CNC coverage
India News
News from across India, including public affairs, education and community developments. Browse current reports and the Cross Nation Chronical archive.

Indiaਪੁਰਾਣਾ ਪੁਲ ਢਹਿਣ ਕਾਰਨ 9 ਮੌਤਾਂ ਵਡੋਦਰਾ : ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਚਾਰ ਦਹਾਕੇ ਪੁਰਾਣੇ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਬੱਚੇ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਰਾਹਤ ਕਾਰਜਾਂ ਦੌਰਾਨ ਨੌਂ ਹੋਰਾਂ ਨੂੰ ਬਚਾ ਲਿਆ ਗਿਆ। ਸੁਪਰਡੈਂਟ ਆਫ ਪੁਲਿਸ (ਵਡੋਦਰਾ ਦਿਹਾਤੀ) ਰੋਹਨ ਆਨੰਦ ਨੇ ਦੱਸਿਆ ਕਿ ਮੱਧ […]
•CNC News

Crimeਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ ਲੁਧਿਆਣਾ : ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼ ਮਿਲੀ, ਸੁੱਟਦੇ ਹੋਏ ਦੇਖਿਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਇੱਕ ਬੋਰੀ ਸੁੱਟਣ ਲਈ ਆਏ ਅਤੇ […]
•CNC News

India‘ਬਿਹਾਰ ਬੰਦ’ ਦੇ ਸੱਦੇ ਕਰਕੇ ਰੇਲ ਤੇ ਸੜਕ ਆਵਾਜਾਈ ਪ੍ਰਭਾਵਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਖਿਲਾਫ਼ ਰਾਹੁਲ ਤੇ ਤੇਜਸਵੀ ਸੜਕਾਂ ’ਤੇ ਪਟਨਾ : ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਖਿਲਾਫ਼ ਮਹਾਂਗੱਠਜੋੜ ਨੇ ਬੁੱਧਵਾਰ ਨੂੰ ਪੂਰੇ ਰਾਜ ਵਿਚ ਚੱਕਾ ਜਾਮ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਆਗੂ ਰਾਹੁਲ ਗਾਂਧੀ ਨੇ […]
•CNC News

Indiaਰਾਜਸਥਾਨ ਦੇ ਚੁਰੂ ਨੇੜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਡਿੱਗਿਆ ਜੈਪੁਰ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਖੇਤਰ ਦੇ ਭਾਨੂਦਾ ਪਿੰਡ ਵਿੱਚ ਬੁੱਧਵਾਰ ਦੁਪਹਿਰੇ ਇੱਕ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਭਾਰਤੀ ਹਵਾਈ ਸੈਨਾ (916) ਦਾ ਦੱਸਿਆ ਜਾ ਰਿਹਾ ਹੈ। ਰੱਖਿਆ ਸੂਤਰਾਂ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ਬਾਰੇ […]
•CNC News

Crimeਛੁੱਟੀ ’ਤੇ ਆਏ ਫ਼ੌਜੀ ਵੱਲੋਂ ਖ਼ੁਦਕੁਸ਼ੀ ਸੁਨਾਮ ਊਧਮ ਸਿੰਘ ਵਾਲਾ : ਇੱਥੋਂ ਨੇੜਲੇ ਪਿੰਡ ਚੌਵਾਸ ਜਖੇਪਲ ਦੇ ਛੁੱਟੀ ’ਤੇ ਆਏ ਫ਼ੌਜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਥਾਨਕ ਸਿਵਲ ਹਸਪਤਾਲ ਵਿੱਚ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਵਰ੍ਹ?ਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਫ਼ੌਜ ਵਿੱਚ […]
•CNC News

Indiaਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦ ਕੀਤਾ: ਰਾਹੁਲ ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਮਰੀਕੀ ਟ?ਰੇਡਿੰਗ ਕੰਪਨੀ ‘ਜੇਨ ਸਟਰੀਟ’ ਨਾਲ ਜੁੜੇ ਮਾਮਲੇ ’ਚ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਰਾਹੁਲ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ […]
•CNC News

Indiaਆਦਮਪੁਰ ਵਿੱਚ ਘਰ ’ਤੇ ਪੈਟਰੋਲ ਬੰਬ ਸੁੱਟੇ ਜਲੰਧਰ : ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ ਕਰੀਬ 12 ਵਜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਘਰ ’ਤੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਨੂੰ ਨੁਕਸਾਨ ਪੁੱਜਾ ਹੈ। ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ […]
•CNC News

Indiaਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਪਲਟੀ, ਤਿੰਨ ਮਰੇ ਫਗਵਾੜਾ : ਮਾਰਬਲ ਤੇ ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਦੇ ਅੱਜ ਸਵੇਰੇ ਫਿਲੌਰ ਹਾਈਵੇਅ ’ਤੇ ਸ਼ਹਿਨਾਈ ਰਿਜ਼ੌਰਟ ਨੇੜੇ ਪਲਟਣ ਕਰਕੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰਿਆ। ਤੇਜ਼ ਰਫ਼ਤਾਰ ਪਿਕਅੱਪ ਟਰੱਕ ਬੇਕਾਬੂ ਹੋ […]
•CNC News

Crimeਪੁਲੀਸ ਥਾਣੇ ’ਚੋਂ ਕਬੱਡੀ ਖਿਡਾਰੀ ਦੀ ਗਲੀ-ਸੜੀ ਲਾਸ਼ ਬਰਾਮਦ ਸ਼ਾਹਕੋਟ (ਨਕੋਦਰ) : ਸ਼ਾਹਕੋਟ ਪੁਲੀਸ ਥਾਣੇ ਦੇ ਇੱਕ ਕਮਰੇ ਵਿੱਚੋਂ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲਣ ਤੋਂ ਬਾਅਦ ਉੱਥੇ ਹੜਕੰਪ ਮਚ ਗਿਆ। ਥਾਣੇ ਦੇ ਅੰਦਰ ਇੱਕ ਅਣਵਰਤੇ ਪਹਿਲੀ ਮੰਜ਼ਿਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 26 ਸਾਲਾ […]
•CNC News

Indiaਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਹ ਆਗਾਜ਼ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਦੇ ਸੈਕਟਰ 35 […]
•CNC News

Indiaਹਿਮਾਚਲ ’ਚ 225 ਸੜਕਾਂ ਬੰਦ ਇਥੇ 7 ਜ਼ਿਲ੍ਹਿਆਂ ਵਿੱਚ ਭਾਰੀ ਹੜ੍ਹਾਂ ਦਾ ਖ਼ਤਰਾ ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਥਾਨਕ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅਗਲੇ 24 ਘੰਟਿਆਂ ਵਿੱਚ ਸੱਤ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਘੱਟ ਤੋਂ ਦਰਮਿਆਨੇ ਅਚਾਨਕ ਹੜ੍ਹਾਂ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ […]
•CNC News

Crimeਫਲਾਈਟ ’ਚ ਬੰਬ ਦੀ ਅਫ਼ਵਾਹ ਸਬੰਧੀ 69R ਦਰਜ ਚੰਡੀਗੜ੍ਹ “: ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਉਤਰਨ ਵਾਲੀ ਇੰਡੀਗੋ ਫਲਾਈਟ ਵਿਚ ਬੰਬ ਦੀ ਝੂਠੀ ਖ਼ਬਰ ਫੈਲਾਉਣ ਦੇ […]
•CNC News

Crime10 ਜੁਲਾਈ ਨੂੰ ਹਸੀਨਾ ਖ਼ਿਲਾਫ਼ ਦੋਸ਼ਾਂ ’ਤੇ ਹੋਵੇਗਾ ਫ਼ੈਸਲਾ ਢਾਕਾ : ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਵੱਲੋਂ ਸੋਮਵਾਰ 10 ਜੁਲਾਈ ਨੂੰ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਸ ਦੇ ਦੋ ਚੋਟੀ ਦੇ ਸਹਿਯੋਗੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣਗੇ। ਹਸੀਨਾ, ਸਾਬਕਾ ਗ੍ਰਹਿ […]
•CNC News

Indiaਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ ਐਮ.ਪੀ. ਗੁਹਾਟੀ : ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ ਦੇ ਨਾਲ ਹੀ 1984 ਵਿੱਚ ਅਪਰੇਸ਼ਨ ਨੀਲਾ ਤਾਰਾ ਦੌਰਾਨ ਬਰਤਾਨਵੀ ਫੌਜ ਤੋਂ ਮਦਦ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ […]
•CNC News

Businessਕਪਿਲ ਸ਼ਰਮਾ ਨੇ ਸਰੀ ’ਚ Kap’s Cafe ਖੋਲ੍ਹਿਆ ਕੈਨੇਡਾ : ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ ਕੈਪ’ਸ ਕੈਫੇ ਰੱਖਿਆ ਗਿਆ ਹੈ। ਇਹ ਕੈਫੇ ਸਰੀ ਦੇ ਐਨ ਵਿਚਾਲੇ ਖੋਲ੍ਹਿਆ ਗਿਆ ਹੈ। ਸਰੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦਾ ਉਹ ਸ਼ਹਿਰ ਹੈ ਜਿੱਥੇ […]
•CNC News