਡਾ ਦਾ ਸਟਾਫ ਹੜਤਾਲ ’ਤੇ; ਸੈਂਕੜੇ ਉਡਾਣਾਂ ਰੱਦ

ਮੌਂਟਰੀਅਲ : ਏਅਰ ਕੈਨੇਡਾ ਦੇ ਹਜਾਰਾਂ ਕੈਬਿਨ ਕਰੂ ਮੈਂਬਰ ਇਕਰਾਰਨਾਮੇ ਦੀ ਗੱਲਬਾਤ ਅਸਫ਼ਲ ਹੋਣ ਕਾਰਨ ਸਵੇਰੇ ਹੜਤਾਲ ’ਤੇ ਚਲੇ ਗਏ। ਏਅਰਲਾਈਨ ਨੂੰ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਇੱਕ ਲੱਖ ਤੋਂ ਵੱਧ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਵਿੱਚ ਵਿਘਨ ਪਿਆ। 1985 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਹੜਤਾਲ ’ਤੇ ਗਏ […]

•CNC News
Business

ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ

ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ‘ਪੀਣ ਵਾਲਾ ਪਾਣੀ’ ਤੇ ਪਸ਼ੂ ਚਾਰੇ ਨਾਲ ਕੀਤੀ ਮੱਦਦ ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਲਾਗਲੇ ਪਿੰਡਾਂ ਵਿੱਚ ਦਰਿਆ ਬਿਆਸ ਦੇ ਪਾਣੀ ਨੇ ਬਹੁਤ ਕਹਿਰ ਮਚਾਇਆ ਹੋਇਆ ਹੈ। ਲੋਕਾਂ ਦੇ ਘਰ ਅਤੇ ਵਾਹੀ ਯੋਗ ਜ਼ਮੀਨਾਂ ਹੜ੍ਹ […]

•CNC News
Business

Five Indian-Americans Charged in Nebraska for Trafficking Minors and Visa Fraud

Nebraska — In a shocking revelation, federal authorities have charged five Indian-Americans in connection with serious allegations of sex trafficking, labor exploitation, and visa fraud at various hotel establishments in Nebraska. The individuals charged include Kentakumar “Ken” Chaudhari (36), Rashmi Ajit “Falguni” Samani (42), Amit Prahladbhai “Amit” Chaudhari (32), Amit Babubhai “Matt” Chaudhari (33), and […]

•CNC News
Business

ਦੋਗਣੇ ਟੈਰਿਫ ਕਾਰਨ ਭਾਰਤੀ ਫੈਕਟਰੀ ਮਾਲਕ ਪ੍ਰੇਸ਼ਾਨ

ਚੰਡੀਗੜ੍ਹ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ਉਤੇ ਟੈਰਿਫ ਵਧਾਏ ਜਾਣ ਦੇ ਹਾਲੀਆ ਐਲਾਨ ਤੋਂ ਬਾਅਦ ਕੱਪੜਾ ਨਿਰਮਾਤਾ ਅਤੇ ਹੋਰ ਵੱਡਿਆਂ ਫੈਕਟਰੀਆਂ ਵਾਲੇ ਬਹੁਤ ਪ੍ਰੇਸ਼ਾਨੀ ਦੀ ਹਾਲਤ ਵਿੱਚ ਹਨ। ਅਮਰੀਕੀ ਖਰੀਦਦਾਰਾਂ ਵੱਲੋਂ ਸਾਫ਼ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਵਾਧੂ ਟੈਰਿਫ ਲਾਗਤਾਂ ਨੂੰ ਜਜ਼ਬ ਕਰੋ ਜਾਂ ਉਤਪਾਦਨ ਨੂੰ ਭਾਰਤ ਤੋਂ ਬਾਹਰ ਸ਼ਿਫਟ ਕਰੋ।ਐਨਡੀਟੀਵੀ […]

•CNC News
Business

ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਸਰੀ : ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ।ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ ਰੋਡ ਦੇ ਚੌਰਾਹੇ ’ਤੇ ਸਥਿਤ ਕੈਫੇ, K1P’S 3afe ’ਤੇ ਸਵੇਰੇ 4:30 ਵਜੇ ਹਮਲਾ ਕੀਤਾ ਗਿਆ। […]

•CNC News
Business

ਅਮਰੀਕਾ ਅਤੇ ਭਾਰਤ ਨੇ ਫਿਰ ਆਪੋ ਆਪਣੇ ਰਾਗ ਅਲਾਪੇਟਰੰਪ ਵੱਲੋਂ ਮੁੜ ਦਾਅਵਾ…ਮੈਂ ਰੋਕੀ ਭਾਰਤ-ਪਾਕਿ ਜੰਗ

ਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]

•CNC News
Business

ਨਸ਼ਾ ਤੇ ਚੋਰੀ ਦੇ ਸਾਮਾਨ ਸਮੇਤ ਦੋ ਭਾਰਤੀ ਗ੍ਰਿਫ਼ਤਾਰ

ਬਰੈਂਪਟਨ : ਪੀਲ ਪੁਲੀਸ ਨੇ ਬਰੈਂਪਟਨ ਰਹਿੰਦੇ ਦੋ ਭਾਰਤੀਆਂ ਨੂੰ ਵੱਡੀ ਮਾਤਰਾ ਵਿੱਚ ਮਾਰੂ ਨਸ਼ੇ ਤੇ ਚੋਰੀ ਕੀਤੀਆਂ ਸੈਂਕੜੇ ਆਈਟਮਾਂ ਸਮੇਤ ਕਾਬੂ ਕੀਤਾ ਹੈ। ਦੋਵਾਂ ਉੱਤੇ ਗੰਭੀਰ ਦੋਸ਼ ਆਇਦ ਕੀਤੇ ਗਏ ਹਨ। ਪੁਲੀਸ ਅਨੁਸਾਰ ਇਹ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਕੰਮਾਂ ਵਿੱਚ ਪਏ ਹੋਏ ਸਨ। ਮੁਲਜ਼ਮਾਂ ਦੀ ਸ਼ਨਾਖਤ ਗੁਰਪ੍ਰੀਤ ਮਾਂਗਟ (26) ਅਤੇ ਪਰਵੀਨ ਗਿੱਲ (40) […]

•CNC News
Business

ਆਸਟਰੇਲੀਆ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਧਾਵੇਗਾ

ਮੈਲਬਰਨ : ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤਹਿਤ ਵਿਦੇਸ਼ੀ ਵਿਦਿਆਰਥੀ ਦੀ […]

•CNC News
Send a news tip