CNC coverage
India News
News from across India, including public affairs, education and community developments. Browse current reports and the Cross Nation Chronical archive.

India
ਅਪਰੇਸ਼ਨ ਸਿੰਧੂਰ ਦੌਰਾਨ ਭਾਰਤੀ ਮਹਿਲਾ ਪਾਇਲਟ ਨੂੰ ਫੜਨ ਦਾ ਪਾਕਿਸਤਾਨੀ ਦਾਅਵਾ ਝੂਠਾ,ਰਾਸ਼ਟਰਪਤੀ ਮੁਰਮੂ ਨਾਲ ਨਜ਼ਰ ਆਈ ਸ਼ਿਵਾਂਗੀ ਸਿੰਘਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਅੰਬਾਲਾ ਦੇ ਏਅਰ ਫੋਰਸ ਸਟੇਸ਼ਨ ਤੋਂ ਲੜਾਕੂ ਜਹਾਜ਼ ਰਾਫ਼ੇਲ ’ਤੇ ਪਲੇਠੀ ਉਡਾਣ ਮੌਕੇ ਵਾਰਾਨਸੀ ਵਿਚ ਜਨਮੀ ਸਕੁਐਡਰਨ ਲੀਡਰ ਸ਼ਿਵਾਂਗੀ ਸਿੰਘ ਵੀ ਰਾਸ਼ਟਰਪਤੀ ਨਾਲ ਨਜ਼ਰ ਆਈ। ਸ਼ਿਵਾਂਗੀ ਸਿੰਘ ਦੀ ਮੌਜੂਦਗੀ ਨਾਲ ਭਾਰਤ […]
•CNC News

Indiaਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹਾਈ ਕੋਰਟ ਵੱਲੋਂ ਤਿੰਨ ਰਾਜ ਸਰਕਾਰਾਂ ਤੇ ਕੇਂਦਰ ਨੂੰ ਨੋਟਿਸਚੰਡੀਗੜ੍ਹ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਗਾਇਕ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ […]
•CNC News

Canadaਕੈਨੇਡਾ ਵੱਲੋਂ 7 ਹਜ਼ਾਰ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀਵਿਨੀਪੈੱਗ: ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ […]
•CNC News

Deathਸ਼ਤੀਸ਼ ਸ਼ਾਹ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤਮੁੰਬਈ :Sarabhai vs Sarabhai ਫੇਮ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਭਾਰਤੀ ਫ਼?ਲਮ ਨਿਰਮਾਤਾ ਅਤੇ ਨਿਰਦੇਸ਼ਕ ਅਸ਼ੋਕ ਪੰਡਿਤ ਨੇ ਇਸ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅਦਾਕਾਰ ਹੁਣ ਨਹੀਂ ਰਹੇ। ਉਨ੍ਹਾਂ ਨੂੰ ਗੁਰਦੇ ਫੇਲ੍ਹ ਹੋਣ ਕਾਰਨ ਸ਼ਨੀਵਾਰ ਦੁਪਹਿਰ ਨੂੰ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ […]
•CNC News

Indiaਘੁਸਪੈਠੀਆਂ ਨੂੰ ਦੇਸ਼ ਤੋਂ ਬਾਹਰ ਕੱਢਾਂਗੇ: ਸ਼ਾਹਬਿਹਾਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਵਿੱਚ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (S9R) ਦਾ ਵਿਰੋਧ ਕਰਨ ਲਈ 9N491 ਗਠਜੋੜ ਦੀ ਨਿੰਦਾ ਕੀਤੀ, ਅਤੇ ਕਿਹਾ ਕਿ ਹਰੇਕ ਘੁਸਪੈਠੀਏ ਦਾ ਪਤਾ ਲਗਾ ਕੇ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜ ਦਿੱਤਾ ਜਾਵੇਗਾ।ਖਗੜੀਆ ਜ਼ਿਲ੍ਹੇ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ […]
•CNC News

Indiaਲੁਧਿਆਣਾ ਦਾ ਬੁੱਢੇ ਦਰਿਆ ’ਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈਲੁਧਿਆਣਾ :ਬੁੱਢੇ ਦਰਿਆ ਦੀ ਸੁਰਜੀਤੀ ਲਈ ਸਖ਼ਤ ਕਦਮ ਚੁਕਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਸ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਅਤੇ ਡੇਅਰੀ ਯੂਨਿਟਾਂ ਖ਼?ਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਬੁੱਢੇ ਦਰਿਆ ਦੀ ਸੁਰਜੀਤੀ ਸਬੰਧੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਰਾਜਪਾਲ ਨੇ ਅੱਜ […]
•CNC News

