CNC coverage

India News

News from across India, including public affairs, education and community developments. Browse current reports and the Cross Nation Chronical archive.

India

ਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂ

ਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂਚੰਡੀਗੜ੍ਹ : ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ ਅਤੇ ਕਈ ਲੋਕ ਲਾਪਤਾ ਹੋ ਗਏ। ਮਿੱਟੀ ਦੀ ਗਾਰ ਵਾਲਾ ਪਾਣੀ ਪੂਰੇ ਪਿੰਡ ਵਿਚ ਭਰ ਗਿਆ। ਬਹੁਤ ਸਾਰੇ ਲੋਕਾਂ ਦੇ […]

•CNC News
India

ਕਾਂਗਰਸ ਵੱਲੋਂ ਟਰੰਪ-ਮੋਦੀ ਦੇ ‘ਖ਼ਾਸ ਸਬੰਧਾਂ’ ’ਤੇ ਨਿਸ਼ਾਨੇ

ਕਾਂਗਰਸ ਵੱਲੋਂ ਟਰੰਪ-ਮੋਦੀ ਦੇ ‘ਖ਼ਾਸ ਸਬੰਧਾਂ’ ’ਤੇ ਨਿਸ਼ਾਨੇਨਵੀਂ ਦਿੱਲੀ : ਸੀਨੀਅਰ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੀ ਮਸ਼ਹੂਰ ਦੋਸਤੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਅਤੇ ਇਸ ਨੂੰ ਭਾਰਤ ਲਈ ਮਹਿੰਗੀ ਅਤੇ ਗੈਰ-ਮਦਦਗਾਰ ਦੱਸਿਆ ਹੈ। ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਰਮੇਸ਼ ਨੇ ਕਿਹਾ ਕਿ ਭਾਰਤ […]

•CNC News
India

ਮੌਕ ਡਰਿੱਲ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ’ਚ ਨਾਕਾਮ ਦਿੱਲੀ ਪੁਲੀਸ ਦੇ ਸੱਤ ਮੁਲਾਜ਼ਮ ਮੁਅੱਤਲ

ਮੌਕ ਡਰਿੱਲ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ’ਚ ਨਾਕਾਮ ਦਿੱਲੀ ਪੁਲੀਸ ਦੇ ਸੱਤ ਮੁਲਾਜ਼ਮ ਮੁਅੱਤਲਨਵੀਂ ਦਿੱਲੀ : ਉੱਤਰੀ ਦਿੱਲੀ ਦੇ ਪ੍ਰਸਿੱਧ ਲਾਲ ਕਿਲੇ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਮੌਕ ਸੁਰੱਖਿਆ ਮਸ਼ਕ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ […]

•CNC News
India

ਟਰੰਪ ਵੱਲੋਂ ਭਾਰਤ-ਪਾਕਿ ਜੰਗ ਰੁਕਵਾਉਣ ਦਾ ਮੁੜ ਦਾਅਵਾ

ਟਰੰਪ ਵੱਲੋਂ ਭਾਰਤ-ਪਾਕਿ ਜੰਗ ਰੁਕਵਾਉਣ ਦਾ ਮੁੜ ਦਾਅਵਾਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ” ਇੱਕ ਵਾਰ ਫਿਰ ਦੁਨੀਆ ਭਰ ’ਚ ਜੰਗਾਂ ਰੋਕਣ ਦਾ ਸਿਹਰਾ ਲਿਆ ਜਿਨ੍ਹਾਂ ’ਚ ਪਿੱਛੇ ਜਿਹੇ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਇਆ ਜੰਗੀ ਟਕਰਾਅ ਵੀ ਸ਼ਾਮਲ ਹੈ।ਟਰੰਪ ਨੇ 10 ਮਈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ […]

•CNC News
India

ਸ਼ਿਬੂ ਸੋਰੇਨ ਸਾਬਕਾ ਮੁੱਖ ਮੰਤਰੀ ਝਾਰਖੰਡ ਦਾ ਦੇਹਾਂਤ

ਰਾਂਚੀ : ਝਾਰਖੰਡ ਮੁਕਤੀ ਮੋਰਚਾ ਦੇ ਸੁਪਰੀਮੋ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ […]

•CNC News
India

ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਝਾੜ

‘ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ 2000 ਵਰਗ ਕਿਲੋਮੀਟਰ ’ਤੇ ਕਬਜ਼ਾ ਕੀਤਾ’ : ਸੁਪਰੀਮ ਕੋਰਟਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ। ਹਾਲਾਂਕਿ […]

