CNC coverage

India News

News from across India, including public affairs, education and community developments. Browse current reports and the Cross Nation Chronical archive.

India

ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ

ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਵਾਸ਼ਿੰਗਟਨ ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਹਨ। ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਪਾਸੀਆ ਨੂੰ ਇਸ ਸਾਲ 17 ਅਪਰੈਲ ਨੂੰ ਅਮਰੀਕਾ ਵਿਚ ਗ੍ਰਿਫ਼ਤਾਰ ਕੀਤਾ ਗਿਆ […]

•CNC News
India

ਮਿੰਨੀ ਬੱਸ ਅਤੇ ਕਾਰ ਦੀ ਟੱਕਰ ’ਚ 8 ਮੌਤਾਂ

ਮਿੰਨੀ ਬੱਸ ਅਤੇ ਕਾਰ ਦੀ ਟੱਕਰ ’ਚ 8 ਮੌਤਾਂ ਦਸੂਹਾ : ਇਥੇ ਦਸੂਹਾ-ਹਾਜ਼ੀਪੁਰ ਰੋਡ ’ਤੇ ਅੱਜ ਸਵੇਰ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਹਾਜ਼ੀਪੁਰ ਤੋਂ ਦਸੂਹਾ ਵੱਲ ਆ ਰਹੀ ਸਵਾਰੀਆਂ ਨਾਲ ਭਰੀ […]

•CNC News
Crime

ਨੀਰਵ ਮੋਦੀ ਦਾ ਭਰਾ ਅਮਰੀਕਾ ’ਚੋਂ ਗ੍ਰਿਫ਼ਤਾਰ

ਨੀਰਵ ਮੋਦੀ ਦਾ ਭਰਾ ਅਮਰੀਕਾ ’ਚੋਂ ਗ੍ਰਿਫ਼ਤਾਰ ਨਵੀਂ ਦਿੱਲੀ : ਅਮਰੀਕੀ ਅਧਿਕਾਰੀਆਂ ਨੂੰ ਸੀਬੀਆਈ ਦੀਆਂ ਬੇਨਤੀ ਕਰਨ ’ਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਛੋਟੇ ਭਰਾ ਨਿਹਾਲ ਮੋਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੀ ਹਾਂ ਨਹਾਲ ਮੋਦੀ ਨੂੂੰੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਮਾਮਲੇ ਵਿੱਚ ਸੁਣਵਾਈ ਦੀ ਅਗਲੀ ਤਰੀਕ 17 ਜੁਲਾਈ ਤਹਿ […]

•CNC News
Crime

ਸਿੱਧੂ ਮੂਸੇਵਾਲਾ ਨੂੰ ਸ਼ੂਟ ਕਰਨ ਵਾਲੇ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ,

ਸਿੱਧੂ ਮੂਸੇਵਾਲਾ ਨੂੰ ਸ਼ੂਟ ਕਰਨ ਵਾਲੇ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੁਗਰਾਜ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ […]

•CNC News
India

ਡੰਕੀ’ ਮਾਮਲੇ ’ਚ 2 ਮੁੱਖ ਮੁਲਜ਼ਮ ਗ੍ਰਿਫ਼ਤਾਰ

‘ਡੰਕੀ’ ਮਾਮਲੇ ’ਚ 2 ਮੁੱਖ ਮੁਲਜ਼ਮ ਗ੍ਰਿਫ਼ਤਾਰ ਨਵੀਂ ਦਿੱਲੀ L ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਜਾਂਚ ਏਜੰਸੀ ਨੇ ਬਦਨਾਮ ‘ਡੰਕੀ’ ਰੂਟ ਰਾਹੀਂ ਅਮਰੀਕਾ ਵਿੱਚ ਮਨੁੱਖੀ ਤਸਕਰੀ ਕਰਨ ਦੇ ਮਾਮਲੇ ਵਿੱਚ ਸ਼ਾਮਲ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਇੱਕ-ਇੱਕ ਸਥਾਨ ‘ਤੇ ਤਲਾਸ਼ੀ ਮਗਰੋਂ ਇਹ ਗ੍ਰਿਫ਼ਤਾਰੀਆਂ […]

•CNC News
India

ਮੈਨੂੰ 30-40 ਸਾਲ ਹੋਰ ਜਿਉਣ ਦੀ ਉਮੀਦ: ਦਲਾਈ ਲਾਮਾ

ਮੈਨੂੰ 30-40 ਸਾਲ ਹੋਰ ਜਿਉਣ ਦੀ ਉਮੀਦ: ਦਲਾਈ ਲਾਮਾ ਧਰਮਸ਼ਾਲਾ : ਤਿੱਬਤੀ ਅਧਿਆਤਮਕ ਤੇ ਧਾਰਮਿਕ ਗੁਰੂ ਦਲਾਈ ਲਾਮਾ ਨੇ ਸ਼ਨਿੱਚਰਵਾਰ ਨੂੰ ਆਪਣੇ ਉੱਤਰਾਧਿਕਾਰੀ ਦੇ ਐਲਾਨ ਸਬੰਧੀ ਅਫਵਾਹਾਂ ਨੂੰ ਰੋਕਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦੇ ਹਨ। ਐਤਵਾਰ ਨੂੰ ਮਨਾਈ ਜਾ ਰਹੀ ਆਪਣੀ 90ਵੀਂ ਜਨਮ ਵਰ੍ਹੇਗੰਢ ਤੋਂ […]

