CNC coverage

India News

News from across India, including public affairs, education and community developments. Browse current reports and the Cross Nation Chronical archive.

Actors

ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂ

ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂ ਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਦੇ ਹੱਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਬਣਾਉਣ ਲਈ ਯਤਨ ਤੇਜ਼ ਹੋਣ ਕਾਰਨ, ਚੀਨੀ ਨਾਗਰਿਕ ਹੁਣ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਅਤੇ ਕੌਂਸਲੇਟਾਂ ਰਾਹੀਂ ਭਾਰਤ ਲਈ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਮਈ 2020 ਵਿੱਚ ਪੂਰਬੀ ਲੱਦਾਖ […]

•CNC News
China

ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂ

ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਦੇ ਹੱਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਬਣਾਉਣ ਲਈ ਯਤਨ ਤੇਜ਼ ਹੋਣ ਕਾਰਨ, ਚੀਨੀ ਨਾਗਰਿਕ ਹੁਣ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਅਤੇ ਕੌਂਸਲੇਟਾਂ ਰਾਹੀਂ ਭਾਰਤ ਲਈ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਸਕਣਗੇ।ਮਈ 2020 ਵਿੱਚ ਪੂਰਬੀ ਲੱਦਾਖ ਵਿੱਚ ਕੰਟਰੋਲ […]

•CNC News
Arrest

ਬਟਾਲਾ ਦਾ ਐੱਸਡੀਐੱਮ ਗ੍ਰਿਫ਼ਤਾਰ

ਬਟਾਲਾ ਦਾ ਐੱਸਡੀਐੱਮ ਗ੍ਰਿਫ਼ਤਾਰਬਟਾਲਾ : ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਪਾਂਥੇ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਥੋਂ ਦੇ ਬੀਕੋ ਕੰਪਲੈਕਸ ਦੇ ਵਸਨੀਕ ਅਮਰਪਾਲ ਸਿੰਘ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕਰਦਿਆਂ ਐੱਸਡੀਐੱਮ ਦੀ ਰਿਹਾਇਸ਼ ’ਤੇ ਰੇਡ ਕੀਤੀ ਤਾਂ ਉੱਥੋਂ […]

•CNC News
Incident

ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆ

ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆਚੰਡੀਗੜ੍ਹ : ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ […]

•CNC News
Crime

ਨਸ਼ਾ ਤਸਕਰੀ ਤੋਂ 50 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਤੋਂ 50 ਕਿਲੋ ਹੈਰੋਇਨ ਬਰਾਮਦਚੰਡੀਗੜ੍ਹ :ਪੰਜਾਬ ਪੁਲੀਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (1N“6) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਗਰੋਹ ਨੂੰ ਬੇਨਕਾਬ ਕਰਦਿਆਂ 50 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ ਵਸਨੀਕ ਸੰਦੀਪ ਸਿੰਘ ਉਰਫ਼ ਸੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ […]

•CNC News
India

ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ

ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ ਮੋਗਾ :ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ ਡੀ ਐੱਮ ਅਤੇ ਮੋਗਾ ਦੀ ਮੁਅੱਤਲ ਏ ਡੀ ਸੀ ਚਾਰੂਮਿਤਾ, ਲੋਕ ਨਿਰਮਾਣ ਵਿਭਾਗ ਦੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਵੀ ਕੇ ਕਪੂਰ ਅਤੇ ਧਰਮਕੋਟ […]

•CNC News
Canada

ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆ

ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆਚੰਡੀਗੜ੍ਹ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ ਕੈਨੇਡਾ ਨਹੀਂ ਜਾ ਸਕੇ। ਬਲਵਿੰਦਰ ਕੌਰ ਅੱਜ ਦੁਪਹਿਰ 12 ਵਜੇ ਦਿੱਲੀ ਹਵਾਈ ਅੱਡੇ ’ਤੇ ਪੁੱਜੇ ਜਿੱਥੋਂ ਉਨ੍ਹਾਂ ਨੇ ਕੈਨੇਡਾ ਲਈ ਰਵਾਨਾ ਹੋਣਾ […]

•CNC News
Government

ਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ

ਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ ਧਰਮਕੋਟ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੱਧੇ ਜ਼ਿਲ੍ਹਿਆਂ ਦੇ ਪੈਨਸ਼ਨ ਬਿੱਲ ਪਾਸ ਨਾ ਕਰਨ ਸਦਕਾ ਲੋੜਵੰਦਾਂ ਤੱਕ ਨਵੰਬਰ ਮਹੀਨੇ ਦੀਆਂ ਪੈਨਸ਼ਨਾਂ ਨਹੀਂ ਪੁੱਜੀਆਂ ਹਨ। ਨਵੰਬਰ ਦਾ ਪੂਰਾ ਮਹੀਨਾ ਲੰਘਣ ਵੱਲ ਵੱਧ ਰਿਹਾ ਹੈ। ਮੋਗਾ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਦੇ ਕਰੀਬ ਪੈਨਸ਼ਨਧਾਰਕ ਹਨ, ਜਿਨ੍ਹਾਂ ਨੂੰ ਹਰੇਕ ਮਹੀਨੇ 15 […]

