CNC coverage
India News News from across India, including public affairs, education and community developments. Browse current reports and the Cross Nation Chronical archive.
India ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਚਾਰ ਸੂਬਿਆਂ ਪੰਜਾਬ, ਗੁਜਰਾਤ, ਕੇਰਲਾ ਅਤੇ ਪੱਛਮੀ ਬੰਗਾਲ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ। ਸਾਰੀਆਂ ਸੀਟਾਂ ’ਤੇ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਜੂਨ ਨੂੰ ਆਉਣਗੇ। ਵੋਟਾਂ ਗੁਜਰਾਤ ਦੇ ਕਡੀ […]
May 28, 2025 • CNC News
India ਚੀਨ ਨੂੰ ਆਪਣਾ ‘ਮੁੱਖ ਵਿਰੋਧੀ’ ਮੰਨਦਾ ਹੈ ਭਾਰਤ: ਅਮਰੀਕੀ ਖ਼ੁਫ਼ੀਆ ਏਜੰਸੀ ਵਾਸ਼ਿੰਗਟਨ : ਅਮਰੀਕਾ ਦੀ ਰੱਖਿਆ ਖੁਫ਼ੀਆ ਏਜੰਸੀ ਵੱਲੋਂ ਜਾਰੀ ਤਾਜ਼ਾ ‘ਵਿਸ਼ਵ ਖ਼ਤਰਾ ਮੁਲਾਂਕਣ’ (World “hreat 1ssessment) ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਵੱਲੋਂ ਭਾਰਤ ਨੂੰ ਆਪਣੀ ਹੋਂਦ ਲਈ ਖ਼ਤਰਾ ਮੰਨਿਆ ਜਾ ਰਿਹਾ ਹੈ। ਇਸ ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ […]
May 28, 2025 • CNC News
India ਲਾਲੂ ਘਰ ਪੋਤਰੇ ਨੇ ਲਿਆ ਜਨਮ ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਆਗੂ ਤੇਜਸਵੀ ਯਾਦਵ ਅਤੇ ਉਨ੍ਹਾਂ ਦੀ ਪਤਨੀ ਰਾਜਸ੍ਰੀ ਦੇ ਘਰ ਅੱਜ ਦੂਜੇ ਬੱਚੇ ਨੇ ਜਨਮ ਲਿਆ ਹੈ। ਰਾਜਸ੍ਰੀ ਨੇ ਅੱਜ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਇਹ ਖ਼ਬਰ […]
May 28, 2025 • CNC News
India ਕਰਨਲ ਸੋਫੀਆ ’ਤੇ ਟਿੱਪਣੀ ਮਾਮਲਾ ’ਚ ਵਿਜੈ ਸ਼ਾਹ ਵਿਰੁੱਧ ਹਾਈ ਕੋਰਟ ਦੀ ਕਾਰਵਾਈ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਰਾਜ ਮੰਤਰੀ ਵਿਜੈ ਸ਼ਾਹ ਵਿਰੁੱਧ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਟਿੱਪਣੀ ਲਈ ਕਾਰਵਾਈ ਬੰਦ ਕਰਨ ਦਾ ਆਦੇਸ਼ ਦਿੱਤਾ ਅਤੇ ਕਿਹਾ ਕਿ ਉਹ ਹੁਣ ਇਸ ਮਾਮਲੇ ਦੀ […]
May 28, 2025 • CNC News
India ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਫ਼ਾਜ਼ਿਲਕਾ ਦਾ ਐੱਸਐੱਸਪੀ ਮੁਅੱਤਲ ਚੰਡੀਗੜ੍ਹ: ਫਾਜ਼ਿਲਕਾ ਵਿਚ ਫੋਨ ਵਿਚਲੇ ਕੁਝ ਵੀਡੀਓਜ਼ ਲਈ ਨਾਬਾਲਗ ਲੜਕੇ ਤੋਂ ਰਿਸ਼ਵਤ ਲੈਣ ਵਾਲੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਸੇ ਵੱਢੀ ਕੇਸ ਵਿਚ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। […]
