CNC coverage

India News

News from across India, including public affairs, education and community developments. Browse current reports and the Cross Nation Chronical archive.

Crime

ਆਰਐੱਸਐੱਸ ਆਗੂ ਦੇ ਪੁੱਤਰ ਦੀ ਹੱਤਿਆ ਕੇਸ ਦਾ ਮੁੱਖ ਮੁਲਜ਼ਮ ਕਾਬੂ

ਆਰਐੱਸਐੱਸ ਆਗੂ ਦੇ ਪੁੱਤਰ ਦੀ ਹੱਤਿਆ ਕੇਸ ਦਾ ਮੁੱਖ ਮੁਲਜ਼ਮ ਕਾਬੂਫ਼ਿਰੋਜ਼ਪੁਰ,:ਫਿਰੋਜ਼ਪੁਰ ਪੁਲੀਸ ਨੇ ਅੱਜ ਤੜਕੇ ਇਕ ਮੁਕਾਬਲੇ ਦੌਰਾਨ ਆਰਐਸਐਸ ਆਗੂ ਦੇ ਪੁੱਤਰ ਨਵੀਨ ਅਰੋੜਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਨਵੀਨ ਅਰੋੜਾ ਦਾ ਸ਼ਨਿੱਚਰਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਕਿਹਾ ਕਿ ਪੁਲੀਸ ਨੂੰ ਗੁਰਸਿਮਰਨ ਸਿੰਘ ਉਰਫ਼ […]

•CNC News
India

ਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮ

ਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮਸੰਗਰੂਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਕੀਲਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੂਨੀਆਂ ਟਾਵਰ ਕੋਲ ਦਿੱਲੀ – ਲੁਧਿਆਣਾ ਸਟੇਟ ਹਾਈਵੇ 11 ’ਤੇ ਆਵਾਜਾਈ ਠੱਪ ਕਰਦਿਆਂ […]

•CNC News
Crime

ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀਮਾਨਸਾ

ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਦੇਣ ਵਾਲਾ ਖ਼ੁਦ ਨੂੰ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ। ਉਸ ਵੱਲੋਂ ਬਲਕੌਰ ਸਿੰਘ ਤੋਂ ਇਲਾਵਾ ਐੱਮ ਪੀ ਸੁਖਜਿੰਦਰ ਸਿੰਘ ਰੰਧਾਵਾ, ਗਾਇਕ ਮਨਕੀਰਤ ਔਲਖ, ਗੁਰਮੀਤ ਬਬਲੂ ਅਤੇ […]

•CNC News
Economics

ਰੌਬਰਟ ਵਾਡਰਾ ਵਿਰੁੱਧ ਚਾਰਜਸ਼ੀਟ

ਰੌਬਰਟ ਵਾਡਰਾ ਵਿਰੁੱਧ ਚਾਰਜਸ਼ੀਟਨਵੀਂ ਦਿੱਲੀ: ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ,ਕਾਰੋਬਾਰੀ ਰੌਬਰਟ ਵਾਡਰਾ ਵਿਰੁੱਧ ਯੂ.ਕੇ.ਅਧਾਰਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਹ ਪ੍ਰੌਸੀਕਿਊਸ਼ਨ ਸ਼ਿਕਾਇਤ ਇੱਥੇ ਇੱਕ ਵਿਸ਼ੇਸ਼ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ […]

•CNC News
India

ਮੇਹੁਲ ਚੋਕਸੀ ਦੀ ਸੁਣਵਾਈ 9 ਦਸੰਬਰ ਨੂੰ

ਮੇਹੁਲ ਚੋਕਸੀ ਦੀ ਸੁਣਵਾਈ 9 ਦਸੰਬਰ ਨੂੰਨਵੀਂ ਦਿੱਲੀ : ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ(ਕੋਰਟ ਆਫ਼ ਕੈਸੇਸ਼ਨ) ਵਿੱਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿੱਚ ਐਂਟਵਰਪ ਕੋਰਟ ਆਫ਼ ਅਪੀਲ ਦੇ 17 ਅਕਤੂਬਰ ਦੇ ਉਸ ਫੈਸਲੇ ਨੂੰ ਚੁਣੌਤੀ […]

•CNC News
Crime

ਅਨਮੋਲ ਬਿਸ਼ਨੋਈ ਭਾਰਤ ’ਚ ਨਿਸ਼ਾਨਾ ਬਣਾ ਸਕਦੈ ?

