CNC coverage
India News
News from across India, including public affairs, education and community developments. Browse current reports and the Cross Nation Chronical archive.

India‘ਅਪ੍ਰੇਸ਼ਨ ਸੰਧੂਰ’ ਖ਼ਤਮ ਨਹੀਂ ਹੋਇਆ; ਅਜੇ ਟਰੇਲਰ ਦਿਖਾਇਐ, ਪੂਰੀ ਪਿਕਚਰ ਬਾਕੀ ਹੈ: ਰਾਜਨਾਥ ਭੁੱਜ (ਗੁਜਰਾਤ) : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਭੁੱਜ ਏਅਰ ਫੋਰਸ ਸਟੇਸ਼ਨ ਦਾ ਦੌਰਾ ਕਰ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਭਾਰਤੀ ਹਥਿਆਰਬੰਦ ਬਲਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਅਪ੍ਰੇਸ਼ਨ ਸੰਧੂਰ ਦੌਰਾਨ ਨਿਭਾਈ ਅਸਰਦਾਰ ਭੂਮਿਕਾ ਨੂੰ […]
•CNC News

Indiaਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਸ਼ਹੀਦ ਕੋਟਕਪੂਰਾ : ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਅੱਜ ਸਵੇਰੇ ਤੋਂ ਹੀ ਇਲਾਕੇ ਭਰ ਦੇ ਪਤਵੰਤੇ ਸ਼ਹੀਦ ਦੇ ਪਿਤਾ ਬਲਵਿੰਦਰ ਸਿੰਘ ਨਾਲ ਦੁੱਖ ਪ੍ਰਗਟਾਉਣ ਲਈ ਪਹੁੰਚ ਰਹੇ […]
•CNC News

Indiaਪਾਕਿ ’ਚ ਰੇਡੀਏਸ਼ਨ ਲੀਕ ਨਹੀਂ ਹੋਈ ਨਵੀਂ ਦਿੱਲੀ : ‘ਅਪਰੇਸ਼ਨ ਸਿੰਧੂਰ’ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਨੂੰ ਜਦੋਂ ਨਿਸ਼ਾਨਾ ਬਣਾਇਆ ਸੀ ਉਸ ਵਿੱਚ ਪਾਕਿਸਤਾਨ ਦਾ ਨਿਊਕਲੀਅਰ ਏਰੀਆ ਵੀ ਸ਼ਾਮਲ ਸੀ ਇਸ ਦੀਆਂ ਚਰਚਾਂ ਵੱਡੀ ਪੱਧਰ ਉੱਤੇ ਚੱਲ ਰਹੀਆਂ ਸਨ। ਪਾਕਿ ਪ੍ਰਮਾਣੂ ਟਿਕਾਣਿਆਂ ਉੱਤੇ ਰੇਡੀਅਸ਼ਨ ਦੀਆਂ ਅਫਵਾਹਾਂ ਉੱਡਣ ਲੱਗੀਆਂ ਸਨ ਪਰ ਇਸ ਨੂੰ ਵਿਰਾਮ ਲਗਾਉਂਦੇ […]
•CNC News

Indiaਪਾਕਿਸਤਾਨ ਨਾਲ ਸਾਡੇ ਸੰਬੰਧਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ: ਜੈਸ਼ੰਕਰ ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰੀ ਸੀ ਜੈਸ਼ੰਕਰ ਨੇ ਕਿਹਾ ਕਿ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਅਤੇ ਵਪਾਰ ‘ਪੂਰੀ ਤਰ੍ਹਾਂ ਦੁੱਵਲਾ’ ਰਹੇਗਾ ਅਤੇ ਇਸ ਸਬੰਧੀ ਕਈ ਸਾਲਾਂ ਤੋਂ ਕੌਮੀ ਸਹਿਮਤੀ ਬਣੀ ਹੋਈ ਹੈ ਅਤੇ ਇਸ ’ਚ ‘ਕਦੇ ਕੋਈ ਬਦਲਾਅ ਨਹੀਂ’ ਹੋਵੇਗਾ। ਜੈਸ਼ੰਕਰ ਨੇ ਕਿਹਾ, ‘‘ਮੇਰੇ […]
•CNC News

Indiaਗੋਲੀਬੰਦੀ ’ਚ ਅਮਰੀਕੀ ਦਖ਼ਲ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ: ਸਿਸੋਦੀਆ ਚੰਡੀਗੜ੍ਹ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਅਮਰੀਕਾ ਦੇ ਦਖ਼ਲ ’ਤੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਰੀਕਾ ਅੱਗੇ ਝੁਕਣ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇੱਥੇ ਪੱਤਰਕਾਰਾਂ ਨਾਲ […]
•CNC News

India‘ਅਮਰੀਕੀ ਪਾਪਾ ਨੇ ਵਾਰ ਰੁਕਵਾ ਦੀ ਕਯਾ’: ਕਾਂਗਰਸ ਨੇ ਕੱਸਿਆ ਤਨਜ਼ ਨਵੀਂ ਦਿੱਲੀ : ‘ਅਮਰੀਕੀ ਪਾਪਾ ਨੇ ਵਾਰ ਰੁਕਵਾ ਦੀ ਹੈ ਕਯਾ?’ ਇਹ ਤੰਨਜ਼ ਕਾਂਗਰਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਤੇ ਪਾਕਿਸਤਾਨ ਦਰਮਿਆਨ ‘ਵਿਚੋਲਗੀ’ ਦਾ ਮੁੜ ਦਾਅਵਾ ਕਰਦਿਆਂ ਕੀਤਾ। ਕਾਂਗਰਸ ਦਾ ਕਹਿਣਾ ਹੈ ਕਿ ਟਰੰਪ ਨੇ ਸਾਊਦੀ ਅਰਬ ਵਿਚ ਮੰਗਲਵਾਰ ਨੂੰ ਮੁੜ ਦਾਅਵਾ […]
•CNC News

