CNC coverage
India News
News from across India, including public affairs, education and community developments. Browse current reports and the Cross Nation Chronical archive.

Crimeਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਗੋਲੀਆਂ ਚਲਾਉਣਾ ਗਲਤ: ਸੁਪਰੀਮ ਕੋਰਟ ਪੰਜਾਬ ਪੁਲੀਸ ਦੇ 9 ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ ਰੱਦ ਕਰਨ ਦੀ ਅਪੀਲ ਖਾਰਜ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਦੇ ਕੱਪੜਿਆਂ ’ਚ ਕਿਸੇ ਵਾਹਨ ਨੂੰ ਘੇਰਨ ਅਤੇ ਉਸ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ […]
•CNC News

Crimeਕਮਲ ਭਾਬੀ ਦੇ ਕਾਤਲਾਂ ਖਿਲਾਫ਼ ਫੌਰੀ ਕਾਰਵਾਈ ਹੋਵੇ: ਮੀਕਾ ਲੁਧਿਆਣਾ : ਬੌਲੀਵੁੱਡ ਗਾਇਕ ਮੀਕਾ ਸਿੰਘ ਨੇ ਸੋਸ਼ਲ ਮੀਡੀਆ ’ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਨੂੰ ਲੈ ਕੇ ਵੱਡਾ ਫ਼ਿਕਰ ਜਤਾਇਆ ਹੈ। ਲੁਧਿਆਣਾ ਦੀ ਰਹਿਣ ਵਾਲੀ ਕੰਚਨ ਕੁਮਾਰੀ ਦਾ ਕੁਝ ਨਿਹੰਗਾਂ ਨੇ ਕਥਿਤ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ ਬੁੱਧਵਾਰ ਰਾਤ […]
•CNC News

Indiaਰਾਬਰਟ ਵਾਡਰਾ ਨੂੰ ਮੁੜ ਈ.ਡੀ. ਵੱਲੋਂ ਸੰਮਨ ਜਾਰੀ ਨਵੀਂ ਦਿੱਲੀ : ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (54) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੂੰ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ […]
•CNC News

India‘ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਵਾਲਿਆਂ ਕਾਰਨ ਭਾਰਤੀ ਪਾਸਪੋਰਟ ਦੀ ਬਦਨਾਮੀ ਹੋਈ: ਸੁਪਰੀਮ ਕੋਰਟ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਵਿਅਕਤੀ ਨੂੰ ‘ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਦਾ ਵਾਅਦਾ ਕਰ ਕੇ ਠੱਗੀ ਮਾਰਨ ਦੇ ਕੇਸ ਦੇ ਇਕ ਮੁਲਜ਼ਮ ਏਜੰਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕ ਭਾਰਤੀ […]
•CNC News

Indiaਏਅਰ ਇੰਡੀਆ ਦੀ ਉਡਾਣ ਮੁੜ ਤਕਨੀਕੀ ਨੁਕਸ ਕਰਕੇ ਹਾਂਗਕਾਂਗ ਪਰਤੀ ਮੁੰਬਈ : ਅਹਿਮਦਾਬਾਦ ’ਚ ਏਅਰ ਇੰਡੀਆ ਦੁਰਘਟਨਾ ਤੋਂ ਬਾਅਦ ਲੋਕਾਂ ਵਿੱਚ ਚਰਚਾ ਅਜੇ ਖਤਮ ਨਹੀਂ ਹੋਈ ਕਿ ਇੱਕ ਹੋਰ ਖਬਰ ਸਾਹਮਣੇ ਆਈ ਹੈ ਕਿ ਏਅਰ ਇੰਡੀਆ ਦੀ ਹਾਂਗਕਾਂਗ ਤੋਂ ਦਿੱਲੀ ਆ ਰਹੀ ਉਡਾਣ ਨੂੰ ਤਕਨੀਕੀ ਨੁਕਸ ਕਰਕੇ ਵਾਪਸ ਮੋੜ ਦਿੱਤਾ ਗਿਆ ਹੈ। ਜਹਾਜ਼ ਦੇ ਪਾਇਲਟ […]
•CNC News

Indiaਮੋਦੀ ਸਾਈਪ੍ਰਸ ’ਚ ਸਿਖਰਲੇ ਸਿਵਲੀਅਨ ਐਵਾਰਡ ਨਾਲ ਸਨਮਾਨਿਤ ਸਾਈਪ੍ਰਸ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦੇ ਚੋਟੀ ਦੇ ਸ਼ਹਿਰੀ ਸਨਮਾਨ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ 999 (ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕਿਹਾ, ‘‘ਸਾਈਪ੍ਰਸ ਦਾ ‘ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ 999’ ਪ੍ਰਾਪਤ ਕਰਦਿਆਂ […]
•CNC News

