CNC coverage
India News
News from across India, including public affairs, education and community developments. Browse current reports and the Cross Nation Chronical archive.

Canadaਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾਵਿਨੀਪੈੱਗ : ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ ਇਸ ਖੇਡ ਮੇਲੇ ਦੇ […]
•CNC News

Donationਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’ਸ੍ਰੀ ਮੁਕਤਸਰ ਸਾਹਿਬ, ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ ਨਾਂ ’ਤੇ ਸੰਕਟ ਦਾ ਲਾਹਾ ਲੈਣਾ ਸ਼ੁਰੂ ਕਰ ਦਿੱਤਾ ਹੈ।ਕਈ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਹੜ੍ਹ ਰਾਹਤ ਦੇ ਬਹਾਨੇ ਪੈਸੇ ਮੰਗਣ […]
•CNC News

Afghanistanਪ੍ਰਧਾਨ ਮੰਤਰੀ ਦਾ ਪੰਜਾਬ ਵੱਲ ਧਿਆਨ ਨਾ ਦੇਣਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਅਤੇ ਮੌਜੂਦਾ ਹੜ੍ਹ ਪ੍ਰਭਾਵਿਤ ਸਥਿਤੀ ਵੱਲ ਧਿਆਨ […]
•CNC News

India
ਭਾਰਤ ਵੱਲੋਂ ਟੈਰਿਫ਼ ‘ਸਿਫ਼ਰ’ ਕਰਨ ਦੀ ਪੇਸ਼ਕਸ਼: ਟਰੰਪਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਨੇ ਹੁਣ ਆਪਣੇ ਟੈਰਿਫ਼ ਘਟਾ ਕੇ ਬਿਲਕੁਲ ਜ਼ੀਰੋ ਕਰਨ ਦੀ ‘ਪੇਸ਼ਕਸ਼’ ਕੀਤੀ ਹੈ ਪਰ ਇਸ ’ਚ ਬਹੁਤ ਦੇਰ ਹੋ ਚੁੱਕੀ ਹੈ। ਟਰੰਪ ਨੇ ਕਿਹਾ ਕਿ ਭਾਰਤ ਨੂੰ ਇਹ ਕੰਮ ਕਈ ਸਾਲ ਪਹਿਲਾਂ ਕਰਨਾ ਚਾਹੀਦਾ ਸੀ। […]
•CNC News

Indiaਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋਨਿਊਯਾਰਕ, :ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ’ਤੇ ਇੱਕ ਵਾਰ ਫਿਰ ਨਿਸ਼ਾਨੇ ਸੇਧਦਿਆਂ ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਕਿ ‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ ਹਨ ਤੇ ਇਸ […]
•CNC News

Indiaਵਿਨੀਪੈੱਗ ਵਿਖੇ ਸਜਾਇਆ ਗਿਆ ਨਗਰ ਕੀਰਤਨਵਿਨੀਪੈੱਗ : ਅਮਰੀਕਾ ਦੇ ਗੁਰਦੁਆਰਾ ਸਿੱਖ ਸੋਸਾਇਟੀ ਆਫ਼ ਮੈਨੀਟੋਬਾ ਵੱਲੋਂ ਸਮੁੱਚੀ ਮਾਨਵਤਾ ਨੂੰ ਸਰਬ ਸਾਂਝਾ ਉਪਦੇਸ਼ ਬਖ਼ਸ਼ੀਸ਼ ਕਰਨ ਵਾਲੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 421 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਲੈਜਿਸਲੈਟਿਵ ਬਿਲਡਿੰਗ ਦੇ ਪਾਰਕ ਵਿੱਚ ਸਜਾਇਆ ਗਿਆ। ਜਿਸ ਵਿਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ […]
•CNC News

India
ਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰ ’ਚ ਪੁੱਜਾ, ਲੋਕਾਂ ਵਿੱਚ ਰੋਹਲੁਧਿਆਣਾ : ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ ਦਾ ਨਾਕਾਮ ਡਰੇਨੇਜ ਢਾਂਚਾ, ਸਗੋਂ ਵਾਤਾਵਰਨ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਦੀ ਪ੍ਰਣਾਲੀਗਤ ਅਸਫਲਤਾ ਵੀ ਸਾਹਮਣੇ ਆ ਗਈ ਹੈ।ਰਾਤੋ-ਰਾਤ […]
•CNC News

Donationਦਿਲਜੀਤ ਦੋਸਾਂਝ ਤੇ ਐਮੀ ਵਿਰਕ ਨੇ ਹੜ੍ਹ ਪੀੜ੍ਹਤਾਂ ਦੀ ਫੜ੍ਹੀ ਬਾਂਹਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ, ਬੌਲੀਵੁੱਡ ਅਦਾਕਾਰ ਸੰਜੈ ਦੱਤ ਤੇ ਹਿਮਾਂਸ਼ੀ ਖੁਰਾਣਾ ਸਣੇ ਕਈ ਹੋਰਨਾਂ ਨੇ ਅੱਗ ਵਧ ਕੇ ਹੜ੍ਹ ਦੇ ਝੰਬੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।ਦੋਸਾਂਝ ਨੇ […]
•CNC News

