CNC coverage
India News
News from across India, including public affairs, education and community developments. Browse current reports and the Cross Nation Chronical archive.

Indiaਪੂਤਿਨ ਜਲਦ ਭਾਰਤ ਆਉਣਗੇ ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਲੀਫੋਨ ’ਤੇ ਗੱਲਬਾਤ ਕਰਨ ਦੀਆਂ ਖਬਰਾਂ ਜਨਤਕ ਹੋਈਆਂ ਹਨ ਅਤੇ ਇਹ ਜਾਣਕਾਰੀ ਰੂਸੀ ਰਾਸ਼ਟਰਪਤੀ ਦੀ ਅਧਿਕਾਰਤ ਵੈੱਬਸਾਈਟ ਨੇ ਨਸ਼ਰ ਕੀਤੀ ਹੈ। ਰਾਸ਼ਟਰਪਤੀ ਪੂਤਿਨ ਨੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਉੱਤੇ ਆਪਣੀ ਸੰਵੇਦਨਾ ਨੂੰ […]
•CNC News

Indiaਭਾਰਤ ਅਤੇ ਪਾਕਿ ਦੇ ਫੌਜੀ ਮੁਖੀਆਂ ਵੱਲੋਂ ਗੱਲਬਾਤ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਸੰਬੰਧ ਬੇਹਤਰ ਹੁੰਦੇ ਨਜ਼ਰ ਆ ਰਹੇ ਹਨ। ਇਸ ਸਿਲਸਿਲੇ ਤਹਿਤ ਦੋਹਾਂ ਦੇਸ਼ਾਂ ਦੇ ਫੌਜੀ ਮੁਖੀਆਂ ਨੇ ਆਪਸ ਵਿੱਚ ਫੋਨ ’ਤੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਨੇ ਇਸ ਦੌਰਾਨ ਇਕ ਦੂਜੇ ਦੇ ਖੇਤਰਾਂ ਵਿਚ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲੇ […]
•CNC News

Indiaਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਪਰਚੂਨ ਵਿਕਰੇਤਾਵਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਦੀ ਜਮ੍ਹਖੋਰੀ ਵਿਰੁੱਧ ਚੇਤਾਵਨੀ ਦਿੰਦਿਆਂ ਕੇਂਦਰੀ ਖੁਰਾਕ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬਰਦਾਸ਼ਤ […]
•CNC News

Indiaਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ ਅਗਲੀ ਸੁਣਵਾਈ 5 ਅਗਸਤ ਨੂੰ ਚੰਡੀਗੜ੍ਹ : ਹਰਿਆਣੇ ਦੇ ਸ਼ਹਿਰ ਗੁੜਗਾਉਂ (ਗੁਰੂਗ੍ਰਾਮ) ਤੇ ਪਟੌਦੀ ਵਿਖੇ ਵਹਿਸ਼ੀਆਨਾ ਭੀੜ ਵੱਲੋਂ 297 ਘਰਾਂ ਨੂੰ ਅੱਗ ਲਗਾ ਕੇ ਸਾੜਨ ਤੇ 47 ਸਿੱਖਾਂ ਦੇ ਕਤਲੇਆਮ ਦੇ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਹੋਵੇਗੀ। ਦੱਸਣਯੋਗ ਹੈ […]
•CNC News

Indiaਹਸਪਤਾਲਾਂ ਨੂੰ ਐਮਰਜੈਂਸੀ ਤਿਆਰੀ ਦੇ ਰੱਖਣ ਹੁਕਮ ਨਵੀਂ ਦਿੱਲੀ ਛ ਪਾਕਿਸਤਾਨ ਨਾਲ ਵਧਦੇ ਫੌਜੀ ਟਕਰਾਅ ਦੇ ਵਿਚਕਾਰ ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸਹੂਲਤਾਂ ਨੂੰ ਐਮਰਜੈਂਸੀ ਤਿਆਰੀ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿਚ ਹਸਪਤਾਲਾਂ ਦੀਆਂ ਛੱਤਾਂ ’ਤੇ ਰੈੱਡ ਕਰਾਸ ਦਾ ਚਿੰਨ੍ਹ ਪੇਂਟ ਕਰਨਾ ਸ਼ਾਮਲ ਹੈ ਤਾਂ ਜੋ ਹਵਾ ਤੋਂ ਡਾਕਟਰੀ […]
•CNC News

Indiaਮੋਦੀ ਵੱਲੋਂ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ ਨਵੀਂ ਦਿੱਲੀ : ਪਾਕਿਸਤਾਨ ਵੱਲੋਂ ਭਾਰਤ ਦੇ ਪੱਛਮੀ ਫਰੰਟ ’ਤੇ 26 ਥਾਵਾਂ ਉੱਤੇ ਡਰੋਨਾਂ ਨਾਲ ਘੁਸਪੈਠ ਤੇ ਭਾਰਤ ਵੱਲੋਂ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ’ਤੇ ਉੱਚ ਪੱਧਰੀ ਬੈਠਕ ਵਿਚ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਇਸ […]
•CNC News

Indiaਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਦੀ ਅਪੀਲ ਨਵੀਂ ਦਿੱਲੀ : ਜੀ-7 ਸੰਮੇਲਨ ਦੌਰਾਨ ਭਾਰਤ-ਪਾਕਿਸਤਾਨ ਟਕਰਾਅ ਦਾ ਮੁੱਦਾ ਗਰਮਾਇਆ ਰਿਹਾ। ਸ਼ਾਮਲ ਮੰਤਰੀਆਂ ਨੇ ਇੱਕ ਬਿਆਨ ਵਿੱਚ ਦੋਵਾਂ ਮੁਲਕਾਂ ਨੂੰ ਫੌਰੀ ‘ਤਣਾਅ ਘਟਾਉਣ’ ਤੇ ਇਸ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਸਿੱਧੀ ਗੱਲਬਾਤ ਦੇ ਰਾਹ ਪੈਣ ਦਾ ਸੱਦਾ ਦਿੱਤਾ ਹੈ। ਜੀ-7 ਵਿਚ ਸ਼ਾਮਲ ਮੈਂਬਰ ਮੁਲਕਾਂ […]
•CNC News

Indiaਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ ਨਵੀਂ ਦਿੱਲੀ : ਭਾਵੇਂ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਯੁੱਧਬੰਦੀ ਦਾ ਐਲਾਨ ਹੋ ਚੁੱਕਾ ਹੈ, ਪਰ ਭਾਰਤ ਦੇ ਸਰਕਾਰੀ ਸੂਰਤਾਂ ਨੇ ਕਿਹਾ ਹੈ ਕਿ ਭਾਰਤ ਵਿਚ ਭਵਿੱਖ ’ਚ ਹੋਣ ਵਾਲੇ ਅਤਿਵਾਦੀ ਕਾਰੇ/ਹਮਲੇ ਨੂੰ ਦੇਸ਼ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ ਅਤੇ […]
•CNC News

Indiaਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ ਟਰੰਪ ਦੇ ਯਤਨਾਂ ਸਦਕਾ ਇਹ ਹੋ ਸਕਿਆ ਸੰਭਵ ਵਾਸ਼ਿੰਗਟਨ : ਭਾਰਤ-ਪਾਕਿ ਦਾ ਆਪਸੀ ਸਬੰਧ ਬਹੁਤ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ। ਦੋਹਾਂ ਦੇਸ਼ਾਂ ਦੇ ਆਮ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮੌਹਾਲ ਦੇਖਣ ਨੂੰ ਮਿਲ ਰਿਹਾ ਸੀ। ਆਏ ਦਿਨ ਭਾਰਤ ਪਾਕਿ ਇੱਕ ਦੂਸਰੇ ਉੱਪਰ ਹਮਲੇ ਕਰ ਰਹੇ […]
•CNC News

Indiaਦੇਸ਼ ’ਚ ਪੈਟਰੋਲ/ਡੀਜ਼ਲ ਦਾ ਬਹੁਤ ਸਟਾਕ ਹੈ, ਘਬਰਾਓ ਨਾ ਨਵੀਂ ਦਿੱਲੀ :ਜਦੋਂ ਵੀ ਕਿਸੇ ਦੇਸ਼ ’ਚ ਲੜਾਈ ਲੱਗਦੀ ਹੈ ਤਾਂ ਹਰ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਜਾਂਦੀਆਂ ਹਨ ਅਤੇ ਲੋਕ ਘਬਰਾ ਕੇ ਵੱਧੂ ਖਰੀਦਦਾਰੀ ਕਰਨ ਲੱਗ ਪੈਂਦੇ ਹਨ। ਇਸ ਨਾਲ ਘਰੇਲੂ ਪਦਾਰਥਾਂ ਅਤੇ ਪੈਟਰੋਲ/ਡੀਜਲ ਦੀਆਂ ਕੀਮਤਾਂ ਵਿੱਚ ਭਾਰੀ ਵੱਧਾ ਕਰ ਦਿੱਤਾ ਜਾਂਦਾ ਹੈ। ਇਸ […]
•CNC News

