CNC coverage

India News

News from across India, including public affairs, education and community developments. Browse current reports and the Cross Nation Chronical archive.

India

ਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ

ਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ ਓਟਾਵਾ : ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ, ਜਿਸ ਦਾ ਨਾਂਅ ਜਤਿਨ ਗਰਗ ਦੱਸਿਆ ਜਾ ਰਿਹਾ ਹੈ ਜੋ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਵਾਲੀਬਾਲ ਖੇਡਦਿਆਂ ਦਰਿਆ ਵਿੱਚ ਡੁੱਬਣ ਕਾਰਨ ਉਸ ਦੀ […]

•CNC News
India

ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ

ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ ਮੁਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ […]

•CNC News
Crime

ਅੰਮ੍ਰਿਤਸਰ ਹਵਾਈ ਅੱਡੇ ’ਤੇ 96 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ’ਤੇ 96 ਲੱਖ ਦਾ ਸੋਨਾ ਬਰਾਮਦ ਅੰਮ੍ਰਿਤਸਰ : ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ […]

•CNC News
Crime

ਫ਼ੌਜੀ ਦੀ ਲਾਸ਼ ਕਾਰ ’ਚੋਂ ਮਿਲੀ

ਫ਼ੌਜੀ ਦੀ ਲਾਸ਼ ਕਾਰ ’ਚੋਂ ਮਿਲੀ ਚਮਕੌਰ ਸਾਹਿਬ : ਸੂਚਨਾ ਮਿਲੀ ਹੈ ਕਿ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਪਾਣੀ ਵਾਲੇ ਟੈਂਕੀ ਨੇੜੇ ਖੜ੍ਹੀ ਕਾਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ ਫ਼ੌਜ ਵਿੱਚ ਨੌਕਰੀ ਕਰਦਾ ਸੀ। ਪੁਲਿਸ ਅਨੁਸਾਰ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਸਵਿਫਟ ਕਾਰ ਦੀ ਡਰਾਈਵਰ ਸੀਟ ’ਤੇ ਨੌਜਵਾਨ […]

•CNC News
India

ਭਾਰਤ ’ਚ ਅਕਾਸ਼ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਭਾਰਤ ’ਚ ਅਕਾਸ਼ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਨਵੀਂ ਦਿੱਲੀ“: ਭਾਰਤ ਨੇ ਅੱਜ ਲੱਦਾਖ ਵਿੱਚ ਆਕਾਸ਼ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਹ ਹਥਿਆਰ ਪ੍ਰਣਾਲੀ 4500 ਮੀਟਰ ਦੀ ਉਚਾਈ ਤੱਕ ਮਾਰ ਕਰਨ ਦੇ ਸਮਰੱਥ ਹੈ। ਮੰਤਰਾਲੇ ਨੇ ਦੱਸਿਆ, ‘‘ਭਾਰਤ ਨੇ 16 ਜੁਲਾਈ ਨੂੰ ਭਾਰਤੀ ਫ਼ੌਜ ਦੀ ਆਕਾਸ਼ ਹਥਿਆਰ ਪ੍ਰਣਾਲੀ […]

•CNC News
India

ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਮੁਲਤਵੀ

ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਮੁਲਤਵੀ ਕਸ਼ਮੀਰ : ਕਸ਼ਮੀਰ ਵਾਦੀ ਵਿਚ ਪਿਛਲੇ 36 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਵੀਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਹੋਰ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਯਾਤਰਾ ਮੁਲਤਵੀ ਕਰਨ […]

•CNC News
Crime

ਮੇਅਰ ਨੂੰ ਧਮਕੀ ਦੇਣ ਕਾਰਨ ਭਾਰਤੀ ਗ੍ਰਿਫ਼ਤਾਰ

ਮੇਅਰ ਨੂੰ ਧਮਕੀ ਦੇਣ ਕਾਰਨ ਭਾਰਤੀ ਗ੍ਰਿਫ਼ਤਾਰ ਕੈਨੇਡਾ : ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਭੇਜਣ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ 29 ਸਾਲਾ ਕੰਵਲਜੋਤ ਸਿੰਘ ਮਨੋਰੀਆ ਵਜੋਂ ਹੋਈ ਹੈ, ਜੋ ਕਿ ਬਰੈਂਪਟਨ ਦਾ ਹੀ ਵਸਨੀਕ ਹੈ। ਦਰਅਸਲ ਕੁਝ ਦਿਨ ਪਹਿਲਾਂ ਹੀ ਮੇਅਰ ਨੂੰ ਈਮੇਲ ਰਾਹੀਂ […]

