CNC coverage

India News

News from across India, including public affairs, education and community developments. Browse current reports and the Cross Nation Chronical archive.

India

ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ

ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ ਨਵੀਂ ਦਿੱਲੀ (ਏਜੰਸੀਆਂ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਇਥੇ ਵਿਦੇਸ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸਮੂਲੀਅਤ ਦੇ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ […]

•CNC News
EDUCATION

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਪ੍ਰਚਾਰ ਜੋਰਾਂ ’ਤੇ, ਜਿੱਤ ਲਈ ਯੂਨੀਅਨਾਂ ਲਗਾ ਰਹੀਆਂ ਨੇ ਪੂਰਾ ਜੋਰ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਪ੍ਰਚਾਰ ਜੋਰਾਂ ’ਤੇ, ਜਿੱਤ ਲਈ ਯੂਨੀਅਨਾਂ ਲਗਾ ਰਹੀਆਂ ਨੇ ਪੂਰਾ ਜੋਰhu ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੂਸੂ) ਦੀ ਚੋਣ ਲਈ ਉਮੀਦਵਾਰ ਵਿਦਿਆਰਥੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਵੱਡੇ-ਛੋਟੇ ਸਮੂਹਾਂ ’ਚ ਵਿਦਿਆਰਥੀਆਂ ਵੱਲੋਂ ਆਪਣੇ ਸਮਰਥਕ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। […]

•CNC News
India

ਪੰਜਾਬ ਸਰਕਾਰ ਚੁੱਕੇਗਾ ਪਾਣੀਆਂ ਦਾ ਮਸਲਾ

ਪੰਜਾਬ ਸਰਕਾਰ ਚੁੱਕੇਗਾ ਪਾਣੀਆਂ ਦਾ ਮਸਲਾ (ਵਾਸ਼ਿੰਟਨ ਡੀ.ਸੀ. ਨਿੳੂਜ਼ ਸਰਵਿਸ) ਚੰਡੀਗੜ੍ਹ : ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਅੰਮਿ੍ਰਤਸਰ 26 ਸਤੰਬਰ ਨੂੰ ਹੋਣ ਜਾ ਰਹੀ ਹੈ, ਗੌਰ ਤਲਬ ਹੈ ਕਿ ਇਸ ਅੰਤਰਰਾਜੀ ਮੀਟਿੰਗ ’ਚ ਪਾਣੀਆਂ ਦੇ ਮੁੱਦੇ ਵੱਡੇ ਪੱਧਰ ਉੱਤੇ ਵਿਚਾਰ ਚਰਚਾ ਦਾ ਕੇਂਦਰ ਬਣਨਗੇ। ਇਸ ਵਾਰ ਦੀ ਅੰਤਰਰਾਜੀ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਕਰ ਰਿਹਾ ਹੈ। […]

•CNC News
India

ਡੈਮਾਂ ਤੋਂ ਅਚਾਨਕ ਪਾਣੀ ਛੱਡਣ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਡੈਮਾਂ ਤੋਂ ਅਚਾਨਕ ਪਾਣੀ ਛੱਡਣ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ ਨਵੀਂ ਦਿੱਲੀ : ਆਏ ਦਿਨ ਡੈਮਾਂ ਵਿੱਚ ਅਚਾਨਕ ਪਾਣੀ ਛੱਡਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਸੀ, ਜਿਸ ਦੇ ਹੱਕ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਮਾਣਯੋਗ ਸੁਪਰੀਮ ਕੋਰਟ ਇਹ ਕਹਿ ਕੇ ਪਟੀਸ਼ਨ ਖਾਰਜ ਕਰ ਦਿੱਤੀ ਹੈ ਕਿ ਇਹ ਪਟੀਸ਼ਨ […]