Delhiਰਿਲਾਇੰਸ ਦੀ AI ਲਈ ਫੇਸਬੁੱਕ ’ਚ 30 ਫੀਸਦੀ ਹਿੱਸੇਦਾਰੀਨਵੀਂ ਦਿੱਲੀ : ਇੱਕ ਰੈਗੂਲੇਟਰੀ ਫਾਈਲਿੰਗ ਅਨੁਸਾਰ ਮੇਟਾ ਪਲੇਟਫਾਰਮਜ਼, ਇੰਕ. ਦੀ ਫੇਸਬੁੱਕ ਓਵਰਸੀਜ਼ ਅਰਬਪਤੀ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸ਼ੁਰੂ ਕੀਤੇ ਗਏ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੇਗੀ। ਕੰਪਨੀ ਨੇ ਫਾਈਲਿੰਗ ਵਿੱਚ ਕਿਹਾ ਕਿ ਰਿਲਾਇੰਸ RAIL ਵਿੱਚ 70 ਫੀਸਦੀ ਹਿੱਸੇਦਾਰੀ ਰੱਖੇਗੀ।ਰਿਲਾਇੰਸ ਇੰਟੈਲੀਜੈਂਸ, ਜੋ […]
•CNC News

Crimeਹੱਥ ਤੇ ਖੁਦਕੁਸ਼ੀ ਨੋਟ ਲਿਖ ਕੇ ਮਹਿਲਾ ਡਾਕਟਰ ਨੇ ਦਿੱਤੀ ਜਾਨਪੁਣੇ : ਪੀੜਤਾ ਨੇ ਆਪਣੀ ਹਥੇਲੀ ’ਤੇ ਲਿਖੇ ਸੁਸਾਈਡ ਨੋਟ ਵਿੱਚ ਦੋਸ਼ ਲਗਾਇਆ ਹੈ ਕਿ ਪਿਛਲੇ ਪੰਜ ਮਹੀਨਿਆਂ ਤੋਂ ਸਤਾਰਾ ਪੁਲੀਸ ਦੇ ਦੋ ਕਰਮਚਾਰੀਆਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ।ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ […]
•CNC News

Arrestਭਾਰਤੀ ਸੁਪਰੀਮ ਕੋਰਟ ਡਿਜ਼ੀਟਲ ਅਰੈਸਟ ਦੀਆਂ ਵਧਦੀਆਂ ਘਟਨਾਵਾਂ ਤੋਂ ਫ਼ਿਕਰਮੰਦਨਵੀਂ ਦਿੱਲੀ : ਹਾਈ ਕੋਰਟ ਨੇ ਹਰਿਆਣਾ ਦੇ ਅੰਬਾਲਾ ਵਿਚ ਅਦਾਲਤ ਤੇ ਜਾਂਚ ਏਜੰਸੀਆਂ ਦੇ ਫ਼ਰਜ਼ੀ ਹੁਕਮਾਂ ਦੇ ਅਧਾਰ ’ਤੇ ਇਕ ਬਜ਼ੁਰਗ ਦੰਪਤੀ ਨੂੰ ‘ਡਿਜੀਟਲ ਅਰੈਸਟ’ ਕਰਕੇ ਉਨ੍ਹਾਂ ਕੋਲੋਂ 1.05 ਕਰੋੜ ਰੁਪਏ ਦੀ ਉਗਰਾਹੀ ਦੀ ਘਟਨਾ ਨੂੰ ਸ਼ੁੱਕਰਵਾਰ ਨੂੰ ਗੰਭੀਰਤਾ ਨਾਲ ਲਿਆ ਹੈ।ਜਸਟਿਸ ਸੂਰਿਆਕਾਂਤ ਤੇ ਜਸਟਿਸ […]
•CNC News

Deathਸਕੂਲ ਜਾਂਦੀਆਂ ਦੋ ਭੈਣਾਂ ਦੀ ਮੌਤ ਬੱਸ ਨੇ ਮਾਰੀ ਟੱਕਰ ਮਾਨਸਾ : ਦੋ ਭੈਣਾਂ ਮੀਨਾ ਕੌਰ (15) ਅਤੇ ਸੀਮਾ ਕੌਰ (8), ਜਿਨ੍ਹਾਂ ਦੀ ਸ਼ਨੀਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਝੁਨੀਰ ਵਿਖੇ ਹੋਏ ਹਾਦਸੇ ਵਿੱਚ ਮੌਤ ਹੋ ਗਈ। ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਵਿੱਖੇ ਸਵੇਰ ਸਮੇਂ ਐਕਟਿਵਾ ’ਤੇ ਆਪਣੇ ਪਿਤਾ ਨਾਲ ਸਕੂਲ ਜਾਂਦੀਆਂ ਦੋ ਸਕੀਆਂ ਭੈਣਾਂ ਦੀ […]
•CNC News

