CNC coverage
India News
News from across India, including public affairs, education and community developments. Browse current reports and the Cross Nation Chronical archive.

Crimeਮਨੀ ਲਾਂਡਰਿੰਗ ਮਾਮਲਾ:ਰੈਪੀਡੋ ਡਰਾਈਵਰ ਦੇ ਖਾਤੇ ਵਿੱਚੋਂ ਮਿਲੇ 331 ਕਰੋੜਨਵੀਂ ਦਿੱਲੀ :ਇੱਕ ਨਾਜਾਇਜ਼ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਈਡੀ (5nforcement 4irectorate) ਦੇ ਅਧਿਕਾਰੀਆਂ ਨੇ ਅੱਠ ਮਹੀਨਿਆਂ ਵਿੱਚ ਇੱਕ ਬੈਂਕ ਖਾਤੇ ਵਿੱਚ ਜਮ੍ਹਾ ਹੋਏ 331 ਕਰੋੜ ਰੁਪਏ ਤੋਂ ਵੱਧ ਦੇ ਪੈਸਿਆਂ ਦੇ ਸੁਰਾਗ ਦੀ ਤਲਾਸ਼ ਕਰਦੇ ਹੋਏ […]
•CNC News

Governmentਆਪ’ ਦੇ ਰਾਜੇਸ਼ ਗੁਪਤਾ ਚੋਣ ਤੋਂ ਇੱਕ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ ਨਵੀਂ ਦਿੱਲੀ : M34 ਜ਼ਿਮਨੀ ਚੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦਿਆਂ ਸੀਨੀਅਰ ਆਗੂ ਅਤੇ ਸਾਬਕਾ ਦੋ ਵਾਰ ਦੇ ਵਿਧਾਇਕ ਰਾਜੇਸ਼ ਗੁਪਤਾ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਲਾਂਕਿ ਇਸ ਉੱਤੇ ‘ਆਪ’ ਵੱਲੋਂ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ […]
•CNC News

Canadaਕੈਨੇਡਾ ’ਚ ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰਵੈਨਕੂਵਰ : ਕੈਨੇਡਾ ਦੇ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲੀਸ ਨੇ ਮ੍ਰਿਤਕ ਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ ਖਹਿਰਾ (24) ਵਾਸੀ […]
•CNC News

Governmentਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇਪਟਿਆਲਾ : ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੀਆਰਟੀਸੀ ਦੇ ਮੁੱਖ ਦਫਤਰ ਵਾਲੇ […]
•CNC News

Governmentਪੰਜਾਬ ਪੁਲੀਸ ਵਿੱਚ 18 ਆਈਪੀਐਸ, 61 ਡੀਐਸਪੀਜ਼ ਦੇ ਤਬਾਦਲੇਚੰਡੀਗੜ੍ਹ :ਪੰਜਾਬ ਪੁਲੀਸ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ, ਜਿਸ ਤਹਿਤ ਅਠਾਰਾਂ ਆਈਪੀਐਸ ਅਤੇ 61 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੰਜਾਬ ਪੁਲੀਸ ਨੇ ਇੱਕ ਡੀਆਈਜੀ, ਦੋ ਏਆਈਜੀਜ਼, 15 ਐਸਪੀਜ਼ ਅਤੇ 61 ਡੀਐਸਪੀਜ਼ ਨਾਲ ਸਬੰਧਤ ਤਾਜ਼ਾ ਹੁਕਮ ਜਾਰੀ ਕੀਤੇ ਹਨ।ਮੁੱਖ ਤਬਦੀਲੀਆਂ ਵਿੱਚ, ਡੀਆਈਜੀ ਸੁਰਿੰਦਰਜੀਤ ਸਿੰਘ […]
•CNC News

EDUCATIONਪੀਯੂ ਸੈਨੇਟ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਤਾ ਦਾ ਮਾਹੌਲ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦਾ 27 ਦਿਨਾਂ ਦਾ ਅੰਦੋਲਨ, ਜੋ ਕਿ ਪੀਯੂ ਦੇ 1966 ਤੋਂ ਬਾਅਦ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਅਤੇ ਸਭ ਤੋਂ ਤੀਬਰ ਵਿਦਿਆਰਥੀ-ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਵਿੱਚੋਂ ਇੱਕ ਸੀ, ਇੱਕ ਸ਼ਾਨਦਾਰ ਜਸ਼ਨ ਨਾਲ ਸਮਾਪਤ ਹੋਇਆ। ਪੀਯੂ ਬਚਾਓ ਮੋਰਚਾ ਨੇ ਆਪਣਾ ਅਣਮਿੱਥੇ […]
•CNC News

Indiaਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆਮੋਗਾ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।ਪਾਰਟੀ ਵੱਲੋਂ ਦਾਅਵਾ ਕੀਤਾ ਗਿਆ […]
•CNC News

