CNC coverage
India News
News from across India, including public affairs, education and community developments. Browse current reports and the Cross Nation Chronical archive.

Indiaਅਮਰੀਕਾ ਲਈ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲਨਵੀਂ ਦਿੱਲੀ, ਸੰਚਾਰ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ […]
•CNC News

Indiaਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਬਾਰੇ ਚਿਤਾਵਨੀਨਵੀਂ ਦਿੱਲੀ : ਇਸ ਤੋਂ ਬਾਅਦ ਹਾਈ ਕੋਰਟ ਨੇ 23 ਜਨਵਰੀ, 2017 ਨੂੰ ਸੀਆਈਸੀ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ। ਦਿੱਲੀ ਯੂਨੀਵਰਸਿਟੀ ਵਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦੇ ਹੁਕਮ ਨੂੰ ਇਕ ਪਾਸੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਦਾਲਤ […]
•CNC News

Indiaਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਹੋਵੇਗੀ: ਹਾਈ ਕੋਰਟਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਅੱਜ ਰੱਦ ਕਰ ਦਿੱਤਾ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਇਸ ਸਬੰਧੀ ਰਿਕਾਰਡ ਜਨਤਕ ਕਰਨ ਦੇ ਹੁਕਮ ਦਿੱਤੇ ਸਨ ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ।ਇਸ ਸਬੰਧੀ ਜਸਟਿਸ […]
•CNC News

Indiaਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇਅੰਮ੍ਰਿਤਸਰ : ਫਲੋਰਿਡਾ ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ’ਤੇ ਕੁਝ ਹੀ ਦਿਨਾਂ ਵਿੱਚ […]
•CNC News

Businessਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈਸ਼ਿਮਲਾ : ਚੀਨ ਨੇ ਵਿਦੇਸ਼ ਮੰਤਰੀ ਵਾਂਗ ਯੀ ਦੀ ਹਾਲੀਆ ਭਾਰਤ ਫੇਰੀ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਸ਼ਿਪਕੀ-ਲਾ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੇ ਪ੍ਰਸਤਾਵ ’ਤੇ ਸਿਧਾਂਤਕ ਤੌਰ ’ਤੇ ਸਹਿਮਤ ਜਤਾਈ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਕਰੋਨਾ ਮਹਾਂਮਾਰੀ […]
•CNC News

Indiaਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ […]
•CNC News

Indiaਟਰੰਪ ਨੇ ਭਾਰਤ ਵਿੱਚ ਨਵਾਂ ਅਮਰੀਕੀ ਰਾਜਦੂਤ ਨਾਮਜ਼ਦ ਕੀਤਾਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਿਰਗਿਓ ਗੌਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ?ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਗੌਰ ਮੇਰੇ ਬਹੁਤ ਚੰਗੇ ਦੋਸਤ ਹਨ […]
•CNC News

Indiaਮੋਦੀ ਦਾ ਜਪਾਨ ਤੇ ਚੀਨ ਦੌਰਾ 29 ਤੋਂਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਗਸਤ ਤੋਂ ਜਪਾਨ ਤੇ ਚੀਨ ਦੇ ਚਾਰ ਰੋਜ਼ਾ ਦੌਰੇ ’ਤੇ ਜਾਣਗੇ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਨੇ ਦਿੱਤੀ। ਆਪਣੇ ਇਸ ਦੌਰੇ ਦੇ ਪਹਿਲੇ ਪੜਾਅ ਤਹਿਤ ਮੋਦੀ ਦੋ ਦਿਨ ਜਪਾਨ ਵਿੱਚ ਰਹਿਣਗੇ। ਉਪਰੰਤ ਜਪਾਨ ਤੋਂ ਉਹ ਸ਼ੰਘਾਈ ਸਹਿਯੋਗ ਸੰਸਥਾ (ਐੱਸਸੀਓ) ਦੇ ਸਾਲਾਨਾ […]
•CNC News

Indiaਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆਅਬੋਹਰ : ਪੰਜਾਬ ਪੁਲੀਸ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਬੱਲੂਆਣਾ ਹਲਕੇ ਦੇ ਪਿੰਡ ਰਾਏਪੁਰਾ ਵਿੱਚ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੱਗਣ ਵਾਲੇ ਲੋਕ ਭਲਾਈ ਕੈਂਪ ਨੂੰ ਅਸਫਲ ਬਣਾ ਦਿੱਤਾ। ਪੁਲੀਸ ਨੇ ਕੈਂਪ ’ਚ ਪੁੱਜਣ ਤੋਂ ਪਹਿਲਾਂ ਹੀ ਭਾਜਪਾ ਪ੍ਰਧਾਨ ਸੁਨੀਲ ਜਾਖੜ […]
•CNC News

Indiaਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ 400 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਸਜਾਵਟ: ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦਰਬਾਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਦਰਬਾਰ ਸਾਹਿਬ ਨੂੰ […]
•CNC News

Indiaਪੰਜਾਬ ਹਾਸ-ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏਲੁਧਿਆਣਾ : ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ […]
•CNC News

Indiaਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤਜਲੰਧਰ ਦੇ ਜੰਮਪਲ ਨੇ 94 ਸਾਲ ਦੀ ਉਮਰ ’ਚ ਲਿਆ ਆਖ਼ਰੀ ਸਾਹਲੰਡਨ : ਭਾਰਤੀ ਵਾਸੀ ਤੇ ਲੰਡਨ ਨਿਵਾਸੀ ਪ੍ਰਸਿੱਧ ਬਿਜਨੈੱਸਮੈਨ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਯੂਕੇ ਆਧਾਰਿਤ 3aparo 7roup of industries ਦੇ […]
•CNC News

Indiaਰੂਸ ’ਚ ਜੈਸ਼ੰਕਰ-ਪੂਤਿਨ ਮੁਲਾਕਾਤ ਰਹੀ ਸਫਲਮਾਸਕੋ : ਵਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਲਕਾਤ ਕੀਤੀ। ਇਸ ਦੌਰਾਨ ਭਾਰਤੀ ਵਿਦੇਸ਼ […]
•CNC News

Indiaਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦੀ ਟੈਕਸ ਲਾਉਣ ਦਾ ਚੀਨ ਵਲੋਂ ਵਿਰੋਧਪੇਚਿੰਗ : ਚੀਨੀ ਰਾਜਦੂਤ ਜ਼ੂ ਫੀਹੋਂਗ ਨੇ ਇੱਥੇ ਕਿਹਾ ਕਿ ਅਮਰੀਕਾ ਵਲੋਂ ਭਾਰਤ ’ਤੇ 50 ਫੀਸਦੀ ਤੱਕ ਟੈਕਸ ਲਗਾਉਣ ਦੇ ਫੈਸਲੇ ਦਾ ਚੀਨ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ। ਇੱਥੇ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਅਤੇ ਵਪਾਰ ਜੰਗ ਵਿਸ਼ਵ ਆਰਥਿਕ ਅਤੇ […]
•CNC News

Indiaਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀਨਿਊਯਾਰਕ, :ਰਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ […]
•CNC News