CNC coverage
India News
News from across India, including public affairs, education and community developments. Browse current reports and the Cross Nation Chronical archive.

Amritsarਭੁੱਲਰ ਦੀ ਗ੍ਰਿਫ਼ਤਾਰੀ ਤੋਂ ਉਪਰੰਤ ਹੋਰ ਭ੍ਰਿਸ਼ਟਾਚਾਰੀਆਂ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂਅੰਮ੍ਰਿਤਸਰ:ਇੱਕ ਡੀਆਈਜੀ ਅਤੇ ਬਾਅਦ ਵਿੱਚ ਏਆਈਜੀ ਰੈਂਕ ਦੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਲਈ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਹੋਰ ਪੁਲੀਸ ਅਧਿਕਾਰੀ ਉਦੋਂ ਵਿਵਾਦਾਂ ਵਿੱਚ ਆ ਗਿਆ ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਛੇਹਰਟਾ ਪੁਲੀਸ ਸਟੇਸ਼ਨ ਦੇ ਐਸਐਚਓ ਵਿਨੋਦ ਸ਼ਰਮਾ ਨੂੰ ਇੱਕ ਕਥਿਤ ਭ੍ਰਿਸ਼ਟਾਚਾਰ […]
•CNC News

Indiaਲੁਧਿਆਣੇ ਦੇ ਬੁੱਢੇ ਦਰਿਆ ’ਚ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡਡੇਅਰੀਆਂ ਖ਼ਿਲਾਫ਼ ਸਖ਼ਤੀ; ਰੰਗਾਈ ਵਾਲਿਆਂ ਨਾਲ ਨਰਮੀਲੁਧਿਆਣਾ :ਸ਼ਹਿਰ ’ਚੋਂ ਲੰਘਦੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਲਗਾਤਾਰ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਨਿਗਮ ਵੱਲੋਂ ਲੁਧਿਆਣਾ ਵਿੱਚ ਤਾਜਪੁਰ ਰੋਡ ’ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ […]
•CNC News

Actorsਧਰਮਿੰਦਰ ਹੋਏ ਹਸਪਤਾਲ ’ਚ ਦਾਖਲਮੁੰਬਈ : ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੀਆਂ ਰੁਟੀਨ ਜਾਂਚਾਂ ਸਹੀ ਢੰਗ ਨਾਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਉੱਥੇ ਰਹਿਣਾ ਬਿਹਤਰ ਹੋਵੇਗਾ। ਉਹ ਬਜ਼ੁਰਗ ਹਨ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਹੀ ਦੇਖਭਾਲ ਦੀ […]
•CNC News

Americaਭਾਰਤ-ਅਮਰੀਕਾ ਵਿਚਾਲੇ ਰੱਖਿਆ ਸਮਝੌਤਾਨਵੀਂ ਦਿੱਲੀ :ਭਾਰਤ ਅਤੇ ਅਮਰੀਕਾ ਨੇ ਅੱਜ 10 ਸਾਲਾ ਰੱਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ, ਜਿਸ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਧਦੇ ਦੁਵੱਲੇ ਰਣਨੀਤਕ ਸਬੰਧਾਂ ਦਾ ‘ਸੰਕੇਤ’ ਦੱਸਿਆ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ਨੇ ਆਜ਼ਾਦ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ ਨੂੰ ਯਕੀਨੀ ਬਣਾਉਣ ਲਈ ਨਵੀਂ ਦਿੱਲੀ ਨਾਲ ਮਿਲ ਕੇ ਕੰਮ ਕਰਨ ਦਾ […]
•CNC News

Andhra pardeshਆਂਧਰਾ ਪ੍ਰਦੇਸ਼ ਦੇ ਮੰਦਰ ’ਚ ਭਗਦੜ ਮਾਮਲਾ ਕਾਰਨ 9 ਲੋਕਾਂ ਦੀ ਮੌਤਕਾਸੀਬੁੱਗਾ (ਆਂਧਰਾ ਪ੍ਰਦੇਸ਼) ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਇੱਕ ਮੰਦਰ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ ਨੌਂ ਲੋਕਾਂ ਅੱਠ ਔਰਤਾਂ ਅਤੇ ਇੱਕ ਲੜਕਾ […]
•CNC News

Amritsarਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂਅੰਮ੍ਰਿਤਸਰ : ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (”K) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮ੍ਰਿਤਸਰ–ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਇਹ ਸੇਵਾ 12 ਜੂਨ, 2025 ਨੂੰ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਏਅਰ […]
•CNC News

Indiaਐਡੀਲੇਡ ਦੀਆਂ ਮੁਟਿਆਰਾਂ ਨੇ ਭੰਗੜਾ ਕੱਪ ਜਿੱਤਿਆ ਐਡੀਲੇਡ :ਮਲਵਈ ਭੰਗੜਾ ਅਕੈਡਮੀ, ਐਡੀਲੇਡ ਦੀਆਂ ਮੁਟਿਆਰਾਂ ਦੀ ਟੀਮ ਨੇ ਕੌਮੀ ਪੱਧਰ ਦੇ ਭੰਗੜਾ ਕੱਪ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਕੇ ਭੰਗੜਾ ਕੱਪ ਆਪਣੇ ਨਾਂ ਕੀਤਾ ਹੈ। ਇਸ ਸਬੰਧੀ ਖੁਸ਼ੀ ਜ਼ਾਹਿਰ ਕਰਦਿਆਂ ਮਲਵਈ ਭੰਗੜਾ ਅਕੈਡਮੀ ਐਡੀਲੇਡ ਦੇ ਕੋਚ ਹਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਆਸਟਰੇਲੀਆ ਦੇ ਸੂਬਾ […]
•CNC News

Indiaਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਿਹੈ: ਭਾਜਪਾਨਵੀਂ ਦਿੱਲੀ, :ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਪੰਜਾਬ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਹ […]
•CNC News

Crimeਜਗਰਾਉਂ ਵਿਖੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲਲੁਧਿਆਣਾ : ਜਗਰਾਉਂ ਵਿੱਚ ਇੱਕ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਕਬੱਡੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ […]
•CNC News

Arrestਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ’ਚ ਤਿੰਨ ਕਾਬੂਬਠਿੰਡਾ :ਬਠਿੰਡਾ ਪੁਲੀਸ ਨੇ ਸਕੂਲਾਂ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਪੀ. (ਜਾਂਚ) ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ 26 ਅਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਏਅਰ ਫੋਰਸ ਸਟੇਸ਼ਨ ਭਿੱਸੀਆਣਾ ਵਿਖੇ ਸਥਿਤ ਪੀ.ਐਮ. ਕੇਂਦਰੀ ਵਿਦਿਆਲਿਆ […]
•CNC News

Bombਪੰਜਾਬ ’ਚ RP7 ਵਰਗੇ ਖਤਰਨਾਕ ਹਥਿਆਰ ਮਿਲਣਾ ਅਤਿਵਾਦੀ ਖ਼ਤਰੇ ਦਾ ਹੋ ਸਕਦਾ ਹੈ ਸੰਕੇਤਚੰਡੀਗੜ੍ਹ/ਅੰਮ੍ਰਿਤਸਰ, :ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧੇ ਤੋਂ ਬਾਅਦ ਰਾਕੇਟ-ਪ੍ਰੋਪੇਲਡ ਗ੍ਰਨੇਡ ਲਾਂਚਰ (RP7) ਦੀ ਜ਼ਬਤ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ।ਸੂਬਾ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਵਾਧਾ ਖਾਸ ਕਰਕੇ 1K-47 ਅਤੇ RP7, ਪੰਜਾਬ […]
•CNC News

