CNC coverage
India News
News from across India, including public affairs, education and community developments. Browse current reports and the Cross Nation Chronical archive.

Indiaਸ੍ਰੀਨਗਰ : ਕਾਂਗਰਸੀ ਆਗੂਆਂ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕੇਂਦਰ ਸਰਕਾਰ ‘ਤੇ ਇਸ ਪ੍ਰਤੀ ਦਬਾਅ ਬਣਾਇਆ ਜਾ ਸਕੇ।ਇਹ ਹੜਤਾਲ ਦੀ ਸ਼ੁਰੂਆਤ ਜੰਮੂ ਅਤੇ ਕਸ਼ਮੀਰ ਦੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਤਾਰਿਕ ਕਰਾ ਵੱਲੋਂ ਐਮਏ ਰੋਡ ‘ਤੇ ਸਥਿਤ ਪਾਰਟੀ ਦੇ ਮੁੱਖ ਦਫ਼ਤਰ […]
•CNC News

Indiaਨਵੀਂ ਦਿੱਲੀ : ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ ਪਏ ਮੀਂਹ ਮਗਰੋਂ ਦੱਖਣ-ਪੂਰਬੀ ਦਿੱਲੀ ਵਿੱਚ ਜੈਤਪੁਰ ਦੇ ਹਰੀ ਨਗਰ ਇਲਾਕੇ ਵਿੱਚ ਕੰਧ ਡਿੱਗਣ ਕਾਰਨ ਦੋ ਬੱਚਿਆਂ ਅਤੇ ਦੋ ਔਰਤਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ। ਮੰਦਰ ਦੀ ਕੰਧ ਅਚਾਨਕ ਡਿੱਗ ਗਈ ਜਿਸ ਕਾਰਨ ਇਸ ਨੇੜੇ ਝੁੱਗੀਆਂ ਵਿੱਚ ਰਹਿੰਦੇ ਲੋਕ, ਜਿਨ੍ਹਾਂ ਵਿੱਚ ਜ਼ਿਆਦਾਤਰ ਕਬਾੜ ਵੇਚਣ ਵਾਲੇ […]
•CNC News

Indiaਕੈਬਨਿਟ ਮੰਤਰੀ ਵੱਲੋਂ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੰਗੇ ਪੈਰੀਂ ਪੁੱਜੇ। ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ […]
•CNC News

Indiaਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਮਾਮਲੇ ਨੂੰ 24 ਘੰਟਿਆਂ ਵਿਚ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ […]
•CNC News

Indiaਰਾਹੁਲ ਹਲਫ਼ਨਾਮਾ ਦਾਖ਼ਲ ਕਰਨ ਜਾਂ ਮੁਆਫ਼ੀ ਮੰਗਣ: ਚੋਣ ਕਮਿਸ਼ਨਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਜੇ ‘ਵੋਟ ਚੋਰੀ’ ਦੇ ਦੋਸ਼ ਸਹੀ ਹਨ ਤਾਂ ਉਹ ਹਲਫ਼ਨਾਮਾ ਦਾਖ਼ਲ ਕਰਕੇ ਵੋਟਰ ਸੂਚੀਆਂ ’ਚ ਸ਼ਾਮਲ ਗਲਤ ਅਤੇ ਕੱਟੇ ਹੋਏ ਨਾਵਾਂ ਦੇ ਵੇਰਵੇ ਸਾਂਝੇ ਕਰਨ, ਨਹੀਂ ਤਾਂ ਉਹ ਮੁਲਕ ਤੋਂ ਮੁਆਫ਼ੀ ਮੰਗਣ। ਕਮਿਸ਼ਨ ਨੇ […]
•CNC News

Indiaਮੁਹਾਲੀ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ ਅਤੇ ਯੋ ਯੋ ਹਨੀ ਸਿੰਘ ਦੇ ਮਿਲੀਅਨੇਅਰ ਵਿਚ ਔਰਤਾਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਇਤਰਾਜ਼ਯੋਗ ਦੱਸਦਿਆਂ ਇਸ ਦਾ ਸੋ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਐਕਟ 2001 ਦੀ ਧਾਰਾ 12 ਅਧੀਨ ਪ੍ਰਾਪਤ […]
•CNC News

Indiaਪਟਿਆਲਾ “: ਸਥਾਨਕ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਨਦੀ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਸ਼ਿਵਾਲਿਕ […]
•CNC News

Businessਮੈਲਬਰਨ : ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤਹਿਤ ਵਿਦੇਸ਼ੀ ਵਿਦਿਆਰਥੀ ਦੀ […]
•CNC News

Indiaਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ […]
•CNC News

Indiaਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀਨਵੀਂ ਦਿੱਲੀ : ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ ਜੇ ਕੇਂਦਰ ਸਰਕਾਰ ਸੱਚੀ ਨੀਅਤ […]
•CNC News

India*ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਜੀ.ਪੀ. ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਮੀਟਿੰਗਚੰਡੀਗੜ੍ਹ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਡੀਜੀਪੀ ਨੇ ਸਾਰੇ ਐਸਐਸਪੀਜ਼ […]
•CNC News

Indiaਸਰਵਿਸ ਰਾਈਫਲ ਦੀ ਗੋਲੀ ਚੱਲਣ ਕਾਰਨ ਹਵਾਲਦਾਰ ਦੀ ਮੌਤਪਠਾਨਕੋਟ:=ਪਠਾਨਕੋਟ ਦੇ ਚੱਕੀ ਪੁਲ ’ਤੇ ਡਿਊਟੀ ਦੌਰਾਨ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਨਾਲ ਇੱਕ ਪੁਲੀਸ ਹਵਾਲਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵੀਰ ਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਮਨਦੀਪ ਸਲਗੋਤਰਾ ਮੌਕੇ ’ਤੇ ਪਹੁੰਚੇ ਅਤੇ […]
•CNC News

Crimeਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀਫਿਰੋਜ਼ਪੁਰ : ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ […]
•CNC News

Indiaਸ਼ਿਬੂ ਸੋਰੇਨ ਨੂੰ ਛੋਟੇ ਪੁੱਤਰ ਬਸੰਤ ਸੋਰੇਨ ਨੇ ਅਗਨੀ ਦਿਖਾਈਚੰਡੀਗੜ੍ਹ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਅਗਨੀ ਦਿਖਾਈ।ਸਸਕਾਰ ਦੌਰਾਨ ਲੋਕਾਂ ਨੇ ਸ਼ਿਬੂ ਸੋਰੇਨ ਅਮਰ ਰਹੇ ਦੇ ਨਾਅਰੇ ਲਾਏ। […]
•CNC News

Indiaਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂਚੰਡੀਗੜ੍ਹ : ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ ਅਤੇ ਕਈ ਲੋਕ ਲਾਪਤਾ ਹੋ ਗਏ। ਮਿੱਟੀ ਦੀ ਗਾਰ ਵਾਲਾ ਪਾਣੀ ਪੂਰੇ ਪਿੰਡ ਵਿਚ ਭਰ ਗਿਆ। ਬਹੁਤ ਸਾਰੇ ਲੋਕਾਂ ਦੇ […]
•CNC News