Donationਬੱਬੂ ਮਾਨ ਨੇ ਵਿਨੀਪੈੱਗ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀਵਿਨੀਪੈੱਗ : ਪੰਜਾਬ ਵਿੱਚ ਇਸ ਸਮੇਂ ਹੜ੍ਹਾਂ ਨੇ ਤਬਾਹੀ ਮਚਾ ਰੱਖੀ ਹੈ, ਜਿਸ ਕਾਰਨ 12 ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਸੂਬੇ ਦੇ ਲੋਕਾਂ ਦੀ ਮਦਦ ਲਈ ਹਰ ਵਿਅਕਤੀ ਆਪਣੇੇ ਪੱਧਰ ’ਤੇ ਸਹਿਯੋਗ ਪਾ ਰਹੇ ਹਨ। ਇਸੇ ਸਬੰਘਤ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ […]
•CNC News

Crimeਬਰੈਂਪਟਨ ’ਚ ਫਿਰੌਤੀ ਮੰਗਣ ਵਾਲੇ ਦੋ ਕਾਬੂਵੈਨਕੂਵਰ : ਪੀਲ ਪੁਲੀਸ ਨੇ ਪਿਛਲੇ ਮਹੀਨੇ ਬਰੈਂਪਟਨ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਦੋਵੇਂ ਦੋਸ਼ੀ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਮਿਸੀਸਾਗਾ ਰਹਿੰਦੇ ਹੁਸਨਦੀਪ ਸਿੰਘ (20) ਤੇ ਬੇਘਰੇ ਗੁਰਪ੍ਰੀਤ ਸਿੰਘ (23) ਵਜੋਂ ਕੀਤੀ ਗਈ ਹੈ।ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਫਿਰੌਤੀ ਮੰਗੀ ਸੀ। […]
•CNC News

Indiaਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ; ਹੁਣ ਤੱਕ 29 ਮੌਤਾਂਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ ਹੜ੍ਹਾਂ ਕਰਕੇ ਹਾਲਤ ਹੋਰ ਵੀ ਗੰਭੀਰ ਹੋਏ;ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ […]
•CNC News

Indiaਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤਤਿਆਨਜਿਨ (ਚੀਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਸੰਘਰਸ਼ ਨੂੰ ਜਿੰਨੀ ਜਲਦੀ ਹੋ ਸਕੇ ਖ਼ਤਮ ਕਰਨਾ ਮਨੁੱਖਤਾ ਦਾ ਸੱਦਾ ਹੈ।ਮੋਦੀ ਅਤੇ ਪੁਤਿਨ ਨੇ ਚੀਨ ਦੇ ਬੰਦਰਗਾਹ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਸਾਲਾਨਾ ਸੰਮੇਲਨ ਦੇ ਨਾਲ-ਨਾਲ ਗੱਲਬਾਤ ਕੀਤੀ। […]
•CNC News

India
ਇੰਡੋਨੇਸ਼ੀਆ ’ਚ ਹੈਲੀਕਾਪਟਰ ਦਾ ਸੰਪਰਕ ਟੁੱਟਿਆ,ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਗਰਮ ਦੇਸ਼ਾਂ ਦੇ ਟਾਪੂ ਬੋਰਨੀਓ ਦੇ ਇਕ ਜੰਗਲ ਵਿਚ ਅੱਠ ਵਿਅਕਤੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਦਾ ਉਡਾਣ ਭਰਨ ਤੋਂ ਅੱਠ ਮਿੰਟ ਬਾਅਦ ਹੀ ਸੰਪਰਕ ਟੁੱਟ ਗਿਆ। ਈਸਟਿੰਡੋ ਏਅਰ ਦੀ ਮਲਕੀਅਤ ਵਾਲਾ ਏਅਰਬੱਸ ਬੀਕੇ 117 ਡੀ-3, ਸੋਮਵਾਰ ਸਵੇਰੇ 08:46 ਵਜੇ ਇੰਡੋਨੇਸ਼ੀਆ ਦੇ ਦੱਖਣੀ ਕਾਲੀਮੰਤਨ ਸੂਬੇ ਦੇ ਕੋਟਾਬਾਰੂ […]
•CNC News

India
ਅਮਰੀਕਾ ਲਈ ਭਾਰਤੀ ਡਾਕ ਸੇਵਾਵਾਂ ਦੀ ਬੁਕਿੰਗ ਮੁਅੱਤਲਨਵੀਂ ਦਿੱਲੀ, ਭਾਰਤੀ ਡਾਕ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਬਾਰੇ ਸਪੱਸ਼ਟਤਾ ਨਾ ਹੋਣ ਕਾਰਨ ਅਮਰੀਕਾ ਨੂੰ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਦੇਸ਼ ਦੇ ਡਾਕ […]
•CNC News

Indiaਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾਪੇਚਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸੰਿਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ। ਮੋਦੀ ਪਹਿਲੀ […]
•CNC News