•CNC News
India

ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ

ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼?ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]

•CNC News
India

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ : ਪੰਜਾਬ ਕੈਬਨਿਟ ’ਚ ਸ਼ਾਮਲ ਸੰਜੀਵ ਅਰੋੜਾ ਨੇ ਅੱਜ ਇੱਥੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ […]

•CNC News
EDUCATION

ਆਪ’ ਦਾ ਸਿੱਖਿਆ ਮਾਡਲ ਫੇਲ੍ਹ: ਬਾਜਵਾ

ਆਪ’ ਦਾ ਸਿੱਖਿਆ ਮਾਡਲ ਫੇਲ੍ਹ: ਬਾਜਵਾ ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਵਿਗੜਦੀ ਹਾਲਤ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਆਪ’ ਦਾ ਸਿੱਖਿਆ ਮਾਡਲ ਫੇਲ੍ਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ […]

•CNC News
India

ਆਸਥਾ ਪੂਨੀਆ ਭਾਰਤੀ ਜਲ ਸੈਨਾ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ

ਆਸਥਾ ਪੂਨੀਆ ਭਾਰਤੀ ਜਲ ਸੈਨਾ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ ਵਿਸ਼ਾਖਾਪਟਨਮ : ਭਾਰਤ ’ਚ ਨਾਰੀ ਸ਼ਕਤੀ ਵਿਕਾਸ ਦੀਆਂ ਬੁਲੰਦੀਆਂ ਸਰ ਕਰ ਰਹੀ ਹੈ। ਇਸ ਦੀ ਮਿਸਾਲ ਬਣੀ ਸਬ-ਲੈਫਟੀਨੈਂਟ ਆਸਥਾ ਪੂਨੀਆ ਅਧਿਕਾਰਤ ਤੌਰ ’ਤੇ ਜਲ ਸੈਨਾ ਹਵਾਬਾਜ਼ੀ ਦੀ ਲੜਾਕੂ ਬ੍ਰਾਂਚ ’ਚ ਸ਼ਾਮਲ ਹੋਣ ਵਾਲੀ ਪਹਿਲੀ ਮਹਿਲਾ ਬਣ ਹੈ। ਬਲ ’ਚ ਮਹਿਲਾ ਲੜਾਕੂ ਪਾਇਲਟਾਂ ਦੇ ਨਵੇਂ […]

•CNC News
India

ਗਿਆਨਵਾਪੀ ਕੇਸ ਦੀ ਸੁਣਵਾਈ 6 ਅਗਸਤ ਨੂੰ

ਗਿਆਨਵਾਪੀ ਕੇਸ ਦੀ ਸੁਣਵਾਈ 6 ਅਗਸਤ ਨੂੰ ਪ੍ਰਯਾਗਰਾਜ : ਅਲਾਹਾਬਾਦ ਹਾਈ ਕੋਰਟ ਨੇ ਅੱਜ ਗਿਆਨਵਾਪੀ ਮਸਜਿਦ ’ਚ ਕਥਿਤ ਸ਼ਿਵਲਿੰਗ ਨੂੰ ਛੱਡ ਕੇ ਵਜ਼ੂਖਾਨਾ ਖੇਤਰ ਦੇ ਏਐੱਸਆਈ ਸਰਵੇਖਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ 6 ਅਗਸਤ ਤੱਕ ਟਾਲ ਦਿੱਤੀ ਹੈ। ਅੱਜ ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ […]

•CNC News
Business

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਸੰਭਵ

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਸੰਭਵ ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ […]

•CNC News
India

ਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ

ਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ ‘ਮੰਗਵੀਂ ਛੁਰੀ’ ਨਾਲ ਮਾਰਨ ਦੀ ਰਣਨੀਤੀ ਅਪਣਾਈ: ਡਿਪਟੀ ਆਰਮੀ ਚੀਫ਼ ਨਵੀਂ ਦਿੱਲੀ : ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਰਾਹੁਲ ਆਰ ਸਿੰਘ ਨੇ ਕਿਹਾ ਹੈ ਕਿ ਚੀਨ ਨੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਦੀ ਵਰਤੋਂ ਕੀਤੀ ਅਤੇ ਉਹ ਮਈ ਵਿੱਚ ਭਾਰਤੀ ਤੇ ਪਾਕਿਸਤਾਨੀ ਫੌਜਾਂ ਵਿਚਕਾਰ […]

•CNC News
India

ਹਿਮਾਚਲ ਪ੍ਰਦੇਸ਼ ਨੂੰ ਮੌਨਸੂਨ ਕਾਰਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦੀ ਸੰਭਾਵਨਾ ।

ਹਿਮਾਚਲ ਪ੍ਰਦੇਸ਼ ਨੂੰ ਮੌਨਸੂਨ ਕਾਰਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦੀ ਸੰਭਾਵਨਾ ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਜ ਐਮਰਜੈਂਸੀ ਅਪਰੇਸ਼ਨ ਸੈਂਟਰ (ਐੱਸ.ਈ.ਓ.ਸੀ.) ਵੱਲੋਂ ਸ਼ੁੱਕਰਵਾਰ ਨੂੰ ਜਾਰੀ […]

•CNC News
Crime

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ ਚੰਡੀਗੜ੍ਹ : ਫਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਐੱਸਐੱਸਪੀ ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ […]

•CNC News
Send a news tip