CNC coverage

India News

News from across India, including public affairs, education and community developments. Browse current reports and the Cross Nation Chronical archive.

Accident

Two Young Men Dead, One Missing After Slipping Into Jhelum While Washing Tents in Hajin

Hajin, Bandipora May 8: A tragic accident unfolded on Friday in , where two young men lost their lives and another remains missing after slipping into the while washing tents along its banks, officials said. According to police and local sources, one of the youths lost his balance and fell into the river’s strong currents. […]

•CNC News
Government

ਮੁਸਾਫਰਾਂ ਨੇ ਲਿਆ ਸੁੱਖ ਦਾ ਸਾਹ, ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲ

ਮੁਸਾਫਰਾਂ ਨੇ ਲਿਆ ਸੁੱਖ ਦਾ ਸਾਹ, ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲਪਟਿਆਲਾ :ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 28 ਨਵੰਬਰ ਤੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ ਅੱਜ ਪੰਜਵੇਂ ਦਿਨ ਸਮਾਪਤ ਕਰ ਦਿੱਤੀ ਗਈ।ਇਸ ਸਬੰਧੀ ਭਾਵੇਂ ਸਮਝੌਤਾ ਤਾਂ 30 ਨਵੰਬਰ ਦੀ ਸ਼ਾਮ ਨੂੰ […]

•CNC News
India

ਨਵੇਂ ਆਈਫੋਨਾਂ ’ਚ ਸਰਕਾਰੀ ਐਪ ਪ੍ਰੀਲੋਡ ਕਰਨ ਸਬੰਧੀ ਹੁਕਮਾਂ ਦਾ ਵਿਰੋਧ ਕਰੇਗਾ ਐਪਲ

ਨਵੇਂ ਆਈਫੋਨਾਂ ’ਚ ਸਰਕਾਰੀ ਐਪ ਪ੍ਰੀਲੋਡ ਕਰਨ ਸਬੰਧੀ ਹੁਕਮਾਂ ਦਾ ਵਿਰੋਧ ਕਰੇਗਾ ਐਪਲਨਵੀਂ ਦਿੱਲੀ :ਭਾਰਤ ਵਿਚ ਨਿਰਮਤ ਜਾਂ ਦਰਾਮਦ ਕੀਤੇ ਨਵੇਂ ਮੋਬਾਈਲ ਫੋਨਾਂ ਵਿਚ ਸੰਚਾਰ ਸਾਰਥੀ ਐਪ ਇਨਬਿਲਟ ਇੰਸਟਾਲ ਕੀਤੇ ਜਾਣ ਨੂੰ ਲੈ ਕੇ ਪਏ ਰੌਲੇ ਰੱਪੇ ਤੇ ਨਿਗਰਾਨੀ ਨਾਲ ਜੁੜੇ ਫਿਕਰਾਂ ਦਰਮਿਆਨ ਇਸ ਪੂਰੇ ਮਾਮਲੇ ਤੋਂ ਜਾਣੂ ਤਿੰਨ ਸੂਤਰਾਂ ਨੇ ਕਿਹਾ ਕਿ ਐਪਲ ਦੀ […]

•CNC News
Crime

ਨੌਜਵਾਨ ਦੀ ਗੋਲੀਆਂ ਮਾਰਕੇ ਕੀਤੀ ਹੱਤਿਆ

ਨੌਜਵਾਨ ਦੀ ਗੋਲੀਆਂ ਮਾਰਕੇ ਕੀਤੀ ਹੱਤਿਆਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-26 ਦੀ ਟਿੰਬਰ ਮਾਰਕੀਟ ਵਿਚ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਜੋ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿਚ ਮੋਹਰੀ ਰਹਿੰਦਾ ਸੀ। ਇਸ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਪੈਰੀ ਵਜੋਂ ਹੋਈ ਹੈ। ਉਸ ਦਾ ਇਕ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਅਨੁਸਾਰ […]

•CNC News
Crime

ਇੰਗਲੈਂਡ ’ਚ ਭਾਰਤੀ ਨੌਜਵਾਨ ਦਾ ਕਤਲ

ਇੰਗਲੈਂਡ ’ਚ ਭਾਰਤੀ ਨੌਜਵਾਨ ਦਾ ਕਤਲਇੰਗਲੈਂਡ : ਇੰਗਲੈਂਡ ਵਿੱਚ ਲੰਡਨ ਤੋਂ ਲਗਪਗ 215 ਕਿਲੋਮੀਟਰ ਦੂਰ ਵੋਰਸੈਸਟਰ ਸ਼ਹਿਰ ਵਿੱਚ ਕੁੱਝ ਵਿਅਕਤੀਆਂ ਨੇ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਪਛਾਣ ਵਿਜੈ ਕੁਮਾਰ ਸ਼ਿਓਰਾਨ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਹੱਤਿਆ ਪਿੱਛੇ ਉੱਥੇ ਰਹਿ ਰਹੇ ਹਰਿਆਣਾ ਅਤੇ […]