ਅਨਮੋਲ ਬਿਸ਼ਨੋਈ ਭਾਰਤ ’ਚ ਨਿਸ਼ਾਨਾ ਬਣਾ ਸਕਦੈ ?ਫਾਜ਼ਿਲਕਾ :ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਨਮੋਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਕਿਹਾ ਕਿ ਉਹ ਕਈ ਵਿਰੋਧੀਆਂ ਤੇ ਗੈਂਗਸਟਰਾਂ […]

•CNC News
Actors

ਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ

ਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟਨਿਊਯਾਰਕ : ਬਾਬਾ ਸਿੱਦੀਕੀ ਕਤਲ ਮਾਮਲੇ ਦੇ ਮੁੁਲਜ਼ਮ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ ਨੂੰ ਭਾਰਤ ਲਿਆਇਆ ਜਾ ਸਕਦਾ ਹੈ। ਬਾਬਾ ਸਿੱਦੀਕੀ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ’ਤੇ ਅਪਰੈਲ […]

•CNC News
Arrest

ਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਦੋ ਕਤਲ ਗ੍ਰਿਫ਼ਤਾਰ

ਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਦੋ ਕਤਲ ਗ੍ਰਿਫ਼ਤਾਰਫਿਰੋਜ਼ਪੁਰ : ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਵਿਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ […]

•CNC News
Crime

ਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆ

ਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆਗੁਰਦਾਸਪੁਰ :ਪੁਲੀਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿੱਚ ਤੜਕਸਾਰ ਤਿੰਨ ਵਜੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਵੱਲੋਂ ਘੇਰਾ ਪਾਏ ਜਾਣ ਉਪਰੰਤ ਮੁਲਜ਼ਮ ਬੀਰ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ […]

•CNC News
India

ਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਪੰਜਾਬ ਤਲਬ

ਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਪੰਜਾਬ ਤਲਬਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਮਾਮਲਾ ਤਰਨ ਤਾਰਨ ਦੀ ਉਪ ਚੋਣ ਦੇ ਪ੍ਰਚਾਰ ਦੌਰਾਨ ਸ਼?ਰੋਮਣੀ ਅਕਾਲੀ ਦਲ ਦੇ ਵਰਕਰਾਂ ਖ਼?ਲਾਫ਼ ਦਰਜ ਨੌਂ ਪੁਲੀਸ ਕੇਸਾਂ ਨਾਲ ਸਬੰਧਤ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਡੀ ਜੀ ਪੀ […]

•CNC News
Crime

ਮਨੁੱਖਤਾ ਹੋਈ ਸ਼ਰਮਸਾਰ

ਮਨੁੱਖਤਾ ਹੋਈ ਸ਼ਰਮਸਾਰਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ’ਚ ਲੱਦ ਸਸਕਾਰ ਲਈ ਭੇਜਿਆਫਗਵਾੜਾ : ਸੋਸ਼ਲ ਮੀਡੀਆ ਵੱਲੋਂ ਸ਼ੂਟ ਕੀਤੀ ਗਈ ਇੱਕ ਵੀਡੀਓ ਜੋ ਕਾਫੀ ਵਾਇਰਲ ਹੋਈ ਹੈ, ਜਿਸ ਵਿੱਚ ਲਵਾਰਸ ਲਾਸ਼ ਨੂੰ ਰੋਜ਼ਾਨਾ ਕੂੜਾ ਇਕੱਠਾ ਕਰਨ ਵਾਲੇ ਵਾਹਨ ਵਿੱਚ ਉਸੇ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ। ਫਗਵਾੜਾ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਮੁੜ ਇਨਸਾਨੀਅਤ […]