•CNC News
Crime

ਅੰਤਰਰਾਸ਼ਟਰੀ ਗੈਂਗਸਟਰ ਅਮਰੀਕਾ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਗੈਂਗਸਟਰ ਅਮਰੀਕਾ ’ਚ ਗ੍ਰਿਫ਼ਤਾਰ ਓਟਵਾ : ਭਾਰਤੀ-ਕੈਨੇਡਿਆਈ ਗੈਂਗਸਟਰ ਨੂੰ ਆਇਰਿਸ਼ ਗਰੋਹ ਨਾਲ ਮਿਲ ਕੇ ਨਸ਼ਿਆਂ ਦਾ ਕੌਮਾਂਤਰੀ ਪੱਧਰ ’ਤੇ ਧੰਦਾ ਕਰਨ ਦੇ ਦੋਸ਼ ਹੇਠ ਅਮਰੀਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦੀ ਪਛਾਣ ਓਪਿੰਦਰ ਸਿੰਘ ਸਿਆਨ ਵਜੋਂ ਹੋਈ ਹੈ, ਜੋ ਆਇਰਿਸ਼ ਕਿਨਾਹਨ ਗਰੋਹ ਨਾਲ ਮਿਲ ਕੇ ਕੌਮਾਂਤਰੀ ਪੱਧਰ ’ਤੇ ਮੈਥਾਮਫੇਟਾਮਾਈਨ ਅਤੇ ਫੈਂਟੇਨਾਈਲ ਦੀ ਤਸਕਰੀ […]

•CNC News
India

ਲਵਾਰਿਸ ਕੁੱਤਿਆਂ ਨੂੰ ਗਲੀਆਂ-ਬਜ਼ਾਰਾਂ ਦੀ ਬਜਾਏ ਘਰ ਲਿਆ ਕੇ ਰੋਟੀ ਪਾਓ : ਸੁਪਰੀਮ ਕੋਰਟ

ਲਵਾਰਿਸ ਕੁੱਤਿਆਂ ਨੂੰ ਗਲੀਆਂ-ਬਜ਼ਾਰਾਂ ਦੀ ਬਜਾਏ ਘਰ ਲਿਆ ਕੇ ਰੋਟੀ ਪਾਓ : ਸੁਪਰੀਮ ਕੋਰਟ ਨਵੀਂ ਦਿੱਲੀ : ਲਵਾਰਿਸ ਕੁੱਤਿਆਂ ਦੀ ਸਮੱਸਿਆ ਇੰਡੀਆ ਵਿੱਚ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਆਏ ਦਿਨ ਕੁੱਤਿਆਂ ਵੱਲੋਂ ਵੱਢਣ ਦੀਆਂ ਸ਼ਿਕਾਇਤਾਂ ਆਮ ਹੁੰਦੀਆਂ ਜਾ ਰਹੀਆਂ ਹਨ। ਭਾਰਤ ਦੇ ਲੋਕ ਜਿਥੇ ਲਵਾਰਿਸ ਕੁੱਤਿਆਂ ਲਈ ਹਮਦਰਦੀ ਰੱਖਦੇ ਹਨ, ਉਥੇ ਲਵਾਰਿਸ ਕੁੱਤਿਆਂ ਨੂੰ […]