Crimeਮੁੰਬਈ ’ਚ 20 ਤੋਂ ਵੱਧ ਬੱਚਿਆਂ ਨੂੰ ਬੰਦੀ ਬਣਾਉਣ ਵਾਲਾ ਗ੍ਰਿਫ਼ਤਾਰਮੁੰਬਈ “: ਇੱਥੋਂ ਦੇ ਪੋਵਈ ਦੇ ਇੱਕ ਸਟੂਡੀਓ ਵਿਚ ਇੱਕ ਵਿਅਕਤੀ ਵਲੋਂ ਬੰਦੀ ਬਣਾਏ ਗਏ 20 ਤੋਂ ਵੱਧ ਬੱਚਿਆਂ ਨੂੰ ਅੱਜ ਪੁਲੀਸ, ਕਮਾਂਡੋਜ਼ ਅਤੇ ਫਾਇਰ ਬ੍ਰਿਗੇਡ ਟੀਮਾਂ ਨੇ ਸੁਰੱਖਿਅਤ ਕੱਢ ਲਿਆ ਹੈ। ਸੰਯੁਕਤ ਪੁਲਿਸ ਕਮਿਸ਼ਨਰ ਸੱਤਿਆਨਾਰਾਇਣ ਨੇ ਕਿਹਾ ਕਿ ਸਾਰੇ ਬੱਚੇ ਸੁਰੱਖਿਅਤ ਹਨ। ਇੱਕ ਹੋਰ […]
•CNC News

Crimeਜਲੰਧਰ ’ਚ ਬੰਦੂਕ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚ ਲੁੱਟ-ਖੋਹਜਲੰਧਰ ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਤਿੰਨ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਦਾਖਲ ਹੋਏ ਤੇ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਖ਼ਬਰ ਮਿਲਦੇ ਹੀ ਏਸੀਪੀ, ਸੀਆਈਏ ਸਟਾਫ ਅਤੇ ਥਾਣਾ ਭਾਰਗੋ […]
•CNC News

Crimeਵੈਨਕੂਵਰ ’ਚ ਪੰਜਾਬੀ ਨੌਜਵਾਨ ਦੇ ਤਿੰਨ ਕਾਤਲਾਂ ਨੂੰ ਉਮਰ ਕੈਦਵੈਨਕੂਵਰ : ਤਿੰਨ ਸਾਲ ਪਹਿਲਾਂ ਯੂ ਬੀ ਸੀ ਕੈਂਪਸ ਵਿੱਚ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਦੋਸ਼ੀਆਂ ਬਲਰਾਜ ਬਸਰਾ, ਇਕਬਾਲ ਕੰਗ ਅਤੇ ਉਨ੍ਹਾਂ ਦੇ ਗੋਰੇ ਦੋਸਤ ਬੇਪਤਿਸਤੇ ਨੂੰ ਕੋਰਟ ਨੇ ਉਮਰ ਕੈਦ ਦੀ ਸਜਾ ਦਿੱਤੀ ਹੈ। ਤਿੰਨਾਂ ਵਲੋਂ ਜੁਰਮ ਦਾ ਕਬੂਲ ਕਰ ਲੈਣ ਦੇ ਬਾਵਜੂਦ […]
•CNC News

Indiaਇਜ਼ਰਾਈਲੀ ਵਿਦੇਸ਼ ਮੰਤਰੀ ਦਾ ਅਗਲੇ ਹਫ਼ਤੇ ਆਉਣਗੇ ਭਾਰਤਯੇਰੂਸ਼ਲਮ : ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਅਤੇ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ । ਇਸ ਦੇ ਨਾਲ ਹੀ ਭਾਰਤ ਅਤੇ ਇਜ਼ਰਾਈਲ ਦੇ ਦੁਵੱਲੇ ਅਤੇ ਖੇਤਰੀ ਮੁੱਦਿਆਂ ’ਤੇ ਖੇਤਰੀ ਮੁੱਦਿਆ ’ਤੇ ਚਰਚਾ ਵੀ ਕੀਤੀ ਜਾਵੇਗੀ।ਸੂਤਰਾ ਅਨੁਸਾਰ, “ ਸਾਰ 4 ਅਤੇ […]
•CNC News