•CNC News
Delhi

ਦਿੱਲੀ ਧਮਾਕੇ ਲਈ ਹਰ ਕਸ਼ਮੀਰੀ ਮੁਸਲਮਾਨ ’ਤੇ ਸ਼ੱਕ ਨਾ ਕਰੋ: ਉਮਰ ਅਬਦੁੱਲਾ

ਦਿੱਲੀ ਧਮਾਕੇ ਲਈ ਹਰ ਕਸ਼ਮੀਰੀ ਮੁਸਲਮਾਨ ’ਤੇ ਸ਼ੱਕ ਨਾ ਕਰੋ: ਉਮਰ ਅਬਦੁੱਲਾਸ੍ਰੀਨਗਰ :ਦਿੱਲੀ ਧਮਾਕੇ ਮਾਮਲੇ ਵਿੱਚ ਜਾਂਚ ਏਜੰਸੀਆਂ ਵੱਲੋਂ ਜੰਮੂ ਕਸ਼ਮੀਰ ਵਿੱਚ ਜੰਗੀ ਪੱਧਰ ’ਤੇ ਪੜਤਾਲ ਕਰਨ ਮਗਰੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੀ ਡੀ ਪੀ ਦੇ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਆਮ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਸ੍ਰੀ ਅਬਦੁੱਲਾ ਨੇ […]

•CNC News
America

ਭਾਰਤ ਹੁਣ ਅਮਰੀਕਾ ਤੋਂ ਖਰੀਦੇਗਾ ਰਸੋਈ ਗੈਸ

ਭਾਰਤ ਹੁਣ ਅਮਰੀਕਾ ਤੋਂ ਖਰੀਦੇਗਾ ਰਸੋਈ ਗੈਸਨਵੀਂ ਦਿੱਲੀ :ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ 2026 ਵਿੱਚ ਅਮਰੀਕਾ ਤੋਂ ਰਸੋਈ ਗੈਸ (ਐੱਲ ਪੀ ਜੀ) ਦੀ ਦਰਾਮਦ ਲਈ ਇੱਕ ਸਾਲ ਦਾ ਸਮਝੌਤਾ ਕੀਤਾ ਹੈ। ਇਸ ਕਦਮ ਨੂੰ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ਤੋਂ ਊਰਜਾ ਖਰੀਦ ਵਧਾਉਣ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ […]

•CNC News
India

ਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬ

ਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬਨਵੀਂ ਦਿੱਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ ਦੀ ਵੰਡ, ਗੁਆਂਢੀ ਸੂਬਿਆਂ ਨਾਲ ਅਧਿਕਾਰਾਂ ਦਾ ਸਾਂਝਾਕਰਨ ਅਤੇ ਪੰਜਾਬ ਯੂਨੀਵਰਸਿਟੀ ਦੀ ਪੁਨਰਗਠਨ (restructuring) ਸ਼ਾਮਲ ਹੈ, ਨੂੰ ਮੁਲਤਵੀ ਕਰ ਦਿੱਤਾ […]

•CNC News
Crime

ਬੰਗਾ ’ਚ ਵਿੱਚ ਸੜਕ ਸ਼ਰੇਆਮ ਗੋਲੀਬਾਰੀ, ਪੰਜ ਨੌਜਵਾਨ ਜ਼ਖ਼ਮੀ

ਬੰਗਾ ’ਚ ਵਿੱਚ ਸੜਕ ਸ਼ਰੇਆਮ ਗੋਲੀਬਾਰੀ, ਪੰਜ ਨੌਜਵਾਨ ਜ਼ਖ਼ਮੀਬੰਗਾ : ਸਥਾਨਕ ਬੱਸ ਅੱਡੇ ਕੋਲ ਭੀੜ ਵਾਲੇ ਇਲਾਕੇ ਵਿੱਚ ਸ਼ਰੇਆਮ ਗੱਡੀਆਂ ਉੱਤੇ ਆਏ 4 ਨੌਜਵਾਨਾਂ ਵੱਲੋਂ ਗੋਲੀਆਂ ਮਾਰੀਆਂ ਗਈ, ਜਿਸ ’ਚ ਪੰਜ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਵਿੱਚ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਮਹਿਰਮਪੁਰ ਵਾਸੀ ਰਿੰਪਲ ਪੂਨੀ (29), ਮਨਦੀਪ ਸਿੰਘ (30) ਵਾਸੀ ਕਰਿਆਮ, ਸਾਹਿਲ (26) […]

•CNC News
Send a news tip