India21 ਦਿਨਾਂ ਬਾਅਦ ਭਾਰਤੀ ਜਵਾਨ ਪਾਕਿਸਤਾਨ ਤੋਂ ਵਾਪਸ ਆਇਆ ਅੰਮ੍ਰਿਤਸਰ : ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਸ਼ਾਹ ਨੂੰ ਅੱਜ ਸਵੇਰੇ 10:30 ਵਜੇ ਦੇ ਕਰੀਬ ਬੀਐੱਸਐੱਫ ਹਵਾਲੇ ਕਰ ਦਿੱਤਾ ਹੈ। […]
•CNC News

Indiaਗੋਲੀਬੰਦੀ ਦੇ ਸਮਝੌਤੇ ’ਤੇ ਦ੍ਰਿੜ੍ਹ: ਪਾਕਿਸਤਾਨ ਇਸਲਾਮਾਬਾਦ: ਭਾਰਤ-ਪਾਕਿਸਤਾਨ ਵਿੱਚ ਜੰਗ ਦੇ ਖਤਮ ਹੋਣ ਤੋਂ ਬਾਅਦ ਵੀ ਪਾਕਿਸਤਾਨ ਵੱਲੋਂ ਗੋਲੀਬਾਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਸਨ। ਇਸੇ ਤਹਿਤ ਪਾਕਿਸਤਾਨ ਨੇ ਗੋਲੀਬੰਦੀ ਸਮਝੌਤੇ ’ਤੇ ਕਾਇਮ ਰਹਿਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਨਾਲ ਹੀ ਉਸ ਨੇ ਰਾਸ਼ਟਰ ਦੇ ਨਾਂ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਟਿੱਪਣੀਆਂ […]
•CNC News

Indiaਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ ਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਜੰਗਬੰਦੀ ਲਈ ਮਦਦ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ ਨੂੰ ਸਮਝਾਇਆ ਕਿ ਜੇ […]
•CNC News

Indiaਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ 26 ਭਾਰਤੀਆਂ ਦੀ […]
•CNC News

Indiaਪ੍ਰਧਾਨ ਮੰਤਰੀ ਮੋਦੀ ਵੱਲੋਂ ਆਦਮਪੁਰ ਹਵਾਈ ਬੇਸ ਅਚਾਨਕ ਦੌਰਾ ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਚਾਨਕ ਪੰਜਾਬ ਦੇ ਆਦਮਪੁਰ ਹਵਾਈ ਬੇਸ ’ਤੇ ਪਹੁੰਚ ਗਏ, ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ। ਆਦਮਪੁਰ ਹਵਾਈ ਬੇਸ ਰੂਸ ਵੱਲੋਂ ਵਿਕਸਤ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਘਰ ਹੈ। ਆਪਣੀ ਇਸ ਫੇਰੀ ਦੌਰਾਨ ਸ੍ਰੀ ਮੋਦੀ ਨੇ ਭਾਰਤੀ […]
•CNC News

Indiaਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ: ਸਿੱਬਲ ਨਵੀਂ ਦਿੱਲੀ : ਭਾਰਤ ਤੇ ਪਾਕਿਸਤਾਨ ਵਿਚਾਲੇ ਫੌਜੀ ਕਾਰਵਾਈ ਰੋਕਣ ’ਤੇ ਸਹਿਮਤੀ ਬਣਨ ਮਗਰੋਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ ਪਰ ਨਾਲ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ’ਚ ਸ਼ਾਮਲ ਹੋਣ ਲਈ […]
•CNC News

Indiaਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ ਖੋਲ੍ਹਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਭਾਜਪਾ ਵੱਲੋਂ […]
•CNC News

Indiaਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿਖੇ ਇੱਕ ਬਹੁਤ ਹੀ ਮਨ ਦੀ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜ਼ਿਕਰਯੋਗ ਹੈ ਕਿ ਵਟਸਐਪ ’ਤੇ ਅਫਵਾਹ ਫੈਲੀ ਕਿ ਭਰਤੀ ਹੋਣ ਜਾ ਰਹੀ ਹੈ, ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਇਸ ਮੌਕੇ ਉਥੇ ਪੁੱਜ ਗਏ ਪਰ ਉਨ੍ਹਾਂ ਬੇਰੋਜਗਾਰ ਨੌਜਵਾਨਾਂ ਨੂੰ […]
•CNC News

Indiaਹੁਣ ਵਿਰਾਟ ਕੋਹਲੀ ਟੈਸਟ ਮੈਚ ਨਹੀਂ ਖੇਲ੍ਹਣਗੇ। ਨਵੀਂ ਦਿੱਲੀ : ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ(36) ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੋਹਲੀ ਨੇ ਭਾਰਤ ਲਈ 123 ਟੈਸਟ ਮੈਚ ਖੇਡੇ ਤੇ ਇਸ ਦੌਰਾਨ 46.85 ਦੀ ਔਸਤ ਨਾਲ 30 ਸੈਂਕੜੇ ਲਗਾ ਕੇ 9230 ਦੌੜਾਂ ਬਣਾਈਆਂ। ਉਹ ਹੁਣ ਸਿਰਫ਼ ਇੱਕ […]
•CNC News