CNC coverage
India News
News from across India, including public affairs, education and community developments. Browse current reports and the Cross Nation Chronical archive.

Floodਮੋਦੀ 9 ਸਤੰਬਰ ਨੂੰ ਪੰਜਾਬ ਆਉਣਗੇਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਆ ਚੁੱਕੇ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ […]
•CNC News

Donationਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ;‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ […]
•CNC News

Floodਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ ਪਰ ਅਜੇ ਹਸਪਤਾਲ ’ਚ ਰਹਿਣਗੇ ਚੰਡੀਗੜ੍ਹ/ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਬੀਤੀ ਰਾਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ […]
•CNC News

Arrestਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈਮੁਹਾਲੀ ਦੇ […]
•CNC News

Crimeਦਿੱਲੀ ਲਾਲ ਕਿਲ੍ਹੇ ਤੋਂ ਸੋਨੇ ਅਤੇ ਹੀਰੇ ਜੜਿਆ ਕਲਸ਼ ਚੋਰੀਨਵੀਂ ਦਿੱਲੀ, :ਲਾਲ ਕਿਲ੍ਹੇ ਵਿੱਚੋਂ ਇੱਕ ਧਾਰਮਿਕ ਰਸਮ ਦੌਰਾਨ ਲਗਪਗ 760 ਗ੍ਰਾਮ ਸੋਨਾ, ਹੀਰੇ ਅਤੇ ਪੰਨੇ ਜੜੀ ਇੱਕ ਕਲਸ਼ ਸਮੇਤ ਹੋਰ ਗਹਿਣੇ ਚੋਰੀ ਹੋ ਗਏ ਹਨ। ਪੁਲੀਸ ਨੇ ਦੱਸਿਆ ਕਿ ਸੁਧੀਰ ਜੈਨ ਨਾਂ ਦਾ ਇੱਕ ਵਪਾਰੀ ਰੋਜ਼ਾਨਾ ਪੂਜਾ ਲਈ ਕਲਸ਼ ਲੈ ਕੇ ਆਉਂਦਾ ਸੀ। ਅਧਿਕਾਰੀਆਂ ਅਨੁਸਾਰ, […]
•CNC News

Indiaਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ : ਜੌਹਨ ਬੋਲਟਨ ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NS1) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜੇ […]
•CNC News

Indiaਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪਨਿਊਯਾਰਕ/ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼?ਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ ਜੰਗ ਦੇ ਸਬੰਧ […]
•CNC News

Australiaਭਾਰਤੀ ਮੂਲ ਦੇ ਵਿਅਕਤੀ ਨੂੰ ਸਟੇਜ ਤੋਂ ਜਬਰੀ ਉਤਾਰਿਆ, ਭੀੜ ਨੂੰ ਉਕਸਾਉਣ ਦੇ ਇਲਜ਼ਾਮਸੋਸ਼ਲ ਮੀਡੀਆ ’ਤੇ ਘਟਨਾ ਦੀ ਵੀਡੀਓ ਵਾਇਰਲਮੈਲਬਰਨ : ਆਸਟਰੇਲੀਆ ਵਿੱਚ ਇੱਕ ਸਤੰਬਰ ਨੂੰ ਇਮੀਗ੍ਰੇਸ਼ਨ ਵਿਰੋਧੀ ਰੈਲੀ ’ਚ ਭਾਰਤੀ ਵਿਅਕਤੀ ਨੂੰ ਥੋੜ੍ਹੇ ਸਮੇਂ ਲਈ ਬੋਲਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਬਰਦਸਤੀ ਸਟੇਜ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਸ […]
•CNC News

Floodਪੰਜਾਬ ਦੇ ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇਚੰਡੀਗੜ੍ਹ :ਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ ’ਤੋਂ ਬਿਲਕੁਲ ਵੀ ਪਾਣੀ ਨਹੀਂ […]
•CNC News

Banਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀਕਾਠਮੰਡੂ : ਨੇਪਾਲ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਾ ਹੋਣ ’ਤੇ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ 28 ਅਗਸਤ ਨੂੰ ਰਜਿਸਟਰ ਕਰਨ ਲਈ ਸੱਤ ਦਿਨ ਦਿੱਤੇ ਗਏ ਸਨ ਜਿਸ ਦੀ […]
•CNC News

Crime60 ਕਰੋੜ ਦੀ ਧੋਖਾਧੜੀ ਦੇ ਮਾਮਲੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ ਲੁੱਕਆਊਟ ਜਾਰੀਮੁੰਬਈ : ਮੁੰਬਈ ਪੁਲੀਸ ਨੇ ਇੱਕ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਦੇ ਸਬੰਧ ਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਖ਼?ਲਾਫ਼ ਲੁੱਕਆਊਟ ਸਰਕੂਲਰ (ਐੱਲਓਸੀ) ਜਾਰੀ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਐੱਲਓਸੀ ਆਰਥਿਕ […]
•CNC News

Indiaਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੇਂ ਨਿਘਾਰ ਦਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਰਤ ‘ਸਭ ਤੋਂ ਡੂੰਘੇ ਹਨੇਰੇ ਚੀਨ ਵਿੱਚ ਗੁਆਚ ਗਿਆ ਹੈ’।ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ […]
•CNC News

Indiaਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪਪਰ ਭਾਰਤ ’ਤੇ ਲਗਾਏ ਟੈਕਸ ਹਟਾਉਣ ਤੋਂ ਸਪੱਸ਼ਟ ਇਨਕਾਰਨਿਊਯਾਰਕ/ਵਾਸ਼ਿੰਗਟਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ […]
•CNC News

Crimeਤਰਨ ਤਾਰਨ ’ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲਪੱਟੀ : ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਬੁੱਧਵਾਰ ਨੂੰ ਇੱਥੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਘਟਨਾ ਤੋਂ ਕੁਝ ਘੰਟੇ ਬਾਅਦ ਗੈਂਗਸਟਰਾਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਲਈ […]
•CNC News

Accidentਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕਲੰਡਨ, ਦੱਖਣ-ਪੂਰਬੀ ਇੰਗਲੈਂਡ ਦੇ 5ssex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ।ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ ਵਾਪਰੇ ਹਾਦਸੇ ਦੌਰਾਨ ਚੇਤੰਨਿਆ(23 ਸਾਲਾ) ਦੀ ਮੌਕੇ […]
•CNC News