Crimeਯਮਨ ਵਿੱਚ ਭਾਰਤੀ ਨਰਸ ਨੂੰ ਫਾਂਸੀ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਨਵੀਂ ਦਿੱਲੀ : ਸੁਪਰੀਮ ਕੋਰਟ ਨੂੰ ਵੀਰਵਾਰ ਨੂੰ ਦੱਸਿਆ ਗਿਆ ਕਿ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ’ਤੇ ਰੋਕ ਲੱਗੀ ਹੋਈ ਹੈ, ਜਿਸ ਨੂੰ ਯਮਨ ਵਿੱਚ ਕਤਲ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ, ਅਤੇ ਕੋਈ ਨੁਕਸਾਨਦੇਹ ਗੱਲ ਨਹੀਂ ਹੋ ਰਹੀ ਹੈ। […]
•CNC News

Actorsਸ਼ਿਲਪਾ ਸ਼ੈੱਟੀ ਨੇ ਹਾਈ ਕੋਰਟ ’ਚੋਂ ਅਰਜ਼ੀ ਵਾਪਸ ਲਈਮੁੰਬਈ : ਪਤੀ ਰਾਜ ਕੁੰਦਰਾ ਨਾਲ 60 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਕੇਸ ਵਿੱਚ ਫਸੀ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਅੱਜ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਆਪਣੀ ਅਰਜ਼ੀ ਵਾਪਸ ਲੈ ਲਈ ਹੈ ਕਿਉਂਕਿ ਉਸ ਦੀ ਵਿਦੇਸ਼ ਯਾਤਰਾ ਦੀ […]
•CNC News

Deathਸੋਨੇ ਦੀਆਂ ਕੀਮਤਾਂ ’ਚ ਭਾਰੀ ਵਾਧਾਪਰ ਸਿਡਨੀ ਸੋਨਾ ਖ਼ਰੀਦਣ ਲਈ ਲੱਗੀਆਂ ਕਤਾਰਾਂਸਿਡਨ : ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਖਰੀਦਦਾਰਾਂ ਦੀ ਸੋਨਾ ਖ਼ਰੀਦਣ ਲਈ ਦੁਕਾਨਾਂ ਅੱਗੇ ਲੰਮੀਆਂ ਕਤਾਰਾਂ ਲੱਗ ਦੇਖਣ ਨੂੰ ਮਿਲੀਆਂ। ਸਿਡਨੀ ਵਿੱਚ ਸੋਨੇ ਦੀ ਵੱਡੀ ਦੁਕਾਨ ਆਸਟਰੇਲੀਅਨ ਬੁਲੀਅਨ ਕੰਪਨੀ (ਏਬੀਸੀ) ਵਿੱਚ ਸੋਨਾ ਖ਼ਰੀਦਣ ਲਈ ਗਾਹਕਾਂ ਵਿੱਚ ਹੋੜ ਲੱਗੀ […]
•CNC News

Deathਬੰਗਲਾਦੇਸ਼ ’ਚ ਗੁਦਾਮ ’ਚ ਅੱਗ ਲੱਗਣ ਕਾਰਨ 16 ਮੌਤਾਂਢਾਕਾ, ਢਾਕਾ ਦੇ ਮੀਰਪੁਰ ਵਿੱਚ ਇੱਕ ਕੱਪੜਾ ਫੈਕਟਰੀ ਅਤੇ ਇਸ ਨਾਲ ਲੱਗਦੇ ਇੱਕ ਰਸਾਇਣਕ ਗੋਦਾਮ ਵਿੱਚ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਤੇ ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। […]
•CNC News

Actorsਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ ਦਾ ਦੇਹਾਂਤ ਮੁੰਬਈ : ਟੀਵੀ ਸਟਾਰ ਕਰਨ ਧੀਰ ਜੋ ਬੀ.ਆਰ. ਚੋਪੜਾ ਦੇ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ ‘ਚੰਦਰਕਾਂਤਾ’ ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ ਮਕਬੂਲ ਸਨ, ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। […]
•CNC News