CNC coverage

India News

News from across India, including public affairs, education and community developments. Browse current reports and the Cross Nation Chronical archive.

Canada

ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰ

ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰਵਿਨੀਪੈਗ : ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਜਰਾਤੀ ਮੂਲ ਦੇ ਫਨਿਲ ਪਟੇਲ ਨੂੰ ਬੀਤੇ ਦਿਨੀਂ ਬਰੈਂਪਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਵਾਰੰਟ ਦੇ ਆਧਾਰ ’ਤੇ ਉਸ ਨੂੰ ਕੈਨੇਡੀਅਨ ਅਧਿਕਾਰੀਆਂ ਵੱਲੋਂ ਅਮਰੀਕੀ […]

•CNC News
India

ਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼

ਵਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨੇ ਕਾਬੂਵਿਨੀਪੈਗ ਪੁਲੀਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਦੇ ਪ੍ਰੋਜੈਕਟਾਂ ‘ਖ਼ਾਲਸ’’ ਅਤੇ ‘ਬਲੈਕ ਡਰੈਗਨ’’ ਤਹਿਤ ਕੀਤੀ ਇਸ ਕਾਰਵਾਈ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਵੱਡੀ […]

•CNC News
India

ਸਾਊਦੀ ਅਰਬ ਅਤੇ ਪਾਕਿ ਵਿਚਾਲੇ ਰੱਖਿਆ ਸਮਝੌਤੇ ਸੰਬੰਧੀ ਭਾਰਤ ਪ੍ਰਗਟ ਕੀਤੀ ਆਪਣੀ ਪ੍ਰਤੀਕਿਰਿਆ

ਸਾਊਦੀ ਅਰਬ ਅਤੇ ਪਾਕਿ ਵਿਚਾਲੇ ਰੱਖਿਆ ਸਮਝੌਤੇ ਸੰਬੰਧੀ ਭਾਰਤ ਪ੍ਰਗਟ ਕੀਤੀ ਆਪਣੀ ਪ੍ਰਤੀਕਿਰਿਆਨਵੀਂ ਦਿੱਲੀ : ਭਾਰਤ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਹੋਏ ਇਤਿਹਾਸਕ ਰੱਖਿਆ ਸਮਝੌਤੇ ਤੋਂ ‘ਜਾਣੂ’ ਹੈ ਅਤੇ ਕੌਮੀ ਸੁਰੱਖਿਆ, ਖੇਤਰੀ ਸਥਿਰਤਾ ਅਤੇ ਵਿਸ਼ਵ ਸ਼ਾਂਤੀ ਲਈ ‘ਇਸ ਦੇ ਪ੍ਰਭਾਵਾਂ ਦਾ ਅਧਿਐਨ’ ਕੀਤਾ ਜਾਵੇਗਾ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ […]

•CNC News
Flood

ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ […]

•CNC News
India

ਪ੍ਰਧਾਨ ਮੰਤਰੀ ਮੋਦੀ ਵੱਲੋਂ ਨੇਪਾਲੀ ਪ੍ਰਧਾਨ ਮੰਤਰੀ ਕਾਰਕੀ ਨਾਲ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਵੱਲੋਂ ਨੇਪਾਲੀ ਪ੍ਰਧਾਨ ਮੰਤਰੀ ਕਾਰਕੀ ਨਾਲ ਗੱਲਬਾਤਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਅਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਭਾਰਤ ਦੇ ਦ੍ਰਿੜ ਸਮਰਥਨ ਦੀ ਹਾਮੀ ਭਰੀ।ਸ੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਕਾਰਕੀ ਨਾਲ […]