May 28, 2025 • CNC News
India ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਚੰਡੀਗੜ੍ਹ : ਕਰੋਨਾ ਨੇ ਮੁੜ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਕਰੋਨਾ ਪਾਜ਼ੇਟਿਵ 40 ਸਾਲ ਵਿਅਕਤੀ ਦੀ ਅੱਜ ਸਵੇਰੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਮੌਤ ਹੋ ਗਈ। ਸਬੰਧਤ ਮਰੀਜ਼ ਪਿੱਛੋਂ ਯੂਪੀ ਦੇ ਫ਼ਿਰੋਜ਼ਾਬਾਦ ਦਾ ਰਹਿਣ ਵਾਲਾ ਹੈ ਤੇ ਉਸ ਨੂੰ […]
May 28, 2025 • CNC News
India ਅਤਿਵਾਦ ਦਾ ਭਾਰਤ ਉਸੇ ਮੁਤਾਬਕ ਜਵਾਬ ਦੇਵੇਗਾ: ਮੋਦੀ ਗਾਂਧੀਨਗਰ : ਗੁਜਰਾਤ ਸਰਕਾਰ ਦੇ ਸ਼ਹਿਰੀ ਵਿਕਾਸ ਪ੍ਰੋਗਰਾਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀ ਨਗਰ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤਾ ਜਾ ਰਿਹਾ ਅਤਿਵਾਦ ਕੋਈ ਲੁਕਵੀਂ ਜੰਗ ਨਹੀਂ ਹੈ, ਬਲਕਿ ਯੋਜਨਾਬੱਧ ਜੰਗੀ ਰਣਨੀਤੀ ਹੈ ਅਤੇ ਭਾਰਤ ਉਸੇ ਮੁਤਾਬਕ ਜਵਾਬ ਦੇਵੇਗਾ, ਕਿਉਂਕਿ ਪਾਕਿਸਤਾਨ […]
May 27, 2025 • CNC News
India ਭਾਰਤ ਵਿੱਚ ਕਰੋਨਾ ਦੀ ਮੁੜ ਦਸਤਕ ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ ਨਵੀਂ ਦਿੱਲੀ : ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫ਼ਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੋਵਿਡ-19 ਡੈਸ਼ਬੋਰਡ […]
May 26, 2025 • CNC News
India ਸਾਡੀਆਂ ਭੈਣਾਂ ਦਾ ਸਿੰਧੂਰ ਮਿਟਾਉਣ ਵਾਲਿਆਂ ਦਾ ਅੰਤ ਨੇੜੇ: ਪ੍ਰਧਾਨ ਮੰਤਰੀ ਦਾਹੋਦ(ਗੁਜਰਾਤ) : ਗੁਜਰਾਤ ਦੇ ਸ਼ਹਿਰ ਦਾਹੋਦ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਾਕਿਸਤਾਨ ਦਾ ਇਕੋ ਇਕ ਨਿਸ਼ਾਨਾ ਭਾਰਤ ਨਾਲ ਨਫ਼ਰਤ ਕਰਨਾ ਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਢੰਗ ਤਰੀਕੇ ਬਾਰੇ ਸੋਚਣਾ ਹੈ ਜਦੋਂਕਿ ਸਾਡੇ ਮੁਲਕ ਨੇ ਗਰੀਬੀ ਖ਼ਤਮ […]
May 26, 2025 • CNC News
India > ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ ਨਵੀਂ ਦਿੱਲੀ : ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ ਹੈ ਅਤੇ ‘ਅੱਛੇ ਦਿਨਾਂ’ ਦਾ ਵਾਅਦਾ ਹਕੀਕਤ ਵਿੱਚ ਇੱਕ ਭੈੜਾ ਸੁਪਨਾ ਸਾਬਤ ਹੋਇਆ ਹੈ। ਕਾਂਗਰਸ ਪ੍ਰਧਾਨ […]
May 26, 2025 • CNC News