•CNC News
India

ਅੰਮਿ੍ਰਤਾ ਸ਼ੇਰਗਿੱਲ ਦੀ ਪੇਂਟਿੰਗ 61.8 ਕਰੋੜ ਰੁਪਏ ’ਚ ਨਿਲਾਮ

ਅੰਮਿ੍ਰਤਾ ਸ਼ੇਰਗਿੱਲ ਦੀ ਪੇਂਟਿੰਗ 61.8 ਕਰੋੜ ਰੁਪਏ ’ਚ ਨਿਲਾਮ ਦੇਸ਼ ਦੀ ਸਭ ਤੋਂ ਮਹਿੰਗੀ ਕਲਾਕਿ੍ਰਤੀ ਹੋਣ ਦਾ ਮਾਣ ਪ੍ਰਾਪਤ ਕੀਤਾ ਨਵੀਂ ਦਿੱਲੀ : ਮਸਹੂਰ ਚਿੱਤਰਕਾਰ ਅੰਮਿ੍ਰਤਾ ਸ਼ੇਰਗਿੱਲ ਦੀ ਪੇਂਟਿੰਗ ‘ਦਿ ਸਟੋਰੀ ਟੈਲਰ’ ਵਿਸ਼ਵ ਨਿਲਾਮੀ ਵਿੱਚ 61.8 ਕਰੋੜ ਰੁਪਏ ਵਿੱਚ ਵਿਕਣ ਤੋਂ ਬਾਅਦ ਕਿਸੇ ਭਾਰਤੀ ਦੀ ਸਭ ਤੋਂ ਮਹਿੰਗੀ ਕਲਾਕਿ੍ਰਤੀ ਬਣ ਗਈ ਹੈ। ਸੇਰਗਿੱਲ ਦੀ 1937 […]

•CNC News
India

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ

Amazing tv USA ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਇਲਾਕੇ ਦੀਆਂ ਸੰਗਤਾਂ ਲਈ ਸਿੱਖੀ ਸ਼ਰਧਾ ਦਾ ਪ੍ਰਤੀਕ ਹੈ ਅਤੇ ਇੱਥੇ ਸਿੱਖ ਧਰਮ ਨਾਲ ਸਬੰਧਿਤ ਦਿਨ ਤਿਓਹਾਰ ਮਨਾ ਕੇ ਸ਼ਰਧਾ ਪੂਰੀ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ […]

•CNC News
India

लंदन जाने वाले भारतीयों को बड़ा झटका

लंदन: विदेश जाकर सैटेल और पढ़ाई के लिए जाने वाले भारतीयों के लिए बड़ी खबर है। लंदन जाने वाले अब भारतीयों को बड़ा झटका लगा। दरअसल, भारत से पढ़ाई के लिए ब्रिटेन जाने वाले छात्रों को अगले महीने से अब ज्यादा फीस चुकानी होगी। ब्रिटेन की सरकार ने भारत समेत दुनिया भर से देश में आने वाले आगंतुकों एवं […]

•CNC News
India

ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਪ੍ਰੀ ਵੈਡਿੰਗ ਫੰਕਸ਼ਨ ਹੋਏ ਸ਼ੁਰੂ

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਹੈ। ਅਦਾਕਾਰਾ ਜਲਦੀ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਸੱਤ ਫੇਰੇ ਲੈਣ ਜਾ ਰਹੀ ਹੈ। ਜੋੜੇ ਦੀ ਮੰਗਣੀ 13 ਮਈ 2023 ਨੂੰ ਦਿੱਲੀ ਵਿੱਚ ਹੋਈ ਸੀ। ਫਿਲਹਾਲ ਚੋਪੜਾ ਅਤੇ ਚੱਢਾ ਪਰਿਵਾਰ ‘ਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। […]