•CNC News
India

ਵਪਾਰਕ ਭੋਜਨ ਅਤੇ ਖਪਤਕਾਰ ਵਸਤੂਆਂ ਦੀ ਫਰਮ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਇਸ ਨਾਲ ਜੁੜੇ ਦੋ ਕਾਰੋਬਾਰਾਂ ’ਤੇ

ਵਪਾਰਕ ਭੋਜਨ ਅਤੇ ਖਪਤਕਾਰ ਵਸਤੂਆਂ ਦੀ ਫਰਮ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਇਸ ਨਾਲ ਜੁੜੇ ਦੋ ਕਾਰੋਬਾਰਾਂ ’ਤੇ ਉੱਤਰਾਖੰਡ ਦੇ ਫੂਡ ਸੇਫਟੀ ਅਤੇ ਡਰੱਗ ਐਡਮਨਿਸਟ?ਰੇਸ਼ਨ ਵੱਲੋਂ ਸਾਂਝੇ ਤੌਰ ’ਤੇ 1.4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਕਿਉਂਕਿ ਪਤੰਜਲੀ ਦਾ ਗਊ ਘਿਓ ਵਾਰ-ਵਾਰ ਫੂਡ ਸੇਫਟੀ ਟੈਸਟਾਂ ਵਿੱਚ ਫੇਲ੍ਹ ਹੋ ਗਿਆ। ਅਕਤੂਬਰ 2020 ਵਿੱਚ ਇੱਕ ਰੁਟੀਨ ਜਾਂਚ […]

•CNC News
Crime

ਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆ

ਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆਬਠਿੰਡਾ : ਚਿੱਟੇ ਦੀ ਕਥਿਤ ਤੌਰ ’ਤੇ ਵਧ ਰਹੀ ਵਿਕਰੀ ਤੋਂ ਤੰਗ ਆ ਕੇ ਜ਼ਿਲ੍ਹਾ ਬਠਿੰਡਾ ਦੇ ਮੌੜ ਕਲਾਂ ਪਿੰਡ ਦੇ ਕਈ ਵਸਨੀਕਾਂ ਨੇ ਪਿੰਡ ਦੀਆਂ ਕੰਧਾਂ ’ਤੇ ’ਚਿੱਟਾ ਸ਼ਰੇਆਮ ਵਿਕਦਾ ਹੈ’ ਦਾ ਸੰਦੇਸ਼ ਲਿਖ ਦਿੱਤਾ ਹੈ, ਜਿਸ ਵਿੱਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ […]

•CNC News
Government

ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇ

ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ 1 ਦਸੰਬਰ ਤੋਂ 10 ਦਿਨਾਂ ਲਈ ਜਪਾਨ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਜਾਪਾਨੀ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦੌਰਾਨ ਸੂਬੇ […]

•CNC News
India

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ ਨੂੰ ਵੇਖਦਿਆਂ ਕੇਂਦਰੀ […]

•CNC News
Government

ਲੜਕੀ ਨੇ ਪ੍ਰੇਮੀ ਦੀ ਲਾਸ਼ ਨਾਲ ‘ਵਿਆਹ’ ਕੀਤਾ

ਲੜਕੀ ਨੇ ਪ੍ਰੇਮੀ ਦੀ ਲਾਸ਼ ਨਾਲ ‘ਵਿਆਹ’ ਕੀਤਾਨਾਂਦੇੜ :ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ 21 ਸਾਲਾ ਲੜਕੀ ਆਂਚਲ ਨੇ ਆਪਣੇ ਪ੍ਰੇਮੀ ਸਕਸ਼ਮ ਦੀ ਲਾਸ਼ ਨਾਲ ‘ਵਿਆਹ’ ਕਰਕੇ ਅਨੋਖੇ ਢੰਗ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ। ਦਰਅਸਲ ਆਂਚਲ ਦਾ ਪਰਿਵਾਰ ਸਕਸ਼ਮ ਨਾਲ ਉਸ ਦੇ ਪ੍ਰੇਮ ਰਿਸ਼ਤੇ ਦੇ ਖ਼?ਲਾਫ਼ ਸੀ, ਜਿਸ ਕਾਰਨ ਉਸ ਦੇ ਪਿਤਾ ਤੇ ਭਰਾਵਾਂ ਨੇ ਲੜਕੇ […]