•CNC News
India

ਚੋਣ ਕਮਿਸ਼ਨ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਿਹੈ : ਚਿਦੰਬਰਮ

ਨਵੀਂ ਦਿੱਲੀ : ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ’ਤੇ ਜਾਰੀ ਵਿਵਾਦ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਦੋਸ਼ ਲਾਇਆ ਕਿ ਚੋਣ ਕਮਿਸ਼ਨ ਰਾਜਾਂ ਦੇ ਚੁਣਾਵੀ ਚਰਿੱਤਰ ਤੇ ਢੰਗ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਇਨ੍ਹਾਂ ‘ਸ਼ਕਤੀਆਂ ਦੀ ਦੁਰਵਰਤੋਂ’ ਦਾ ਸਿਆਸੀ ਤੇ […]

•CNC News
India

ਪੰਜਾਬ ਸਰਕਾਰ ਦਿੱਲੀ ਦੇ ਆਗੂਆਂ ਨੂੰ ਮਾਨ ਨੇ ਠੇਕੇ ’ਤੇ ਦਿੱਤੀ: ਜਾਖੜ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦਿੱਲੀ ਦੇ ਆਗੂਆਂ ਨੂੰ ਠੇਕੇ ’ਤੇ […]

•CNC News
Business

ਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾ

ਭਾਰਤ ਦਾ ਰੂਸ ਤੋਂ ਤੇਲ ਖਰੀਦਣਾ ਸਵੀਕਾਰ ਨਹੀਂ: ਅਮਰੀਕਾਵਾਸ਼ਿੰਗਟਨ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਕਿਹਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।ਮਿਲਰ ਨੇ ਫੌਕਸ […]

•CNC News
India

ਨਸ਼ਾ ਤਸਕਰੀ ਤੋਂ ਬਣਾਈ 70 ਲੱਖ ਦੀ ਜਾਇਦਾਦ ਜ਼ਬਤਫਗਵਾੜਾ

ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਦੀ ਪੁਲੀਸ ਨੇ ਇੱਕ ਕਥਿਤ ਨਸ਼ਾ ਤਸਕਰ ਦੀ 70,70,150 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ ਦੀ ਧਾਰਾ 68-6 ਤਹਿਤ ਕੀਤੀ ਗਈ ਹੈ। ਜਗੀਰੋ ਪਤਨੀ ਜੈਲਾ ਰਾਮ ਦੀ ਜਾਇਦਾਦ ਦੀ ਪਛਾਣ ਨਸ਼ਾ ਤਸਕਰੀ ਦੀ […]

•CNC News
India

ਅਕਾਲੀ ਵੱਲੋਂ ਬਠਿੰਡਾ ’ਚ ਰੋਸ ਧਰਨਾਬਠਿੰਡਾ

ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਆਪਣੇ ਪਿਤਾ ਸ਼?ਰੀ […]

•CNC News
India

ਮਜੀਠੀਆ ਦੀ ਹਿਰਾਸਤ ’ਚ ਮੁੜ ਵਾਧਾਮੁਹਾਲੀ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਮਜੀਠੀਆ […]

•CNC News
Business

ਜਰਮਨੀ ਵਿੱਚ ਘਰੇਲੂ ਹਿੰਸਾ ਦੇ ਮਾਮਲੇ ਵਧੇਬਰਲਿਨ

ਜਰਮਨੀ ਵਿੱਚ ਹਰੇਕ ਦੋ ਮਿੰਟ ਵਿੱਚ ਕੋਈ ਨਾ ਕੋਈ ਵਿਅਕਤੀ ਆਪਣੇ ਹੀ ਘਰ ਵਿੱਚ ਹਿੰਸਾ ਦਾ ਸ਼ਿਕਾਰ ਹੁੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਸਲ ਮਾਮਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ, ਕਿਉਂਕਿ ਬਹੁਤ ਸਾਰੇ ਮਾਮਲੇ ਦਰਜ ਹੀ ਨਹੀਂ ਹੋ ਰਹੇ।ਘਰੇਲੂ ਹਿੰਸਾ ਦੇ ਲਗਪਗ 80 ਫੀਸਦ ਮਾਮਲਿਆਂ ਵਿੱਚ ਪੀੜਤ ਔਰਤਾਂ ਹੁੰਦੀਆਂ ਹਨ। ਜਰਮਨ ਅਖ਼ਬਾਰ […]

•CNC News
Crime

ਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ

ਆਸਟਰੇਲੀਆ ’ਚ ਭਾਰਤੀ ’ਤੇ ਨਸਲੀ ਹਮਲਾ, ਹਾਲਤ ਗੰਭੀਰ ਐਡੀਲੇਡ: ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ (23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ 19 ਜੁਲਾਈ ਦੀ ਦੱਸੀ ਜਾਂਦੀ ਹੈ। ਸਿੰਘ ਦੀ ਪਤਨੀ ਨੇ ਪੂਰੀ ਵਾਰਦਾਤ ਨੂੰ ਕੈਮਰੇ ਵਿਚ ਕੈਦ ਕਰ ਲਿਆ। […]

•CNC News
Business

ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ

ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਮੁੜ ਵਿਜ਼ਟਰ ਵੀਜ਼ਾ ਸ਼ੁਰੂ ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ […]

•CNC News
Send a news tip