•CNC News
Air Force

ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤ

ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤਦੁਬਈ, ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਫੌਜ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਖਬਰ ਦੇ ਹੋਰ ਵੇਰਵੇ ਹਾਸਲ ਕੀਤੇ ਜਾ ਰਹੇ ਹਨ। ਇਸ ਏਅਰ ਸ਼ੋਅ ਦੌਰਾਨ ਤੇਜਸ ਉਡਾਣ ਦੇ ਕਰਤੱਬ ਦਿਖਾ ਰਿਹਾ ਸੀ ਕਿ ਹਾਦਸਾਗ੍ਰਸਤ ਹੋ ਗਿਆ। ਇਸ ਮੌਕੇ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਾਲੇ […]

•CNC News
Death

ਬੰਗਲਾਦੇਸ਼ ਵਿੱਚ ਭੂਚਾਲ ਦੇ ਜ਼ੋਰਦਾਰ ਝੱਟਕੇ, 6 ਮੌਤਾਂ

ਬੰਗਲਾਦੇਸ਼ ਵਿੱਚ ਭੂਚਾਲ ਦੇ ਜ਼ੋਰਦਾਰ ਝੱਟਕੇ, 6 ਮੌਤਾਂਢਾਕਾ/ਬੰਗਲੁਰੂ :ਬੰਗਲਾਦੇਸ਼ ਵਿੱਚ 5.7 ਸ਼ਿੱਦਤ ਨਾਲ ਆਏ ਇੱਕ ਵੱਡੇ ਭੂਚਾਲ ਨੇ ਢਾਕਾ ਅਤੇ ਦੇਸ਼ ਦੇ ਕਈ ਹਿੱਸਿਆਂ ਨੂੰ ਹਿਲਾ ਦਿੱਤਾ ਅਤੇ ਇਸ ਦੌਰਾਨ ਨਵਜੰਮੇ ਬੱਚੇ ਸਮੇਤ ਘੱਟੋ-ਘੱਟ ਛੇ ਵਿਅਕਤੀਆਂ ਦੀ ਮੌਤ ਹੋ ਗਈ। ਭੂਚਾਲ ਦੌਰਾਨ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਕਈ ਥਾਵਾਂ ’ਤੇ ਅੱਗ ਲੱਗਣ ਕਾਰਨ ਵਸਨੀਕਾਂ […]

•CNC News
Government

ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਾ ਫੈਸਲਾ ਪੰਜਾਬ ਸਰਕਾਰ ’ਤੇ ਛੱਡਿਆ

ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਾ ਫੈਸਲਾ ਪੰਜਾਬ ਸਰਕਾਰ ’ਤੇ ਛੱਡਿਆਚੰਡੀਗੜ੍ਹ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਰਮਖਿਆਲੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ […]

•CNC News
India

ਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾ

ਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦਾ ਦਾਖਲ ਨਾ ਦੇਣ ਦੇ ਹੁਕਮ ਦਿੱਤੇ ਹਨ। […]

•CNC News
Arrest

ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲ

ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲਸ੍ਰੀ ਗੋਇੰਦਵਾਲ ਸਾਹਿਬ :ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) […]

•CNC News
Actors

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ’ਚ ਘਿਰਿਆ

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ’ਚ ਘਿਰਿਆਚੰਡੀਗੜ੍ਹ :ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ਵਿਚ ਘਰ ਗਿਆ ਹੈ। ਇਸ ਵਿੱਚ ਮਾਨੁਸ਼ੀ ਛਿੱਲਰ ਵੀ ਸਟੈੱਪ ਕਰਦੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਲੋਕ ਅਸ਼ਲੀਲ ਕਹਿ ਕੇ ਭੰਡ ਰਹੇ ਹਨ ਜਿਸ ਕਾਰਨ ਇਸ ਗੀਤ ਦਾ ਵਿਵਾਦ ਵੱਧ ਗਿਆ ਹੈ। ਇਸ ਗੀਤ ਦੇ ਕਈ ਸਟੈਪ […]

•CNC News
Haryana

ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀ

ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀਚੰਡੀਗੜ੍ਹ :ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। […]

•CNC News
Send a news tip