CNC coverage
India News News from across India, including public affairs, education and community developments. Browse current reports and the Cross Nation Chronical archive.
India ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕਭਾਰਤੀ ਟਰੱਕ ਡਰਾਈਵਰ ਦੀ ਗਲਤੀ ਮਗਰੋਂ ਸਰਕਾਰ ਨੇ ਲਿਆ ਵੱਡਾ ਫ਼ੈਸਲਾਵਾਸ਼ਿੰਗਟਨ : ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ […]
Aug 22, 2025 • CNC News
India ਪਾਕਿ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਪਾਬੰਦੀ ਵਧਾਈਲਾਹੌਰ : ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NO“1M (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾਉਣ ਦਾ […]
Aug 22, 2025 • CNC News
India ਦਿੱਲੀ ਦੀ ਮੁੱਖ ਮੰਤਰੀ ਨੂੰ ਮਿਲੀ ‘ਜ਼ੈੱਡ’ ਸੁਰੱਖਿਆਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ 3RP6 ਜਵਾਨਾਂ ਵਾਲੀ ‘Z’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਮੰਤਰਾਲੇ ਦੇ ਸੂਤਰਾਂ ਅਨੁਸਾਰ ਨਵੇਂ ਸੁਰੱਖਿਆ ਪ੍ਰਬੰਧ 19 ਅਗਸਤ ਦੀ ਸ਼ਾਮ ਨੂੰ ਲਾਗੂ ਕੀਤੇ ਗਏ ਸਨ। […]
Aug 22, 2025 • CNC News
India ਭਾਰਤੀ ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀਨਵੀਂ ਦਿੱਲੀ, :ਲੋਕ ਸਭਾ ਦੀ ਕਾਰਵਾਈ ਅੱਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ਵਿੱਚ ਵਿਘਨ ਪਾਇਆ […]
Aug 22, 2025 • CNC News
Crime ਲੰਮੇ ਸਮੇਂ ਤੋਂ ਫਰਾਰ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰਛੇ ਸਾਲਾ ਪੁੱਤਰ ਦੇ ਕਤਲ ਲਈ ਐੱਫਬੀਆਈ ਨੇ ਰੱਖਿਆ ਸੀ 25,000 ਲਾਡਰ ਦਾ ਇਨਾਮਵਾਸ਼ਿੰਗਟਨ ਡੀਸੀ : ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ (629) ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ […]
Aug 22, 2025 • CNC News
Business لون سلیمان بانڈی پورہ:ضلع بانڈی پورہ کے دور افتادہ اور سرحدی زون گریز میں تعلیمی نظام شدید بحران سے دوچار ہے۔ مقامی ذرائع سے حاصل شدہ معلومات کے مطابق، گریز میں اس وقت لیکچرر کی 57، ماسٹرز کی 48 اور ٹیچرز کی 68 آسامیاں خالی ہیں۔ یہ اعداد و شمار علاقے کے تعلیمی مستقبل کے […]
Aug 21, 2025 • CNC News
India ਲੋਕ ਸਭਾ ਵਿਚ ਬਿੱਲ ਪੇਸ਼ :ਪੀਐੱਮ, ਸੀਐੱਮ ਤੇ ਮੰਤਰੀਆਂ ਜੇਕਰ ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਹੋਵੇਗੀ ਛੁੱਟੀਬਿੱਲ ਸਿਲੈਕਟ ਕਮੇਟੀ ਹਵਾਲੇ; ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਮੈਂਬਰਾਂ ਨੇ ਬਿੱਲ ਦੀਆਂ ਕਾਪੀਆਂ ਪਾੜੀਆਂ; ਲੋਕ ਸਭਾ 5 ਵਜੇ ਤੱਕ ਮੁਲਤਵੀਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ […]
Aug 20, 2025 • CNC News
Crime ਗੁਰਦਾਸਪੁਰ ਸਰਹੱਦ ਨੇੜੇ ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀਗੁਰਦਾਸਪੁਰ : ਸਰਹੱਦੀ ਪਿੰਡ ਮੀਰਕਚਾਣਾ ਨੇੜੇ ਡਰੇਨ ’ਤੇ ਅੱਜ ਤੜਕੇ ਪੁਲੀਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪੁਲੀਸ ਥਾਣਾ ਕਲਾਨੌਰ ਵੱਲੋਂ ਖੁਫੀਆ ਸੂਚਨਾ ਮਿਲਣ ਮਗਰੋਂ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸਵੇਰੇ ਲਗਪਗ 5 ਵਜੇ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਪੁਲੀਸ ਕਰਮਚਾਰੀਆਂ ਨੇ […]