India‘Operation Sindoor’ ਦਾ ਨਾਮ ਰਜਿਸਟਰ ਕਰਵਾਉਣ ਲਈ ਬਾਲੀਵੁੱਡ ਵਿੱਚ ਦੌੜ-ਭੱਜ ਮੁੰਬਈ : ‘ਓਪ੍ਰੇਸ਼ਨ ਸੰਧੂਰ’ ਦੀ ਮਕਬੂਲੀਅਤ ਵੱਧਣ ਕਾਰਨ ਇਸ ਨਾਮ ਨੂੰ ਰਜਿਸਟਰ ਕਲਾਉਣ ਲਈ ਬਾਲੀਵੁੱਡ ਫਿਲਮ ਨਿਰਮਾਤਾ ਬਹੁਤ ਦੌੜ ਭੱਜ ਕਰ ਰਹੇ ਹਨ। ‘ਅਪਰੇਸ਼ਨ ਸਿੰਦੂਰ’, ‘ਮਿਸ਼ਨ ਸਿੰਦੂਰ’ ਅਤੇ ‘ਸਿੰਦੂਰ: ਦ ਰਿਵੈਂਜ’ ਵਰਗੇ ਨਾਮ ਦੇ ਟਾਈਟਲ ਰਜਿਸਟਰ ਕਰਨ ਦੀ ਤਜਵੀਜ ਜਾਰੀ ਹੈ। ਇਸ ਸਬੰਧੀ ਸਿਰਫ ਦੋ […]
•CNC News

Indiaਟਕਰਾਅ ਵੀ ਹਿਮਾਕਤ ਦਾ ਸਖ਼ਤੀ ਨਾਲ ਜਵਾਬ ਦੇਵਾਂਗੇ: ਭਾਰਤ ਨਵੀਂ ਦਿੱਲੀ : ਪਾਕਿਸਤਾਨ ਵੱਲੋਂ ਜੰਮੂ ’ਤੇ ਦਾਗੀਆਂ ਗਈਆਂ ਅੱਠ ਮਿਜ਼ਾਈਲਾਂ ਨੂੰ ਬੇਅਸਰ ਕੀਤੇ ਜਾਣ ਦਰਮਿਆਨ ਭਾਰਤ ਨੇ ਅਮਰੀਕਾ ਨੂੰ ਕਿਹਾ ਕਿ ਉਹ ਟਕਰਾਅ ਵਧਾਉਣ ਦੀਆਂ ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦਾ ਸਖ਼ਤੀ ਨਾਲ ਜਵਾਬ ਦੇਵੇਗਾ। ਵਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲ […]
•CNC News

Crimeਪਾਕਿਸਤਾਨ ਦੇ ਕਈ ਹਮਲਿਆਂ ਨੂੰ ਭਾਰਤੀ ਫੌਜਾਂ ਨੇ ਕੀਤਾ ਨਾਕਾਮ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਟਕਰਾਅ ਦੇ ਵਿਚਕਾਰ ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ ’ਤੇ ਕੀਤੇ ਗਏ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਢੁਕਵਾਂ ਜਵਾਬ ਦਿੱਤਾ […]
•CNC News

India
ਬੋਖਲਾਹਟ ਕਾਰਨ ਅਲਕਾਇਦਾ ਵੱਲੋਂ ‘ਜਿਹਾਦ’ ਦਾ ਸੱਦਾ ਨਵੀਂ ਦਿੱਲੀ : ‘ਆਪਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ’ਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਬੋਖਲਾਹਟ ਵਿੱਚ ਆ ਕੇ ਨਵੇਂ ਸਿਰੇ ਤੋਂ ਜਿਹਾਦ ਦਾ ਸੱਦਾ ਦਿੱਤਾ ਹੈ। ਅਲ ਕਾਇਦਾ ਇਨ ਇੰਡੀਅਨ ਸਬ-ਕੌਂਟੀਨੈਂਟ (1Q9S) ਨੇ ਇਕ ਬਿਆਨ ਵਿਚ ਕਿਹਾ, ‘‘ਇਸਲਾਮ ਦੇ ਮੁਜਾਹੀਦੀਨਾਂ ਤੇ ਉਪ ਮਹਾਂਦੀਪ ਦੇ ਮੁਸਲਮਾਨਾਂ ਲਈ ਭਾਰਤ ਖਿਲਾਫ਼ ਇਹ ਜੰਗ […]
•CNC News

Indiaਹਾਈ ਅਲਰਟ ਕਾਰਨ ਪੁਲੀਸ ਪ੍ਰਸ਼ਾਸਨ ਦੀਆਂ ਛੁੱਟੀਆਂ ਰੱਦ ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਬੰਦ ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ (ਜੋ ਗੁਆਂਢੀ ਦੇਸ਼ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ) ਪੂਰੀ ਤਰ੍ਹਾਂ ਅਲਰਟ ’ਤੇ ਹਨ। ਭਾਰਤ ਦਾ ਪੰਜਾਬ ਸੂਬਾ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ, ਜਦ ਕਿ ਰਾਜਸਥਾਨ […]
•CNC News