•CNC News
India

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ

ਸ਼ਰਧਾ ਅਤੇ ਉਤਸ਼ਾਹ ਨਾਲ ਵੱਡੀ ਗਿਣਤੀ ’ਚ ਸ਼ਾਮਿਲ ਸਮੂਹ ਸੰਗਤ ਦਾ ਧੰਨਵਾਦ_ ਗੁਰਪ੍ਰੀਤ ਸਿੰਘ ਸੰਨੀ* Amazing tv USA ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਇਲਾਕੇ ਦੀਆਂ ਸੰਗਤਾਂ ਲਈ ਸਿੱਖੀ ਸ਼ਰਧਾ ਦਾ ਪ੍ਰਤੀਕ ਹੈ ਅਤੇ ਇੱਥੇ ਸਿੱਖ ਧਰਮ ਨਾਲ ਸਬੰਧਿਤ ਦਿਨ ਤਿਓਹਾਰ ਮਨਾ ਕੇ ਸ਼ਰਧਾ ਪੂਰੀ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ ਨੇ ਦੱਸਿਆ […]

•CNC News
India

Ranjit Singh Dhadrianwale Pays Tribute to Late Mother

Date: September 17, 2023 In a heartfelt gathering known as the Antim Ardaas Samagam, renowned spiritual speaker Ranjit Singh Dhadrianwale expressed his gratitude to all those who supported him during the recent passing of his beloved mother. The event, held at a gurdwara, witnessed an overwhelming response from approximately 100000 individuals, despite the rainy weather […]

•CNC News
India

Sikh Community Wishes Prime Minister Narendra Modi a Happy Birthday

In a heartwarming gesture, the Sikh community came together to extend their warm wishes to Prime Minister Narendra Modi on his birthday today. Recognizing his relentless efforts and dedication towards the development of India, particularly for the betterment of Punjab, Sikhs from around the world expressed their gratitude and admiration for the Prime Minister. […]

•CNC News
India

ਡਬਲ ਇੰਜਣ ਵਾਲੀ ਸਰਕਾਰ ਲੋਕਾਂ ਲਈ ਘਾਤਕ ਸਾਬਤ ਹੋਈ : ਕੇਜਰੀਵਾਲ

ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉੱਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ […]

•CNC News
India

ਸਟਾਲਿਨ ਖਿਲਾਫ ਪਟੀਸ਼ਨ ’ਤੇ ਫੌਰੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਸਨਾਤਨ ਧਰਮ ਵਿਵਾਦ ਭੱਖਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਨਾਤਨ ਧਰਮ ਬਾਰੇ ਵਿਵਾਦਿਤ ਟਿੱਪਣੀਆਂ ਮਾਮਲੇ ਵਿੱਚ ਤਾਮਿਲ ਨਾਡੂ ਸਰਕਾਰ ’ਚ ਮੰਤਰੀ ਉਦੈਨਿਧੀ ਸਟਾਲਿਨ ਤੇ ‘ਸਨਾਤਨ ਧਰਮ ਇਰੈਡੀਕੇਸ਼ਨ ਕਾਨਫਰੰਸ’ ਦੇ ਪ੍ਰਬੰਧਕਾਂ ਖਿਲਾਫ ਕੇਸ ਦਰਜ ਕਰਨ ਲਈ ਸੂਬਾ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਨਾਲ ਸਬੰਧਤ ਪਟੀਸ਼ਨ ਨੂੰ ਫੌਰੀ ਸੁਣਵਾਈ ਲਈ ਸੂਚੀਬੰਦ ਕਰਨ ਤੋਂ […]

•CNC News
India

Health Insurance का लाभ उठाने वाले चाहवानों के लिए अहम खबर

चंडीगढ़: पंजाब के अधिक से अधिक लोगों को स्वास्थ्य बीमा कवर देने के लिए पंजाब स्टेट हैल्थ एजैंसी 17 सितम्बर से 2 अक्तूबर तक विशेष मुहिम ‘आयुष्मान आपके द्वार’ शुरू करेगी। इसके अंतर्गत योग्य लाभपात्रों को आयुष्मान भारत-मुख्यमंत्री सेहत बीमा योजना के ई-कार्ड जारी करने के लिए विशेष कैंप लगाए जाएंगे। यह मुहिम राष्ट्रपति द्रौपदी […]

•CNC News
Send a news tip