Aug 20, 2025 • CNC News
India ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ, ਲੋਕ ਪ੍ਰੇਸ਼ਾਨਚੰਡੀਗੜ੍ਹ : ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼?ਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ ਸ਼ਿਮਲਾ ਖ਼?ੱਤੇ ਤੋਂ ਇਲਾਵਾ ਕੁੱਲੂ ਤੇ ਮੰਡੀ ਖੇਤਰ ’ਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬੀਬੀਐੱਮਬੀ ਨੇ ਮੌਸਮ ਵਿਭਾਗ ਦੀ […]
Aug 20, 2025 • CNC News
India ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕੀ ਅਧਿਕਾਰੀ ਨੂੰ ‘ਨਮਸਤੇ’ ਕਿਹਾਵਾਸ਼ਿੰਗਟਨ ਡੀਸੀ : ਭਾਰਤ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕਾ ਦੌਰੇ ਦੌਰਾਨ ਭਾਰਤੀ ਸੱਭਿਅਤਾ ਦਾ ਮਾਣ ਮੱਤਾ ਸ਼ਬਦ ‘ਨਮਸਤੇ’ ਕਹਿ ਕੇ ਸੰਬੋਧਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵਲਾਦੀਮੀਰ, ਜ਼ੇਲੈਂਸਕੀ ਤੇ ਯੂਰੋਪੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਵੇਲੇ […]
Aug 20, 2025 • CNC News
Business ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹਵਾਸ਼ਿੰਗਟਨ : ਵਾਸ਼ਿੰਗਟਨ ਡੀ.ਸੀ. ’ਚ ਖਾਲਿਸਤਾਨ ਦੇ ਹੱਕ ਵਿੱਚ ‘ਖਾਲਿਸਤਾਨ ਰਿਫਰੈਂਡਮ’ ਕਰਵਾਇਆ ਗਿਆ ਜੋ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਸਥਾਨਕ ਲੋਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ, ਇਸ ਸੰਬੰਧੀ ‘ਸਿੱਖਸ ਆਫ ਅਮੈਰਿਕਾ’ ਦੇ ਅਤੇ ਸਿੱਖ ਬੁੱਧੀਜੀਵੀ ਡਾ. jasdip singh ਜੈਸੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਡਾ. jasdip singh ਜੈਸੀ […]
Aug 19, 2025 • CNC News
India ਸਿਆਟਲ ਦੇ ‘ਸਪੇਸ ਨੀਡਲ’ ਉੱਤੇ ਪਹਿਲੀ ਵਾਰ ਤਿਰੰਗਾ ਲਹਿਰਾਇਆਨਿਊਯਾਰਕ : ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ’ਤੇ ਸਿਆਟਲ ਵਿੱਚ ਸਥਿਤ 605 ਫੁੱਟ ਉੱਚੇ ਸਪੇਸ ਨੀਡਲ ’ਤੇ ਭਾਰਤੀ ਤਿਰੰਗਾ ਲਹਿਰਾਇਆ ਗਿਆ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਦੂਜੇ ਦੇਸ਼ ਦਾ ਕੌਮੀ ਝੰਡਾ ਇਸ ਵੱਕਾਰੀ ਅਮਰੀਕੀ ਸਥਾਨ ’ਤੇ ਲਹਿਰਾਇਆ ਗਿਆ ਹੈ।ਸਿਆਟਲ ਵਿੱਚ ਭਾਰਤ ਦੇ ਕੌਂਸੁਲ ਜਨਰਲ ਪ੍ਰਕਾਸ਼ ਗੁਪਤਾ, […]
Aug 18, 2025 • CNC News
India ਭਾਰਤ-ਨੇਪਾਲ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇਕਾਠਮੰਡੂ : ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਮਿਸਰੀ ਆਪਣੇ ਨੇਪਾਲੀ ਹਮਰੁਤਬਾ ਅੰਮ੍ਰਿਤ ਬਹਾਦਰ ਰਾਏ ਦੇ ਸੱਦੇ ’ਤੇ ਦੋ […]
Aug 18, 2025 • CNC News
India ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਸਥਿਤੀ ਦਾ ਲਿਆ ਜਾਇਜ਼ਾਅੰਮ੍ਰਿਤਸਰ : ਪਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ’ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ […]
Aug 18, 2025 • CNC News
India ‘ਚੋਣਾਂ ਚੋਰੀ’ ਕਰ ਰਿਹੈ ਚੋਣ ਕਮਿਸ਼ਨ: ਰਾਹੁਲਸਾਸਾਰਾਮ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਹੁਣ ਸਾਰਾ ਦੇਸ਼ ਜਾਣਦਾ ਹੈ ਕਿ ਚੋਣ ਕਮਿਸ਼ਨ, ਭਾਜਪਾ ਨਾਲ ਮਿਲ ਕੇ ‘ਚੋਣਾਂ ਚੋਰੀ’ ਕਰ ਰਿਹਾ ਹੈ ਪਰ ਇੰਡੀਆ ਗੱਠਜੋੜ ਉਨ੍ਹਾਂ ਨੂੰ ਆਪਣੀ ‘ਨਵੀਂ ਸਾਜ਼ਿਸ਼’ ਤਹਿਤ ਬਿਹਾਰ ਵਿਧਾਨ ਸਭਾ ਚੋਣਾਂ ਚੋਰੀ ਨਹੀਂ ਕਰਨ […]
Aug 18, 2025 • CNC News