Crimeਮਾਂ ਅਤੇ ਉਸਦੇ ਪ੍ਰੇਮੀ ਦੀ ਲਾਸ਼ ਥਾਣੇ ਲੈ ਕੇ ਪਹੁੰਚਿਆ ਨੌਜਵਾਨ ਸਿਰਸਾ :ਸਿਰਸਾ ਵਿੱਚ ਵੀਰਵਾਰ ਰਾਤ ਨੂੰ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਆਪਣੀ ਮਾਂ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਇਤਰਾਜ਼ਯੋਗ ਹਾਲਤ ਵਿੱਚ ਦੇਖਿਆ, ਜਿਸ ਤੋਂ ਬਾਅਦ ਉਹ ਗੁੱਸੇ ਵਿੱਚ ਪਾਗਲ ਹੋ ਗਿਆ। ਇਸ ਤੋਂ ਖਫ਼ਾ ਨੌਜਵਾਨ ਨੇ ਆਪਣੀ ਮਾਂ […]
•CNC News

Crimeਫਗਵਾੜਾ ’ਚ ਆਪ ਆਗੂ ਦੀ ਰਿਹਾਇਸ਼ ’ਤੇ ਗੋਲੀਬਾਰੀ, 5 ਕਰੋੜ ਮੰਗੇਫਗਵਾੜਾ, ਫਗਵਾੜਾ ਦੇ ਪਿੰਡ ਦਰਵੇਸ਼ ਵਿੱਚ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ’ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਹਮਲਾਵਰਾਂ ਨੇ ਅੰਦਾਜ਼ਨ 23-24 ਰਾਊਂਡ ਫਾਇਰ ਕੀਤੇ। ਆਪ ਆਗੂ ਰਾਜੂ ਨੇ ਦੱਸਿਆ ਕਿ ਗੋਲੀਬਾਰੀ ਹੋਣ ਸਮੇਂ ਉਹ, ਉਨ੍ਹਾਂ ਦੀ […]
•CNC News

Crimeਜਲੰਧਰ ਨਾਬਾਲਗ ਕਤਲ ਮਾਮਲਾ: ਪੁਲੀਸ ਕਮਿਸ਼ਨਰ ਵੱਲੋਂ ਏ ਐੱਸ ਆਈ ਡਿਸਮਿਸ, ਦੋ ਮੁਅੱਤਲਜਲੰਧਰ : ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ […]
•CNC News

Governmentਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ […]
•CNC News

Arrestਫ਼ਰੀਦਕੋਟ ’ਚ ਬੇਅਦਬੀ ਦੀ ਘਟਨਾ ’ਚ 2 ਔਰਤਾਂ ਗ੍ਰਿਫ਼ਤਾਰ ਫ਼ਰੀਦਕੋਟ :ਜਲਾਲੇਆਣਾ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਪਸੀ ਝਗੜੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨੇ ਪਾੜਨ ਦੀ ਬੇਅਦਬੀ ਦੀ ਘਟਨਾ ਵਾਪਰਨ ਦੇ ਕੁਝ ਘੰਟਿਆਂ ਬਾਅਦ ਹੀ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੋਟਕਪੂਰਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਔਰਤਾਂ […]
•CNC News

Deathਜੇ ਮੈਦਾਨ ਤੋਂ ਲਾਸ਼ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਕੌਣ ਭੇਜੇਗਾ?: ਭਗਵੰਤ ਮਾਨਰੋਹਤਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਖੇਡ ਮੈਦਾਨ ਤੋਂ ਲਾਸ਼ ਘਰ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਲਈ ਕੌਣ ਭੇਜੇਗਾ? ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਦੇਖਦੇ ਹੋਏ ਪੂਰੇ ਦੇਸ਼ ਦੇ ਖੇਡ ਮੈਦਾਨਾਂ ਦਾ ਰਿਵਿਊ […]
•CNC News

Crimeਓਂਟਾਰੀਓ ’ਚ ਪਤਨੀ ਦੀ ਹੱਤਿਆ ਕਰਨ ਵਾਲਾ ਪਤੀ ਗ੍ਰਿਫ਼ਤਾਰਵੈਨਕੂਵਰ :ਓਂਟਾਰੀਓ ਦੀ ਬੈਰੀ ਪੁਲੀਸ ਨੇ ਸੁਖਦੀਪ ਕੌਰ (41) ਦੀ ਹੱਤਿਆ ਮਾਮਲੇ ’ਚ ਜਾਂਚ ਕਰਦਿਆਂ ਉਸ ਦੇ ਪਤੀ ਰਣਜੀਤ ਸਿੰਘ ਚੀਮਾ (45) ਨੂੰ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ’ਤੇ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਅਧਿਕਾਰੀ ਜੋਇ ਬ੍ਰਿਸਬੌਇਸ ਅਨੁਸਾਰ ਸੁਖਦੀਪ ਕੌਰ ਸ਼ਹਿਰ […]
•CNC News

Indiaਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ ਹਨ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ […]
•CNC News