CNC coverage
India News
News from across India, including public affairs, education and community developments. Browse current reports and the Cross Nation Chronical archive.

Indiaਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ ਜਲੰਧਰ : ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਚਾਰਜਸ਼ੀਟ ਅਨੁਸਾਰ, ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਸਰਕਾਰੀ ਫੰਡਾਂ ਦੀ ਦੁਰਵਰਤੋਂ […]
•CNC News

Indiaਮਜੀਠੀਆ ਦਾ ਜੁਡੀਸ਼ਲ ਰਿਮਾਂਡ 14 ਦਿਨ ਲਈ ਵਧਾਇਆ ਮੁਹਾਲੀ : ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ […]
•CNC News

Indiaਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਕਮੇਟੀ ਬਣੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਹੈ ਇਹ ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ […]
•CNC News

Indiaਲੁਧਿਆਣਾ ’ਚ 27 ਜੁਲਾਈ ਨੂੰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ ਲੁਧਿਆਣਾ : ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਹੋਣ ਜਾ ਰਿਹਾ ਹੈ। ਮਿਤੀ 27 ਜੁਲਾਈ ਨੁੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ। ਸ਼ੁਰੂਆਤੀ ਤੌਰ ’ਤੇ ਏਅਰ ਇੰਡੀਆ ਅਤੇ ਵਿਸਤਾਰਾ ਏਅਰਲਾਈਨ ਪਹਿਲੇ ਹਫ਼ਤੇ ਹਲਵਾਰਾ ਤੋਂ […]
•CNC News

Indiaਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ ਚੰਡੀਗੜ੍ਹ : ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ […]
•CNC News

Indiaਭਾਰਤ-ਪਾਕਿ ਜੰਗ ਬਾਰੇ ਟਰੰਪ ਦਾ ਮੁੜ ਬਿਆਨ ਕਿਹਾ ਪੰਜ ਲੜਾਕੂ ਜਹਾਜ਼ ਡਿੱਗੇ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਪਾਕਿ ਜੰਗ ਰੋਕੇ ਜਾਣ ਦੇ ਦਾਅਵਿਆਂ ਦਰਮਿਆਨ ਉਨ੍ਹਾਂ ਇਸ ਜੰਗ ਦੌਰਾਨ ਪੰਜ ਲੜਾਕੂ ਜਹਾਜ਼ ਡੇਗੇ ਜਾਣ ਬਾਰੇ ਇੱਕ ਨਵਾਂ ਖੁਲਾਸਾ ਕੀਤਾ ਹੈ। ਟਰੰਪ ਨੇ ਹਾਲਾਂਕਿ ਸਪੱਸ਼ਟ ਨਹੀਂ ਕੀਤਾ ਕਿ ਇਹ ਜਹਾਜ਼ ਦੋਹਾਂ ਵਿੱਚੋ ਕਿਹੜੇ ਮੁਲਕ ਦੇ […]
•CNC News

Indiaਰੂਸ-ਭਾਰਤ-ਚੀਨ ਤਿੰਨ ਧਿਰੀ ਸਹਿਯੋਗ ਹੋਵੇਗਾ ਬਹਾਲ ਪੇਈਚਿੰਗ : ਚੀਨ ਨੇ ਰੂਸ-ਭਾਰਤ-ਚੀਨ (ਆਰਆਈਸੀ) ਤਿੰਨ ਧਿਰੀ ਸਹਿਯੋਗ ਨੂੰ ਸੁਰਜੀਤ ਕਰਨ ਲਈ ਰੂਸ ਵੱਲੋਂ ਕੀਤੀ ਗਈ ਪਹਿਲ ਨੂੰ ਹਮਾਇਤ ਦਿੱਤੀ ਹੈ। ਚੀਨ ਨੇ ਕਿਹਾ ਕਿ ਤਿੰਨ ਧਿਰੀ ਸਹਿਯੋਗ ਨਾ ਸਿਰਫ਼ ਤਿੰਨੋਂ ਮੁਲਕਾਂ ਦੇ ਹਿੱਤਾਂ ਦੀ ਪੂਰਤੀ ਕਰਦਾ ਹੈ ਸਗੋਂ ਖ਼ਿਤੇ ਅਤੇ ਦੁਨੀਆ ਦੀ ਸੁਰੱਖਿਆ ਤੇ ਸਥਿਰਤਾ ਲਈ ਵੀ […]
•CNC News

Indiaਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਨਿਯਮਤ ਜਾਂਚ ਹੋਵੇਗੀ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ […]
•CNC News

India•CNC News

Indiaਕਾਂਗਰਸ ਅਤੇ ਭਾਜਪਾ ਵਿਚਕਾਰ ਸ਼ਬਦੀ ਜੰਗ ਕਾਂਗਰਸ ਨੁੂੰ ਦੇਸ਼ ਦੀ ਨਿਆਂਇਕ ਪ੍ਰਕੀਰਿਆ ’ਤੇ ਭਰੋਸਾ ਨਹੀਂ: ਭਾਜਪਾ ਨਵੀਂ ਦਿੱਲੀ : ਰੋਬਰਟ ਵਾਡਰਾ ਖ਼ਿਲਾਫ਼ ਕਾਰਵਾਈ ਸਬੰਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸਰਕਾਰ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਨੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕਾਂਗਰਸ […]
•CNC News
CNC NEWS
Indiaਰੌਬਰਟ ਵਾਡਰਾ ਨੂੰ 10 ਸਾਲਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹੈ: ਰਾਹੁਲ ਗਾਂਧੀ ਨਵੀਂ ਦਿੱਲੀ :ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਹਰਿਆਣਾ ਦੇ ਸ਼ਿਕੋਹਪੁਰ ਵਿਚ ਜ਼ਮੀਨ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਰੌਬਰਟ ਵਾਡਰਾ ਖਿਲਾਫ਼ ਚਾਰਜਸ਼ੀਟ ਦਾਖਲ ਕੀਤੇ ਜਾਣ ਨੂੰ ਸਿਆਸਤ ਤੋਂ […]
•CNC News

Indiaਰਾਹੁਲ ਦਾ ਭ੍ਰਿਸ਼ਟਾਚਾਰ ਬਾਰੇ ਬੋਲਣਾ, ਚੋਰ ਵੱਲੋਂ ਚੌਕੀਦਾਰੀ ਕਰਨ ਦੇ ਤੁਲ: ਭਾਜਪਾ ਨਵੀਂ ਦਿੱਲੀ : ਅਸਾਮ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਜੇਲ੍ਹ ਭੇਜਣ ਸਬੰਧੀ ਰਾਹੁਲ ਗਾਂਧੀ ਦੇ ਦਾਅਵੇ ਦੀ ਤਿੱਖੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਤਰਜਮਾਨ ਸਈਦ ਜ਼ਫ਼ਰ ਇਸਲਾਮ ਨੇ ਅੱਜ […]
•CNC News

Indiaਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ ਵਿੱਚ […]
•CNC News

Indiaਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦੇ: ਜਨਰਲ ਅਨਿਲ ਚੌਹਾਨ ਨਵੀਂ ਦਿੱਲੀ : ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੇ ਅੱਜ ਕਿਹਾ ਕਿ ਭਾਰਤ ਪੁਰਾਣੇ ਹਥਿਆਰਾਂ ਨਾਲ ਆਧੁਨਿਕ ਜੰਗਾਂ ਨਹੀਂ ਜਿੱਤ ਸਕਦਾ। ਉਨ੍ਹਾਂ ਭਵਿੱਖੀ ਤਕਨਾਲੋਜੀ, ਜੋ ਖਾਸ ਤੌਰ ’ਤੇ ਦੇਸ਼ ਵਿਚ ਹੀ ਵਿਕਸਤ ਹੋਵੇ, ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਜਨਰਲ ਚੌਹਾਨ […]
•CNC News

Indiaਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ ਓਟਾਵਾ : ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ, ਜਿਸ ਦਾ ਨਾਂਅ ਜਤਿਨ ਗਰਗ ਦੱਸਿਆ ਜਾ ਰਿਹਾ ਹੈ ਜੋ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਵਾਲੀਬਾਲ ਖੇਡਦਿਆਂ ਦਰਿਆ ਵਿੱਚ ਡੁੱਬਣ ਕਾਰਨ ਉਸ ਦੀ […]
•CNC News