Indiaਦੀਨੋ ਮੋਰੀਆ ਈਡੀ ਸਾਹਮਣੇ ਹੋਏ ਪੇਸ਼ ਮੁੰਬਈ : ਬਾਲੀਵੁੱਡ ਅਦਾਕਾਰ ਦੀਨੋ ਮੋਰੀਆ ਕਥਿਤ 65 ਕਰੋੜ ਦੇ ਮਨੀ ਲਾਂਡਰਿੰਗ ਕੇਸ ਨਾਲ ਸਬੰਧਿਤ ਮਿੱਠੀ ਨਦੀ ਸਫ਼ਾਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇ ਸਾਹਮਣੇ ਪੇਸ਼ ਹੋਏ। ਮੋਰੀਆ ਨੂੰ ਈਡੀ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਹ ਅੱਜ ਏਜੰਸੀ ਦੇ ਉੱਤਰੀ ਮੁੰਬਈ ਸਥਿਤ ਦਫ਼ਤਰ ਵਿੱਚ ਪੁੱਜੇ ਸਨ। ਈਡੀ […]
•CNC News

Indiaਅਮਰਨਾਥ ’ਚ ਉਪ ਰਾਜਪਾਲ ਨੇ ਪਵਿੱਤਰ ਗੁਫਾ ਵਿੱਚ ‘ਪ੍ਰਥਮ ਪੂਜਾ’ ਕੀਤੀ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕਿਹਾ ਕਿ ਸਾਲਾਨਾ ਅਮਰਨਾਥ ਯਾਤਰਾ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿੱਚ ਪਵਿੱਤਰ ਗੁਫਾ ਦੇ ਦਰਸ਼ਨ ਕਰਨ ਲਈ ਆਉਣ ਦੀ ਅਪੀਲ ਕੀਤੀ। ਸਿਨਹਾ ਨੇ ਅੱਜ ਪਵਿੱਤਰ ਗੁਫਾ ਵਿੱਚ […]
•CNC News

Indiaਨਵੀਂ ਦਿੱਲੀ ’ਚ ਕਰੈਸ਼ ਜਹਾਜ਼ ਸੰਬੰਧੀ ਕੰਟਰੋਲ ਰੂਮ ਕਾਇਮ ਨਵੀਂ ਦਿੱਲੀ :ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ। ਇਸ ਸਬੰਧੀ ਵੇਰਵਿਆਂ ਲਈ ਲੋਕ 011-24610843, 9650391859 ‘ਤੇ ਕਾਲ ਕਰ ਸਕਦੇ ਹਨ। ਅਹਿਮਦਾਬਾਦ ਵਿੱਚ ਵੀ ਇੱਕ […]
•CNC News

Indiaਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ ਨਵੀਂ ਦਿੱਲੀ :ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ […]
•CNC News

Indiaਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹੋਇਆ ਕਰੈਸ਼ ਜਹਾਜ਼ ਵਿਚ ਸਟਾਫ ਸਣੇ 242 ਯਾਤਰੀ ਸਵਾਰ ਸਨ ਅਹਿਮਦਾਬਾਦ : ਅਹਿਮਦਾਬਾਦ ਵਿਖੇ ਬਹੁਤ ਹੀ ਮਾੜੀ ਘਟਨਾ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਥਾਨਕ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰੇ ਡੇਢ ਵਜੇ ਪੁਲੀਸ ਕੰਟਰੋਲ ਰੂਮ […]
•CNC News

Indiaਹਰਿਆਣਾ ਦਾ ਸਾਬਕਾ ਵਿਧਾਇਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਰਾਮ ਨਿਵਾਸ ਦੇ ਇੱਕ ਸਾਬਕਾ ਵਿਧਾਇਕ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ (ਐਚਐਸਵੀਪੀ) ਦੇ ਇੱਕ ਸਾਬਕਾ ਅਧਿਕਾਰੀ ਨੂੰ ਰਾਜ ਸਰਕਾਰੀ ਸੰਸਥਾ ਵਿੱਚ ਫੰਡਾਂ ਦੀ ਕਥਿਤ ਦੁਰਵਰਤੋਂ ਨਾਲ ਜੁੜੇ ਇੱਕ ਮਾਮਲੇ ਵਿੱਚ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਹੈ। […]
•CNC News

Indiaਸਨਅਤੀ ਵਿਕਾਸ ਲਈ 180 ਕਰੋੜ ਜਾਰੀ ਚੰਡੀਗੜ: ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ […]
•CNC News
CNC NEWS
Indiaਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ ਨਵੀਂ ਦਿੱਲੀ : ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ। ਕਾਂਗਰਸ ਦੀ ਅਨੁਸ਼ਾਸਨੀ […]
•CNC News

Indiaਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤਰੱਦ ਹਿਸਾਰ : ਸਥਾਨਕ ਅਦਾਲਤ ਨੇ ਪਿਛਲੇ ਮਹੀਨੇ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤੀ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਉਸ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ (ਅੱਵਲ ਦਰਜਾ) ਸੁਨੀਲ ਕੁਮਾਰ ਨੇ ਉਸ ਦੇ ਵਕੀਲ ਕੁਮਾਰ ਮੁਕੇਸ਼ ਰਾਹੀਂ ਕੀਤੀ। ਇਸ ਦੌਰਾਨ ਪੁਲੀਸ ਨੇ ਜ਼ਮਾਨਤ ਅਰਜ਼ੀ ਦਾ […]
•CNC News