CNC coverage
Education News
Education news, student issues and institutional developments. Explore reports from India and international communities.

EDUCATIONਪੰਜਾਬੀ ’ਵਰਸਿਟੀ ’ਚ ਹੁਣ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀਪਟਿਆਲਾ: ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ। ਯੂਨੀਵਰਸਿਟੀ ਨੇ ਇਸ ਸਬੰਧੀ ਸਰਕੁਲਰ ਜਾਰੀ ਕੀਤਾ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪਾਸ ਇਹ ਨਿਰਦੇਸ਼ ਪ੍ਰਬੰਧਕੀ ਤੇ ਸੰਸਥਾਗਤ […]
•CNC News

EDUCATIONਪੀਯੂ ਸੈਨੇਟ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਤਾ ਦਾ ਮਾਹੌਲ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦਾ 27 ਦਿਨਾਂ ਦਾ ਅੰਦੋਲਨ, ਜੋ ਕਿ ਪੀਯੂ ਦੇ 1966 ਤੋਂ ਬਾਅਦ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਅਤੇ ਸਭ ਤੋਂ ਤੀਬਰ ਵਿਦਿਆਰਥੀ-ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਵਿੱਚੋਂ ਇੱਕ ਸੀ, ਇੱਕ ਸ਼ਾਨਦਾਰ ਜਸ਼ਨ ਨਾਲ ਸਮਾਪਤ ਹੋਇਆ। ਪੀਯੂ ਬਚਾਓ ਮੋਰਚਾ ਨੇ ਆਪਣਾ ਅਣਮਿੱਥੇ […]
•CNC News

EDUCATIONਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆਫ਼ਿਰੋਜ਼ਪੁਰ :ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਹੈ। ਨਵੀਨ ਦਾ ਪਿਤਾ ਬਲਦੇਵ ਰਾਜ ਅਰੋੜਾ ਪਿਛਲੇ ਕਈ ਸਾਲਾਂ ਤੋਂ ਆਰ.ਐਸ.ਐਸ. ਨਾਲ ਜੁੜਿਆ […]
•CNC News

EDUCATIONਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ […]
•CNC News

EDUCATIONਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਰੁਲਦੂ ਸਿੰਘ ਮਾਨਸਾ ਨੂੰ ਫੜਿਆ ਮਾਨਸਾ :ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ […]
•CNC News
CNC NEWS
EDUCATIONਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ […]
•CNC News

Canadaਕੈਨੇਡਾ ਦੀ ਸਖਤੀ ਕਾਰਨ 74 ਫੀਸਦ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਟੋਰਾਂਟੋ : ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਕੀਤੀ ਸਖ਼ਤੀ ਨੇ ਭਾਰਤੀ ਵਿਦਿਆਰਥੀਆਂ ’ਤੇ ਸਭ ਤੋਂ ਵੱਧ ਅਸਰ ਪਾਇਆ ਹੈ। ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਸਤ 2025 ਵਿੱਚ ਕੈਨੇਡੀਅਨ ਸੰਸਥਾਵਾਂ ਵਿੱਚ ਪੜ੍ਹਨ ਲਈ ਭਾਰਤੀ ਵਿਦਿਆਰਥੀਆਂ ਦੀਆਂ ਤਕਰੀਬਨ 74 ਫੀਸਦ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ; ਅਗਸਤ 2023 […]
•CNC News

Chief minister
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰਚੰਡੀਗੜ੍ਹ “ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ […]
•CNC News

EDUCATIONਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲਬਠਿੰਡਾ :ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ […]
•CNC News

EDUCATIONਕੁਆਂਟਮ ਕੰਪਿਊਟਿੰਗ ਸਾਂਝੇਦਾਰੀ ’ਤੇ ਫੋਕਸ ਹੋਵੇਗਾ ਯੂਕੇ ਦੇ ਪ੍ਰਧਾਨ ਮੰਤਰੀ ਦਾ ਮੁੰਬਈ ਦੌਰਾਲੰਡਨ : ਅਗਲੇ ਹਫ਼ਤੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਮੁੰਬਈ ਦੌਰੇ ਤੋਂ ਪਹਿਲਾਂ ਭਾਰਤ ਵਿੱਚ ਜਲਵਾਯੂ ਪਰਿਵਰਤਨ ਪ੍ਰਤੀ ਵਧੇਰੇ ਮਜ਼ਬੂਤ ਫਸਲਾਂ ਉਗਾਉਣ ਵਿੱਚ ਕਿਸਾਨਾਂ ਦੀ ਮਦਦ ਵਜੋਂ ਕੁਆਂਟਮ ਕੰਪਿਊਟਿੰਗ ਅਤੇ ਬਾਇਓਟੈਕਨਾਲੋਜੀ ਦੀ ਵਰਤੋਂ ਕਰਨ ਲਈ ਇੱਕ ਵਿਸ਼ੇਸ਼ ਸਾਂਝੇਦਾਰੀ ’ਤੇ ਜ਼ੋਰ ਦਿੱਤਾ ਜਾ […]
•CNC News

EDUCATIONਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ […]
•CNC News

EDUCATIONਆਪ’ ਦਾ ਸਿੱਖਿਆ ਮਾਡਲ ਫੇਲ੍ਹ: ਬਾਜਵਾ ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਵਿਗੜਦੀ ਹਾਲਤ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਆਪ’ ਦਾ ਸਿੱਖਿਆ ਮਾਡਲ ਫੇਲ੍ਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ […]
•CNC News

EDUCATIONਅਮਰੀਕਾ ਸਰਕਾਰ ਵੱਲੋਂ ਸਟੂਡੈਂਟਾਂ ’ਤੇ ਹੋਰ ਸਖ਼ਤੀ ਬਿਨਾਂ ਦੱਸੇ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋਵੇਗਾ: ਅਮਰੀਕਾ ਵਾਸ਼ਿੰਗਟਨ : ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਖਾਸਾ ਸਖ਼ਤ ਹੋ ਗਿਆ ਹੈ। ਆਏ ਦਿਨ ਨਵੀਂ ਤੋਂ ਨਵੀਂ ਗੱਲ ਵੀਜ਼ਾਂ ਨਿਯਮਾਂ ਨੂੰ ਲੈ ਕੇ ਆ ਰਹੀ ਹੈ। ਹੁਣ ਭਾਰਤ ਸਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਚਿਤਾਵਨੀ ਜਾਰੀ ਕੀਤੀ, ਜਿਸ […]
•CNC News

EDUCATIONPSEB ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਹੋਣਗੇ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ ਤੋਂ […]
•CNC News

EDUCATIONਪੰਜਾਬ ਬੋਰਡ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ; ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ 2025 ਤੋਂ ਸੂਬੇ ਦੇ ਵੱਖ-ਵੱਖ […]
•CNC News