•CNC News
India

ਭਾਰਤੀ ਵੱਲੋਂ ਸ੍ਰੀਲੰਕਾ ਨੂੰ ਐਮਰਜੈਂਸੀ ਰਾਹਤ ਸਪਲਾਈ

ਭਾਰਤੀ ਵੱਲੋਂ ਸ੍ਰੀਲੰਕਾ ਨੂੰ ਐਮਰਜੈਂਸੀ ਰਾਹਤ ਸਪਲਾਈਕੋਲੰਬੋ :ਖਤਰਨਾਕ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਲਈ ਐਮਰਜੈਂਸੀ ਰਾਹਤ ਸਮੱਗਰੀ ਲੈ ਕੇ ਭਾਰਤੀ ਹਵਾਈ ਸੈਨਾ (916) ਦਾ ਇੱਕ ਜਹਾਜ਼ ਸ਼ਨਿਚਰਵਾਰ ਸਵੇਰੇ ਸ੍ਰੀਲੰਕਾ ਪਹੁੰਚਿਆ ਹੈ।ਜ਼ਰੂਰੀ ਖੁਰਾਕੀ ਵਸਤੂਆਂ ਅਤੇ ਸਫਾਈ ਸਪਲਾਈ ਲੈ ਕੇ ਇਹ 3130 ਜਹਾਜ਼ ਸਵੇਰੇ ਕਰੀਬ 1.30 ਵਜੇ ਕੋਲੰਬੋ ਦੇ ਬੰਦਰਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ, ਜਿੱਥੇ ਭਾਰਤੀ […]

•CNC News
Canada

ਕੈਨੇਡਾ ਤੋਂ ਆਈ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਕੈਨੇਡਾ ਤੋਂ ਆਈ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲਫ਼ਰੀਦਕੋਟ “: ਸਥਾਨਕ ਪਿੰਡ ਸੁੱਖਣਵਾਲਾ ਵਿੱਚ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਵਿਆਹ ਹੋਇਆ ਸੀ। […]

•CNC News
Crime

ਰੋਜ਼ ਗਾਰਡਨ ’ਚ ਮਹਿਲਾ ਦੀ ਦਿਨ-ਦਿਹਾੜੇ ਹੱਤਿਆ, ਬਾਥਰੂਮ ’ਚ ਮਿਲੀ ਲਾਸ਼

ਰੋਜ਼ ਗਾਰਡਨ ’ਚ ਮਹਿਲਾ ਦੀ ਦਿਨ-ਦਿਹਾੜੇ ਹੱਤਿਆ, ਬਾਥਰੂਮ ’ਚ ਮਿਲੀ ਲਾਸ਼ਚੰਡੀਗੜ੍ਹ : ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਰੋਜ਼-ਗਾਰਡਨ ਦੇ ਬਾਥਰੂਮ ਵਿੱਚ ਮਹਿਲਾ ਦੀ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਦੁਪਹਿਰ ਰੋਜ਼ ਗਾਰਡਨ ਦੇ ਅੰਦਰ ਇੱਕ ਜਨਤਕ ਪਖਾਨੇ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਪੀੜਤਾ ਦੇ ਗਲੇ ਦੁਆਲੇ ਗੰਭੀਰ ਜ਼ਖ਼ਮ ਮਿਲੇ ਹਨ, ਜਿਸਤੋਂ ਇਹ ਅੰਦਾਜ਼ਾ ਲਗਾਇਆ ਜਾ […]

•CNC News
Government

ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗ

ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗਚੰਡੀਗੜ੍ਹ :ਯੂਐੱਸਏ ਅਤੇ ਕੈਨੇਡਾ ਵਿੱਚ ਭਾਰਤੀ ਪਰਵਾਸੀ ਭਾਈਚਾਰੇ ਦੀਆਂ 79 ਪ੍ਰਮੁੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ ‘ਇੰਡ ਯੂਐੱਸ ਕੈਨੇਡਾ’ ਨੇ ਭਾਰਤ ਸਰਕਾਰ ਤੋਂ ਡੂਅਲ ਸਿਟੀਜ਼ਨਸ਼ਿਪ (ਦੋਹਰੀ ਨਾਗਰਿਕਤਾ) ਲਾਗੂ ਕਰਨ ਦੀ ਮੰਗ ਕੀਤੀ ਹੈ। ਫੋਰਮ ਦੀ ਅਗਵਾਈ ਕਰ ਰਹੇ ਵਿਕਰਮ ਬਾਜਵਾ ਨੇ ਕਿਹਾ ਕਿ ਡੂਅਲ ਸਿਟੀਜ਼ਨਸ਼ਿਪ ਕੋਈ ਸਾਧਾਰਨ ਪ੍ਰਸ਼ਾਸਨਿਕ ਬਦਲਾਅ […]

•CNC News
EDUCATION

ਪੰਜਾਬੀ ’ਵਰਸਿਟੀ ’ਚ ਹੁਣ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀ

ਪੰਜਾਬੀ ’ਵਰਸਿਟੀ ’ਚ ਹੁਣ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀਪਟਿਆਲਾ: ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ। ਯੂਨੀਵਰਸਿਟੀ ਨੇ ਇਸ ਸਬੰਧੀ ਸਰਕੁਲਰ ਜਾਰੀ ਕੀਤਾ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪਾਸ ਇਹ ਨਿਰਦੇਸ਼ ਪ੍ਰਬੰਧਕੀ ਤੇ ਸੰਸਥਾਗਤ […]

•CNC News
Send a news tip