CNC coverage
India News
News from across India, including public affairs, education and community developments. Browse current reports and the Cross Nation Chronical archive.

Indiaਬੱਸ ਅਤੇ ਟਰੱਕ ਦੀ ਸਿੱਧੀ ਟੱਕਰ ’ਚ 5 ਦੀ ਮੌਤ, 15 ਜ਼ਖਮੀ ਯੂ.ਪੀ. : ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਬੁੱਧਵਾਰ ਨੂੰ ਇੱਕ ਰੋਡਵੇਜ਼ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਲਗਭਗ […]
•CNC News

Crimeਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾਪਟਨਾ : ਰਾਸ਼ਟਰੀ ਜਨਤਾ ਦਲ (RJD) ਆਗੂ ਤੇਜਸਵੀ ਯਾਦਵ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ’ਤੇ ਬਿਹਾਰ ਵਿੱਚ ਵੋਟਾਂ ‘ਚੋਰੀ’ ਕਰਨ ਲਈ ਭਾਜਪਾ ਨਾਲ ‘ਮਿਲੀਭੁਗਤ’ ਦਾ ਦੋਸ਼ ਲਗਾਇਆ ਹੈ। ਬਿਹਾਰ ਵਿਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਤੇਜਸਵੀ ਨੇ ਇਹ ਦੋਸ਼ […]
•CNC News

Crimeਪੀ.ਜੀ.ਆਈ. ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਵਾਲੇ ਪੰਜ ਗ੍ਰਿਫ਼ਤਾਰਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਤੋਂ ਲਗਭਗ 90 ਲੱਖ ਰੁਪਏ ਦੀਆਂ ਮਹਿੰਗੇ ਇੰਜੈਕਸ਼ਨ ਚੋਰੀ ਕਰਨ ਦੇ ਮਾਮਲੇ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀਆਂ P79 ਵਿੱਚੋਂ ਵਿੱਚੋਂ ਹੀ ਕੀਤੀਆਂ ਗਈਆਂ ਹਨ, ਜਿਨ੍ਹਾਂ […]
•CNC News

Indiaਜਸਟਿਸ ਵਰਮਾ ਖਿਲਾਫ਼ ਮਹਾਦੋਸ਼ ਦਾ ਮਤਾ ਪਰਵਾਨ ਨਵੀਂ ਦਿੱਲੀ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦਾ ਮੁਕੱਦਮਾ ਚਲਾਉਣ ਲਈ 146 ਸੰਸਦ ਮੈਂਬਰਾਂ ਵੱਲੋਂ ਸਹੀਬੰਦ ਮਤੇ ਨੂੰ ਸਵੀਕਾਰ ਕਰ ਲਿਆ ਹੈ। ਦਿਨ ਵਿਚ ਸਦਨ ਦੇ ਕੰਮ-ਕਾਜ ਦੀ ਸ਼ੁਰੂਆਤ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ […]
•CNC News

India
ਗਾਂ ਨੂੰ ਕੌਮੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ: ਕੇਂਦਰ ਸਰਕਾਰ ਨਵੀਂ ਦਿੱਲੀ : ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਐਸਪੀ ਸਿੰਘ ਬਘੇਲ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੀ ਗਾਂ ਨੂੰ ਕੌਮੀ ਜਾਨਵਰ/ਪਸ਼ੂ ਐਲਾਨਣ ਲਈ ਕੋਈ ਕਾਨੂੰਨ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਲੋਕ ਸਭਾ ਵਿੱਚ ਸੀਨੀਅਰ ਭਾਜਪਾ […]
•CNC News

Indiaਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ : ਸ਼੍ਰੋਮਣੀ ਕਮੇਟੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇ ਅਤੇ ਅਹਿਮ (ਹਉਮੈ) ਨੂੰ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। […]
•CNC News

India
ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ ਲੈਂਡ ਪੁਲਿੰਗ ਪਾਲਿਸੀ ਵਾਪਸ ਲਈ: ਹਰਪਾਲ ਚੀਮਾ ਚੰਡੀਗੜ੍ਹ “: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ […]
•CNC News

Indiaਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਜਿੱਤ -ਰਾਜੇਵਾਲ ਖੰਨਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਏ ਜਾਣ ਦੇ ਵੱਖ ਵੱਖ ਪ੍ਰਤੀਕਰਮ ਸਾਹਮਣੇ ਆਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਏਕੇ ਅਤੇ ਸੰਘਰਸ਼ ਕਾਰਨ ਮਜਬੂਰ […]
•CNC News

Indiaਸੁਪਰੀਮ ਕੋਰਟ ਵੱਲੋਂ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਰਾਹਤ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-N3R ਵਿੱਚ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਜ਼ਬਰੀ ਸਜ਼ਾਯੋਗ ਕਾਰਵਾਈ ਤੋਂ ਰਾਹਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਇਸ ਮਾਮਲੇ ਵਿਚ […]
•CNC News

Indiaਮਜੀਠੀਆ ਨੂੰ ਅਜੇ ਵੀ ਨਹੀਂ ਮਿਲੀ ਰਾਹਤ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ। ਇਸ ਮੌਕੇ ਸਰਕਾਰੀ […]
•CNC News

Indiaਸਭ ਦੇ ਬੌਸ’ ਨੂੰ ਭਾਰਤ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਰੱਖਿਆ ਮੰਤਰੀ ਭਾਰਤ ਸਰਕਾਰ ਰਾਇਸੇਨ (ਮੱਧ ਪ੍ਰਦੇਸ਼) : ਭਾਰਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ‘ਸਾਰਿਆਂ ਦੇ ਬੌਸ ਤਾਂ ਅਸੀਂ ਹਾਂ’ ਦਾ ਭਰਮ ਪਾਲਣ ਵਾਲੇ ਕੁਝ ਦੇਸ਼ਾਂ ਨੂੰ ਭਾਰਤ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਭਾਰਤ ਦੇ ਅਰਥਚਾਰੇ ਨੂੰ ਦੁਨੀਆ ਦਾ ਸਭ […]
•CNC News

Indiaਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ ਨਵੀਂ ਦਿੱਲੀ : ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਆਵੇਗਾ। ਇਹ ਬਿਆਨ ਰਾਜ ਮੰਤਰੀ ਪੰਕਜ ਚੌਧਰੀ ਨੂੰ ਲੋਕ ਸਭਾ ’ਚ ਜਾਰੀ ਕੀਤਾ। ਉਨ੍ਹਾਂ ਕਿਹਾਲਕੀ ਸਰਕਾਰ ਨੇ ਭਾਰਤੀ ਵਸਤੂਆਂ ’ਤੇ ਅਮਰੀਕਾ ਵੱਲੋਂ ਲਗਾਏ ਜਾਣ ਵਾਲੇ […]
•CNC News

Indiaਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ […]
•CNC News

Indiaਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ […]
•CNC News

Indiaਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼ ਮੁਹਾਲੀ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੱਜ ਮਹਿਲਾ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ, […]
•CNC News