•CNC News
India

ਕਾਸ਼ ਪਟੇਲ ਦੀ ਡੈਮੋਕਰੈਟਾਂ ਨਾਲ ਤਿੱਖੀ ਝੜਪ

ਕਾਸ਼ ਪਟੇਲ ਦੀ ਡੈਮੋਕਰੈਟਾਂ ਨਾਲ ਤਿੱਖੀ ਝੜਪਵਾਸ਼ਿੰਗਟਨ (ਅਮਰੀਕਾ), ਸੰਘੀ ਜਾਂਚ ਏਜੰਸੀ ਐੱਫ ਬੀ ਆਈ ਦੇ ਡਾਇਰੈਕਟਰ ਕਾਸ਼ ਪਟੇਲ ਦਾ ਮੰਗਲਵਾਰ ਨੂੰ ਸੈਨੇਟ ਦੀ ਸੁਣਵਾਈ ਦੌਰਾਨ ਡੈਮੋਕਰੈਟ ਆਗੂਆਂ ਨਾਲ ਟਕਰਾਅ ਹੋਇਆ। ਪਟੇਲ ਨੇ ਆਪਣੇ ਰਿਕਾਰਡ ਦਾ ਬਚਾਅ ਕੀਤਾ, ਜਿਸ ਸਬੰਧੀ ਆਲੋਚਨਾ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੇ ਦੇਸ਼ ਦੀ ਪ੍ਰਮੁੱਖ ਸੰਘੀ ਕਾਨੂੰਨ ਲਾਗੂ ਕਰਨ ਵਾਲੀ […]

•CNC News
Attack

ਦਿਸ਼ਾ ਪਟਾਨੀ ਦੇ ਘਰ ’ਤੇ ਗੋਲੀਬਾਰੀ

ਦਿਸ਼ਾ ਪਟਾਨੀ ਦੇ ਘਰ ’ਤੇ ਗੋਲੀਬਾਰੀਲਖਨਊ/ਦਿੱਲੀ : ਬੌਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਦੇ ਬਰੇਲੀ ਸਥਿਤ ਘਰ ਬਾਹਰ ਗੋਲੀਬਾਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਦੋ ਸਰਗਰਮ ਮੈਂਬਰ ਬੁੱਧਵਾਰ ਨੂੰ ਗਾਜ਼ੀਆਬਾਦ (ਉਤਰ ਪ੍ਰਦੇਸ਼) ਵਿੱਚ ਟ?ਰੋਨਿਕਾ ਸਿਟੀ ਨੇੜੇ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ। ਹਾਲਾਂਕਿ, ਇਸ ਦੌਰਾਨ ਚਾਰ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅਣਪਛਾਤੇ […]

•CNC News
CNC NEWS
Earthquake

ਵੈਸ਼ਨੂ ਦੇਵੀ ਯਾਤਰਾ ਮੁੜ ਸ਼ੁਰੂ

ਵੈਸ਼ਨੂ ਦੇਵੀ ਯਾਤਰਾ ਮੁੜ ਸ਼ੁਰੂਕੱਟੜਾ/ਜੰਮੂ : ਮਾਤਾ ਵੈਸ਼ਨੂ ਦੇਵੀ ਮੰਦਰ ਲਈ ਯਾਤਰਾ ਵੀਰਵਾਰ ਨੂੰ ਮੁੜ ਸ਼ੁਰੂ ਹੋ ਗਈ ਹੈ। ਖਰਾਬ ਮੌਸਮ ਕਰਕੇ ਯਾਤਰਾ ਨੂੰ ਕੁਝ ਦਿਨਾਂ ਲਈ ਮੁਅੱਤਲ ਕਰਨਾ ਪਿਆ ਸੀ। ਸਬੰਧਤ ਅਥਾਰਿਟੀਜ਼ ਨੇ ਯਾਤਰਾ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਹੈ।ਜ਼ਮੀਨ ਖਿਸਕਣ ਅਤੇ ਭਾਰੀ ਮੀਂਹ ਕਾਰਨ ਯਾਤਰਾ 22 ਦਿਨਾਂ ਤੱਕ ਮੁਅੱਤਲ ਰਹਿਣ ਤੋਂ […]

•CNC News
Flood

ਰਾਹੁਲ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਮੰਗੇ

ਰਾਹੁਲ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਮੰਗੇਨਵੀਂ ਦਿੱਲੀ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਬਹੁਤ ਵੱਡਾ ਅਨਿਆਂ’ ਕਰਾਰ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ […]

•CNC News
India

ਟਰੰਪ ਵੱਲੋਂ ਮੋਦੀ ਨੂੰ ਜਨਮ ਦਿਨ ਦੀ ਵਧਾਈ

ਟਰੰਪ ਵੱਲੋਂ ਮੋਦੀ ਨੂੰ ਜਨਮ ਦਿਨ ਦੀ ਵਧਾਈਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫ਼ੋਨ ’ਤੇ ਆਪਣੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਵਿੱਚ ਸਹਿਯੋਗ ਲਈ ਭਾਰਤੀ ਨੇਤਾ ਦਾ ਧੰਨਵਾਦ ਕੀਤਾ।ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਫ਼ੋਨ […]