•CNC News
Crime

ਬੰਗਾਲੀ ਬੋਲਦੇ ਲੋਕਾਂ ਖ਼ਿਲਾਫ਼ ਧੱਕੇਸ਼ਾਹੀ: ਮਮਤਾ

ਬੰਗਾਲੀ ਬੋਲਦੇ ਲੋਕਾਂ ਖ਼ਿਲਾਫ਼ ਧੱਕੇਸ਼ਾਹੀ: ਮਮਤਾ ਕੋਲਕਾਤਾ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਵੱਡੇ ਪੱਧਰ ’ਤੇ ਭਾਜਪਾ-ਸ਼ਾਸਿਤ ਸੂਬਿਆਂ ਵਿੱਚ ਬੰਗਾਲੀ ਭਾਸ਼ਾ ਬੋਲਣ ਵਾਲੇ ਲੋਕਾਂ ਖਿਲਾਫ਼ ਧੱਕੇਸ਼ਾਹੀ ਨੂੰ ਲੈ ਕੇ ਅੱਜ ਨੂੰ ਕੋਲਕਾਤਾ ਵਿਚ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਸੀਨੀਅਰ ਆਗੂ, […]

•CNC News
India

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਸਾਲ 1986 ਵਿੱਚ ਵਾਪਰੇ ਨਕੋਦਰ ਕਾਂਡ ਦੇ ਮਾਮਲੇ ’ਚ ਐਕਸ਼ਨ ਟੇਕਨ (ਕਾਰਵਾਈ) ਰਿਪੋਰਟ ਦੀ ਗੁੰਮਸ਼ੁਦਗੀ ਬਾਰੇ ਸਦਨ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

•CNC News
Crime

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ ਬਠਿੰਡਾ “: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀ ਬਾਂਦਰ ਵਿਖੇ ਇਲਾਜ ਲਈ ਦਾਨ ਵਜੋਂ ਪੈਸੇ ਦੇ ਲਾਲਚ ਵਿੱਚ ਪਤਨੀ ਨੇ ਆਪਣੇ ਭਰਾ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ, ਮ੍ਰਿਤਕ ਦੇ ਸਾਲੇ, […]

•CNC News
India

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਚੰਡੀਗੜ੍ਹ : ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (17M”“) ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਹ ਡੀਜੀਪੀ ਵਜੋਂ ਫੌਰੀ ਅਹੁਦੇ ਦਾ ਚਾਰਜ ਸੰਭਾਲ ਲੈਣਗੇ। ਹੁੱਡਾ […]

•CNC News
India

ਰਾਹੁਲ ਗਾਂਧੀ ਫੌਰਨ ਪਾਲਿਸ ਬਾਰੇ ਕੁਝ ਨਹੀਂ ਜਾਣਦੇ, ਪਰ ਸਵਾਲ ਚੁੱਕਦੇ ਰਹਿੰਦੇ ਹਨ: ਭਾਜਪਾ

ਰਾਹੁਲ ਗਾਂਧੀ ਫੌਰਨ ਪਾਲਿਸ ਬਾਰੇ ਕੁਝ ਨਹੀਂ ਜਾਣਦੇ, ਪਰ ਸਵਾਲ ਚੁੱਕਦੇ ਰਹਿੰਦੇ ਹਨ: ਭਾਜਪਾ ਨਵੀਂ ਦਿੱਲੀ : ਭਾਜਪਾ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ’ਤੇ ਹਥਿਆਰਬੰਦ ਸੈਨਾਵਾਂ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਆਦਤਨ ਝੂਠੇ ਅਤੇ ਅਪਰਾਧੀ ਹੋਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਜੈ ਅਲੋਕ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਚੀਨੀ ਰਾਸ਼ਟਰਪਤੀ […]

•CNC News
Crime

Tesla ਦੀ ਭਾਰਤ ਵਿਚ ਐਂਟਰੀ

Tesla ਦੀ ਭਾਰਤ ਵਿਚ ਐਂਟਰੀ ਮੁੰਬਈ : ਬਹੁ-ਚਰਚਿਤ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (5V) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ ਵਿਚ ਖੋਲ੍ਹਿਆ ਹੈ। ਸ਼ੋਅਰੂਮ ਦਾ ਉਦਘਾਟਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੀਤਾ। TESLA ਭਾਰਤ ਵਿਚ Model Y ਕਾਰਾਂ ਵੇਚੇਗੀ, ਜਿਸ ਦੀ ਕੀਮਤ 69,770 ਡਾਲਰ ਤੋਂ ਸ਼ੁਰੂ […]

•CNC News
Send a news tip