CNC coverage
India News
News from across India, including public affairs, education and community developments. Browse current reports and the Cross Nation Chronical archive.

Crimeਅਸਲਾ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ: ਇੱਕ ਵੱਡੀ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਪੁਲੀਸ ਨੇ ਦੋ ਕੇਸਾਂ ਵਿਚ 9 ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 […]
•CNC News

Crimeਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਬਠਿੰਡਾ :ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਰਕਾਰੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਕਿ ਖੇਤੀਬਾੜੀ ਦੇ ਕੰਮ ਨਾਲ ਜੁੜਿਆ ਹੋਇਆ ਸੀ। ਮੰਦਭਾਗੀ ਦੁਰਘਟਨਾ ਕਾਰਨ ਸਮੁੱਚੇ ਪਿੰਡ […]
•CNC News

Indiaਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਪਟਿਆਲਾ: ਇਕ ਕੁੜੀ ਦੀ ਮੌਤ ਦੇ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਉਹ ਅੱਜ ਪਿੰਡ ਸੁਰਾਜਪੁਰ ਦੇ ਗੁਰਦੁਆਰੇ ਪਹੁੰਚੇ। ਮੀਡੀਆ ਨਾਲ ਗੱਲ ਕਰਦਿਆਂ ਮਾਮਲਾ ਹਾਈ ਕੋਰਟ ਪਹੁੰਚਣ ’ਤੇ ਉਨ੍ਹਾਂ ਕਿਹਾ ਕਿ ਜਿੱਥੇ ਮਰਜ਼ੀ ਜਾਂਚ ਹੋ ਜਾਵੇ, ਉਹ ਬੇਕਸੂਰ ਹੈ। ਜ਼ਿਕਰਯੋਗ […]
•CNC News

Indiaਧਾਲੀਵਾਲ ਦੀ ਕੈਬਨਿਟ ’ਚ ਛੁੱਟੀ ਨਾਲ ਸਿਆਸੀ ਚਰਚਾ ਸਿੱਖਰਾਂ ’ਤੇ ਚੰਡੀਗੜ੍ਹ : ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਕੈਬਨਿਟ ’ਚੋਂ ਬਾਹਰ ਕਰਨ ਨੂੰ ਲੈਕੇ ਸਿਆਸੀ ਚਰਚਾ ਸਿੱਖਰਾਂ ’ਤੇ ਪਹੁੰਚ ਗਈਆਂ ਹਨ। ਧਾਲੀਵਾਲ ਨੂੰ ਕੈਬਨਿਟ ਤੋਂ ਲਾਂਭੇ ਕੀਤੇ ਜਾਣ ਨੂੰ ਅਸਹਿਜ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ ਕਿਉਂਕਿ ਧਾਲੀਵਾਲ ਕੋਲ ਇਸ ਵੇਲੇ ਸਿਰਫ਼ ਐੱਨ.ਆਰ.ਆਈ ਮੰਤਰਾਲਾ ਹੀ ਸੀ। […]
•CNC News

Businessਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰ ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ। ਦਿੱਲੀ ਦੇ ਵਾਤਾਵਰਨ ਮੰਤਰੀ […]
•CNC News

Indiaਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ […]
•CNC News

Indiaਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਚੰਡੀਗੜ੍ਹ : ਬਰਸਾਤ ਦੇ ਮੌਸਮ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਅੱਜ ਸਵੇਰੇ 10:30 ਵਜੇ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਪੁਲੀਸ ਨੇ ਵਸਨੀਕਾਂ ਨੂੰ ਘੱਗਰ ਨਦੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਸੀ ਪਰ ਬਾਅਦ ਵਿੱਚ ਇਹ ਐਡਾਵਇਜ਼ਰੀ ਰੱਦ ਕਰ ਦਿੱਤੀ ਗਈ। ਸੂਤਰਾਂ ਨੇ ਦੱਸਿਆ […]
•CNC News

Indiaਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ 8igh 3ourt to hear 2ikram Majithia’s plea against ’illegal arrest and remand’ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ […]
•CNC News

Businessਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ ਅੱਜ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਅੱਜ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ’ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਅੱਜ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ […]
•CNC News

India‘ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਹੁਣ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ ਅਤੇ ਉਨ੍ਹਾਂ ਨੇ ਕਾਂਗਰਸ ’ਤੇ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ […]
•CNC News

Indiaਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਤੇ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਹੈ ਤੇ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। […]
•CNC News

India* ਜੈਕੁਲਿਨ ਦੀ ਪਟੀਸ਼ਨ ਖਾਰਜ ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਪਹਿਲਾਂ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ […]
•CNC News

Crimeਅਣਖ਼ ਖਾਤਰ ਭਰਾ ਵੱਲੋਂ ਭੈਣ ਦਾ ਕਤਲ ਧਰਮਕੋਟ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦੌਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਸ਼ਾਮ ਉਸ ਵੇਲੇ ਵਾਪਰੀ ਜਦੋਂ ਲੜਕੀ ਸਿਮਰਨ ਕੌਰ ਗੁਰਦੁਆਰਾ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਲੰਗਰ ਹਾਲ ਵਿੱਚ […]
•CNC News

Crimeਸ਼ਿਕਾਗੋ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ; 4 ਹਲਾਕ, 14 ਜ਼ਖਮੀ ਸ਼ਿਕਾਗੋ : ਸ਼ਿਕਾਗੋ ਦੇ ਰਿਵਰ ਨੌਰਥ ਨੇਬਰਹੁੱਡ ਵਿੱਚ ਇਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸੀਬੀਐਸ ਨਿਊਜ਼ ਨੇ ਸਥਾਨਕ ਪੁਲੀਸ ਦੇ ਹਵਾਲੇ ਨਾਲ ਦਿੱਤੀ ਹੈ। ਸੀਬੀਐਸ ਨਿਊਜ਼ ਅਨੁਸਾਰ ਪੱਛਮੀ […]
•CNC News

Indiaਚੰਡੀਗੜ੍ਹ: ਹਰਿਆਣਾ ਦੀ ਪਹਿਲਵਾਨ ਤੇ ਜੁਲਾਨਾ ਤੋਂ ਕਾਂਗਰਸ ਵਿਧਾਇਕਾ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਉਸ ਨੇ ਅੱਜ ਸਵੇਰੇ ਲਗਪਗ ਨੌਂ ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਲੜਕੇ ਨੂੰ ਜਨਮ ਦਿੱਤਾ। ਉਸ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਡਿਲਿਵਰੀ ਅਪਰੇਸ਼ਨ ਰਾਹੀਂ ਹੋਈ। ਜ਼ੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਵਿਨੇਸ਼ ਨੇ ਆਪਣੇ […]
•CNC News