•CNC News
Crime

ਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼

ਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼ਮ੍ਰਿਤਕ ਮਹਿਲਾ ਦੇ ਅੱਧਸੜੇ ਅੰਗ ਡਰੇਨ ’ਚੋਂ ਬਰਾਮਦਸੀਆਟਲ : ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ ਆਮ ਸਾਹਮਣੇ ਆਉਂਣ ਲੱਗੀਆਂ ਹਨ। ਇਸੇ ਸਬੰਧਤ ਇੱਕ ਹੈਰਾਨੀਜਨਕ […]

•CNC News
India

ਭਾਰਤੀ ਮੂਲ ਦਾ ਵਕੀਲ ਬਰਖ਼ਾਸਤ

ਭਾਰਤੀ ਮੂਲ ਦਾ ਵਕੀਲ ਬਰਖ਼ਾਸਤਲੰਡਨ : ਭਾਰਤੀ ਮੂਲ ਦਾ ਵਕੀਲ ਆਕਸਫੋਰਡ ਯੂਨੀਵਰਸਿਟੀ ਤੋਂ ਮੈਡੀਸਨ ਦੀ ਪੜ੍ਹਾਈ ਕਰਨ ਦਾ ਝੂਠਾ ਦਾਅਵਾ ਕਰਕੇ ਯੂਕੇ ਦੇ ਇੱਕ ਬੈਰਿਸਟਰ ਚੈਂਬਰ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਗਿਆ , ਜਿਸ ਕਰਕੇ ਉਸਨੂੰ ਬਰਖ਼ਾਸਤ ਕਰ ਦਿੱਤਾ ਗਿਆ।ਬਾਰ ਸਟੈਂਡਰਡ ਬੋਰਡ ਨੇ 50 ਸਾਲਾ ਅਨੁਰਾਗ ਮੋਹਿੰਦਰੂ ’ਤੇ ਬਦਨਾਮ ਕਰਨ ਵਾਲੇ ਆਚਰਣ ਵਿੱਚ ਸ਼ਾਮਲ […]

•CNC News
India

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ […]

•CNC News
Canada

ਖ਼ਾਲਸਾ ਏਡ’ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਦੀ ਰਾਸ਼ੀ ਇਕੱਤਰ

ਖ਼ਾਲਸਾ ਏਡ’ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਦੀ ਰਾਸ਼ੀ ਇਕੱਤਰਵਿਨੀਪੈਗ : ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਸੰਸਥਾ ‘ਖ਼ਾਲਸਾ ਏਡ’ ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਵਿਚ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਇਕੱਤਰ ਕੀਤੇ ਹਨ। ਇਸ ਵਿਚ ਮੈਨੀਟੋਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਕ ਲੱਖ ਡਾਲਰ […]

•CNC News
Australia

ਆਸਟਰੇਲੀਆ ਦੇ ਗੁਰਦੁਆਰੇ ਨੇ ਖ਼ਾਲਸਾ ਏਡ ਕੋਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤਾ 40 ਹਜ਼ਾਰ ਡਾਲਰ ਵਾਪਸ ਮੰਗਿਆ

ਆਸਟਰੇਲੀਆ ਦੇ ਗੁਰਦੁਆਰੇ ਨੇ ਖ਼ਾਲਸਾ ਏਡ ਕੋਲੋਂ ਹੜ੍ਹ ਪੀੜਤਾਂਦੀ ਮਦਦ ਲਈ ਦਿੱਤਾ 40 ਹਜ਼ਾਰ ਡਾਲਰ ਵਾਪਸ ਮੰਗਿਆਸਿਡਨੀ : ਸਿਡਨੀ ਵਿਚਲੇ ਇਕ ਗੁਰਦੁਆਰੇ ਨੇ ਖਾਲਸਾ ਏਡ ਕੋਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਵਜੋਂ ਦਿੱਤੀ 40 ਹਜ਼ਾਰ ਡਾਲਰ ਦੀ ਰਾਸ਼ੀ ਵਾਪਸ ਮੰਗੀ ਹੈ। ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦੇ […]

•CNC News
Send a news tip