CNC coverage
India News
News from across India, including public affairs, education and community developments. Browse current reports and the Cross Nation Chronical archive.

Indiaਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ […]
•CNC News

Indiaਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ […]
•CNC News

Attackਮੁੰਬਈ ਦੇ ਮੰਦਰ ’ਚ ਕਾਲੀ ਮਾਤਾ ਦੀ ਮੂਰਤੀ ਨੂੰ ‘ਮਦਰ ਮਰੀਅਮ’ ਦੇ ਰੂਪ ਵਿਚ ਸਜਾਇਆ; ਵੀਡੀਓ ਵਾਇਰਲਪੁਲੀਸ ਵੱਲੋਂ ਮੰਦਰ ਦਾ ਪੁਜਾਰੀ ਗ੍ਰਿਫ਼ਤਾਰ; ਕੋਰਟ ਨੇ ਦੋ ਦਿਨਾ ਪੁਲੀਸ ਹਿਰਾਸਤ ’ਚ ਭੇਜਿਆਮੁੰਬਈ :ਮੁੰਬਈ ਦੇ ਇੱਕ ਮੰਦਰ ਵਿੱਚ ਸ਼ਰਧਾਲੂਆਂ ਨੂੰ ਮਦਰ ਮੈਰੀ ਦੇ ਰੂਪ ਵਿੱਚ ਸਜਾਈ ਹੋਈ ਹਿੰਦੂ ਦੇਵੀ ਕਾਲੀ ਮਾਤਾ ਦੀ ਮੂਰਤੀ ਮਿਲੀ ਹੈ। ਪੁਲੀਸ ਨੇ ਇਸ […]
•CNC News

Indiaਕਾਮੇਡੀਅਨ ਨੇ ਆਰਐੱਸਐਸ ਦਾ ਮਜ਼ਾਕ ਉਡਾਉਣ ਵਾਲੀ ਟੀ-ਸ਼ਰਟ ਪਾਈ,ਭਾਜਪਾ ਸਖ਼ਤ ਆਲੋਚਨਾਚੰਡੀਗੜ੍ਹ :ਕਾਮੇਡੀਅਨ ਕੁਨਾਲ ਕਾਮਰਾ ਨੇ ਸੋਸ਼ਲ ਮੀਡੀਆ ’ਤੇ ਇੱਕ ਟੀ-ਸ਼ਰਟ ਪਹਿਨੇ ਹੋਏ ਤਸਵੀਰ ਪੋਸਟ ਕਰਨ ਤੋਂ ਬਾਅਦ ਇੱਕ ਹੋਰ ਵਿਵਾਦ ਨਾਲ ਆਪਣਾ ਨਾਤਾ ਜੋੜ ਲਿਆ ਹੈ। ਇਸ ਪੋਸਟ ਵਿਚ ਕਥਿਤ ਤੌਰ ’ਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦਾ ਮਜ਼ਾਕ ਉਡਾਇਆ ਗਿਆ ਹੈ। ਉਧਰ ਇਸ ਪੋਸਟ […]
•CNC News

Indiaਛੋਟੇ ਨੋਟਾਂ ਦੀ ਕਮੀ ਕਾਰਨ ਕਾਲਾਬਾਜ਼ਾਰੀ ਸਿੱਖਰਾਂ ’ਤੇਜਲੰਧਰ : ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ’ਤੇ ਵੱਧ ਕੀਮਤਾਂ ਅਤੇ ਗੈਰ-ਕਾਨੂੰਨੀ ਵਪਾਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬੈਂਕ ਛੋਟੇ ਮੁੱਲ ਦੇ ਨੋਟਾਂ ਦੀ ਸੀਮਤ ਉਪਲਬਧਤਾ ਬਾਰੇ ਅਕਸਰ ਕਹਿੰਦੇ […]
•CNC News

Amritsarਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, […]
•CNC News

Governmentਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ […]
•CNC News

Indiaਬਠਿੰਡਾ ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦਬਠਿੰਡਾ,: ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਖੁਦ ਪੇਸ਼ ਨਹੀਂ ਹੋਏ ਉਸ ਦੇ ਵਕੀਲ ਨੇ ਮੌਕਾ ਸਾਂਭਿਆ। ਕੰਗਨਾ ਰਣੌਤ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਗਏ ਹਨ। ਸੁਣਵਾਈ ਦੌਰਾਨ ਮੁਦੱਈ ਧਿਰ ਦੇ ਵਕੀਲ ਰਘਬੀਰ ਸਿੰਘ ਵੈਹਣੀਵਾਲ ਨੇ ਅਗਲੀਆਂ ਸੁਣਵਾਈਆਂ ਮੌਕੇ […]
•CNC News

Governmentਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਨ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ […]
•CNC News

Indiaਭਾਰਤੀ ਮਹਿਲਾ ਟੀਮ ਨੇ ਕਬੱਡੀ ਵਿਸ਼ਵ ਕੱਪ ਖਿਤਾਬ ਜਿੱਤਿਆਢਾਕਾ :ਇੱਥੇ ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਅੱਜ ਭਾਰਤੀ ਟੀਮ ਨੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਭਾਰਤੀ ਟੀਮ ਨੇ ਵਿਸ਼ਵ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਹਾਸਲ ਕੀਤਾ ਹੈ। ਭਾਰਤੀ ਟੀਮ ਨੇ ਇਸ ਮੌਕੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਇਸ ਟੂਰਨਾਮੈਂਟ ਵਿੱਚ […]
•CNC News

Goldਵਿਆਹਾਂ ਦੇ ਸੀਜ਼ਨ ਵਿੱਚ ਸੋਨੇ ਦੀਆਂ ਕੀਮਤਾਂ ’ਚ ਵਾਧਾਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨਵੀਂ ਦਿੱਲੀ ਦੇ ਅਨੁਸਾਰ, ਵਿਆਹਾਂ ਦੇ ਸੀਜ਼ਨ ਵਿਚਕਾਰ, ਮੰਗਲਵਾਰ ਨੂੰ ਕੌਮੀਂ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 3,500 ਵਧ ਕੇ 1,28,900 ਪ੍ਰਤੀ 10 ਗ੍ਰਾਮ ਹੋ ਗਈਆਂ।ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ 99.5 ਫੀਸਦ ਸ਼ੁੱਧਤਾ ਵਾਲੀ ਧਾਤ (ਸਾਰੇ ਟੈਕਸਾਂ ਸਮੇਤ) 3,500 ਵਧ ਕੇ […]
•CNC News

Canadaਭਾਰਤੀ ਪ੍ਰਧਾਨ ਮੰਤਰੀ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤਜੌਹੈਨਿਸਬਰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਅਤੇ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਊਰਜਾ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਅਤੇ ਪੁਲਾੜ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ।ਮੋਦੀ […]
•CNC News

Governmentਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਮਿਲੇਗਾ ਦਰਜਾਸ੍ਰੀ ਆਨੰਦਪੁਰ ਸਾਹਿਬ : ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਘੋਸ਼ਿਤ ਕਰੇਗੀ। ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋ ਰਹੇ ਸੈਸ਼ਨ ’ਚ ਇਸ ਬਾਰੇ ਮਤਾ ਲਿਆਂਦਾ ਜਾਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਫੈਸਲਾ […]
•CNC News

Indiaਰਾਸ਼ਟਰਪਤੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਤੇਗ ਬਹਾਦਰ ਦੇੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ, ਬਲੀਦਾਨ ਅਤੇ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਧਰਮ, ਮਨੁੱਖਤਾ ਅਤੇ ਸੱਚ ਦੇ ਆਦਰਸ਼ਾਂ […]
•CNC News

Amritsarਰਈਆ ਨੇੜੇ ਗੈਂਗਸਟਰ ਮੁਕਾਬਲੇ ਦੌਰਾਨ ਹਲਾਕ, ਸਾਥੀ ਕਾਬੂਰਈਆ : ਸਥਾਨਕ ਰਈਆ ਨਿੱਜਰ ਲਿੰਕ ਰੋਡ ’ਤੇ ਪਿੰਡ ਨਿੱਜਰ ਕੋਲ ਅੱਜ ਵੱਡੇ ਤੜਕੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਗੈਂਗਸਟਰ ਮਾਰਿਆ ਗਿਆ। ਪੁਲੀਸ ਨੇ ਗੈਂਗਸਟਰ ਦੇ ਇਕ ਸਾਥੀ ਨੂੰ ਕਾਬੂ ਕਰ ਲਿਆ ਤੇ ਮੁਕਾਬਲੇ ਦੌਰਾਨ ਪੁਲੀਸ ਦਾ ਏਐਸਆਈ ਜ਼ਖ਼ਮੀ ਹੋ ਗਿਆ।ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ […]
•CNC News