Crime ਸਾਈਬਰ ਠੱਗੀ ਰਾਹੀਂ 25 ਲੱਖ ਲੁੱਟੇ, 3 ਗ੍ਰਿਫ਼ਤਾਰ ਨਵੀਂ ਦਿੱਲੀ : ਸਾਈਬਰ ਠੱਗਾਂ ਦੇ ਹੌਂਸਲੇ ਬਹੁਤ ਬੁਲੰਦ ਹੋ ਚੁੱਕੇ ਹਨ। ਪਰ ਚੋਰ ਕਿੰਨਾ ਵੀ ਸ਼ਾਤਰ ਹੋਵੇ ਇੱਕ ਨਾ ਇੱਕ ਦਿਨ ਕਾਬੂ ਆ ਹੀ ਜਾਂਦਾ ਹੈ। ਦਿੱਲੀ ਪੁਲਿਸ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਤਿੰਨ ਸਾਈਬਰ ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ […]
May 26, 2025 • CNC News
Business Sikhs of America Provide Financial Support to Families Affected by Border Shelling Jammu 24 May : In a compassionate act of solidarity, Sikhs of America have extended financial help to families who lost loved ones during recent India-Pakistan border shelling. The organization reached out to several grieving families in Jammu and Kashmir, offering much-needed assistance. […]
May 24, 2025 • CNC News
India ਡਰੋਨ ਹਮਲੇ ਕਾਰਨ 45 ਮਿੰਟ ਆਸਮਾਨ ’ਚ ਘੁੰਮਦਾ ਰਿਹਾ ਭਾਰਤੀ ਜਹਾਜ਼ ਚੇਨੱਈ : ਡੀਐੱਮਕੇ ਆਗੂ ਕਨੀਮੋਝੀ ਦੀ ਅਗਵਾਈ ਵਿੱਚ ਮਾਸਕੋ ਜਾ ਰਹੇ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਦੀ ਉਡਾਣ ਨੂੰ ਡਰੋਨ ਹਮਲੇ ਕਾਰਨ ਕੁਝ ਸਮੇਂ ਲਈ ਅਸਮਾਨ ਵਿੱਚ ਚੱਕਰ ਲਾਉਣਾ ਪਿਆ, ਪਰ ਬਾਅਦ ਵਿੱਚ ਜਹਾਜ਼ ਸੁਰੱਖਿਅਤ ਉਤਰ ਗਿਆ। ਜ਼ਿਕਰਯੋਗ ਹੈ ਅਪਰੇਸ਼ਨ ਸਿੰਧੂਰ ਤੋਂ ਬਾਅਦ ਕੋਮਾਂਤਰੀ […]
May 23, 2025 • CNC News
India ਦਵਿੰਦਰ ਪਾਲ ਸਿੰਘ ਭੁੱਲਰ ਨੂੰ ਰਾਹਤ ਨਹੀਂ ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਅੱਜ ਆਪਣੀ ਪੈਰੋਲ ਦੀ ਮਿਆਦ ਪੁੱਗਣ ਦੇ ਮੱਦੇਨਜ਼ਰ ਜੇਲ੍ਹ ਅਧਿਕਾਰੀਆਂ ਸਾਹਮਣੇ ਆਤਮ ਸਮਰਪਣ ਕਰਨ ਲਈ ਕਿਹਾ ਹੈ। ਭੁੱਲਰ, ਜਿਸਦੀ ਪੈਰੋਲ ਦੀ ਮਿਆਦ ਸ਼ੁੱਕਰਵਾਰ ਨੂੰ […]
May 23, 2025 • CNC News
India ਸਲਮਾਨ ਖਾਨ ਘਰ ਜਬਰਦਸਤੀ ਵੜਨ ਦੀ ਕੋਸ਼ਿਸ਼ ’ਚ ਦੋ ਗ੍ਰਿਫਤਾਰ ਮੁੰਬਈ “: ਮੁੰਬਈ ਦੇ ਬਾਂਦਰਾ ਖੇਤਰ ਵਿੱਚ ਅਦਾਕਾਰ ਸਲਮਾਨ ਖਾਨ ਦੀ ਇਮਾਰਤ ਵਿੱਚ ਜਬਰਦਸਤੀ ਵੜਨ ਦੇ ਦੋਸ਼ ਵਿੱਚ ਇੱਕ ਆਦਮੀ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਐੱਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਜਤਿੰਦਰ ਕੁਮਾਰ ਸਿੰਘ (23) ਬਾਂਦਰਾ (ਪੱਛਮ) ਦੇ ਗਲੈਕਸੀ ਅਪਾਰਟਮੈਂਟਸ ਵਿੱਚ ਦਾਖਲ ਹੋਇਆ ਤੇ […]
May 22, 2025 • CNC News