CNC coverage

India News

News from across India, including public affairs, education and community developments. Browse current reports and the Cross Nation Chronical archive.

India

ਅਸੀਂ ਤਾਂ ਸਿਰਫ਼ ਜਵਾਬ ਦੇ ਰਹੇ ਹਾਂ: ਭਾਰਤ

ਅਸੀਂ ਤਾਂ ਸਿਰਫ਼ ਜਵਾਬ ਦੇ ਰਹੇ ਹਾਂ: ਭਾਰਤ ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲਾ ਦਾ ਪਾਕਿਸਤਾਨ ਨੂੰ ਸਿੱਧਾ ਜਵਾਬ ਦਿੱਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਰਦਿਆਂ ਕਿਹਾ ਕਿ ਭਾਰਤ ਦਾ ਇਰਾਦਾ ਮਾਮਲਿਆਂ ਨੂੰ ਵਧਾਉਣਾ ਨਹੀਂ ਹੈ ਅਤੇ ਸਿਰਫ਼ ਭੜਕਾਹਟ ਦਾ ਜਵਾਬ ਦੇ ਰਿਹਾ ਹੈ। “ਪਾਕਿਸਤਾਨ 22 ਅਪਰੈਲ ਨੂੰ ਤਣਾਅ […]

•CNC News
India

ਪਾਕਿਸਤਾਨ ਵੱਲੋਂ ਮਿਜ਼ਾਈਲਾਂ ਅਤੇ ਡਰੋਨਾਂ ਰਾਹੀਂ ਹਮਲੇ ਭਾਰਤ ਵੱਲੋਂ ਕੀਤੇ ਨਕਾਮ

ਪਾਕਿਸਤਾਨ ਵੱਲੋਂ ਮਿਜ਼ਾਈਲਾਂ ਅਤੇ ਡਰੋਨਾਂ ਰਾਹੀਂ ਹਮਲੇ ਭਾਰਤ ਵੱਲੋਂ ਕੀਤੇ ਨਕਾਮ ਰਾਜਸਥਾਨ, ਪੰਜਾਬ, ਗੁਜਰਾਤ, ਜੰਮੂ ਅਤੇ ਕਸ਼ਮੀਰ ਸਨ ਮੁੱਖ ਟਾਰਗੇਟ ਪੰਜਾਬ ਦੇ ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ ਸਮੇਤ ਕਈ ਸ਼ਹਿਰ ਸਨ ਨਿਸ਼ਾਨੇ ’ਤੇ ਨਵੀਂ ਦਿੱਲੀ : ਪਾਕਿਸਤਾਨ ਨੇ ਬੀਤੀ ਰਾਤ ਪੰਜਾਬ, ਰਾਜਸਥਾਨ, ਗੁਜਰਾਤ, ਜੰਮੂ ਅਤੇ ਕਸ਼ਮੀਰ ਵਿਚ ਕਈ ਫੌਜੀ ਟਿਕਾਣਿਆਂ ਨੂੰ ਹਵਾਈ ਰੱਖਿਆ ਮਿਜ਼ਾਈਲਾਂ ਅਤੇ […]

•CNC News
India

ਪੰਜਾਬ ਸਮੇਤ 200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦ

ਪੰਜਾਬ ਸਮੇਤ 200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦ ਨਵੀਂ ਦਿੱਲੀ : ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ […]

•CNC News
India

ਮੋਦੀ ਨੇ ਤਿੰਨ ਦੇਸ਼ਾਂ ਦਾ ਦੌਰਾ ਰੱਦ ਕੀਤੇ

ਮੋਦੀ ਨੇ ਤਿੰਨ ਦੇਸ਼ਾਂ ਦਾ ਦੌਰਾ ਰੱਦ ਕੀਤੇ ਨਵੀਂ ਦਿੱਲੀ : ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ ਤੇ ਨੀਦਰਲੈਂਡ ਦੀ ਆਪਣੀ ਅਗਾਮੀ ਤਿੰਨ ਮੁਲਕੀ ਫੇਰੀ ਰੱਦ ਕਰ ਦਿੱਤੀ ਹੈ। ੲਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਸਕੋ […]

•CNC News
India

ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ?

ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ? ਨਵੀਂ ਦਿੱਲੀ : ਭਾਰਤ ਨੇ ਸਰਹੱਦ ਪਾਰ ਅਤਿਵਾਦ ਅਤੇ ਹਾਲੀਆ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਦਲੇਰਾਨਾ ਅਤੇ ਗਿਣਿਆ-ਮਿਥਿਆ ਕਦਮ ਚੁੱਕਦੇ ਹੋਏ, ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ […]

•CNC News
India

ਆਖਿਰ ‘ਆਪ੍ਰੇਸ਼ਨ ਸਿੰਦੂਰ’ ਹੀ ਕਿਉਂ ਰੱਖਿਆ ਗਿਆ ਇਸ ਸਰਜੀਕਲ ਸਟਰਾਈਕ ਦਾ ਨਾਮ

ਆਖਿਰ ‘ਆਪ੍ਰੇਸ਼ਨ ਸਿੰਦੂਰ’ ਹੀ ਕਿਉਂ ਰੱਖਿਆ ਗਿਆ ਇਸ ਸਰਜੀਕਲ ਸਟਰਾਈਕ ਦਾ ਨਾਮ ਚੰਡੀਗੜ੍ਹ : 22 ਅਪਰੈਲ ਨੂੰ ਜੰਮੂ-ਕਸ਼ਮੀਰ ਵਿਚ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਹੋਏ ਭਿਆਨਕ ਅਤਿਵਾਦੀ ਹਮਲੇ ਵਿਚ 26 ਬੇਕਸੂਰ ਨਾਗਰਿਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਇਸ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਸੋਗ ਦੀ ਲਹਿਰ ਫੈਲ ਗਈ, ਇਹ ਉਨ੍ਹਾਂ ਔਰਤਾਂ ਲਈ […]

•CNC News
India

All Flights Cancelled at Amritsar Airport Today

Breaking News: All Flights Cancelled at Amritsar Airport Today Amritsar, Punjab – In an unexpected turn of events, all flights departing from and arriving at Amritsar Airport have been cancelled today due to ongoing disruptions related to a regional strike. Passengers are advised to check with their airlines for updates on flight statuses as operations […]

•CNC News
India

ਭਾਰਤ ਵਿਰੋਧੀ ਪਰੇਡ ਵਿਰੁੱਧ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ

ਭਾਰਤ ਵਿਰੋਧੀ ਪਰੇਡ ਵਿਰੁੱਧ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ ਨਵੀਂ ਦਿੱਲੀ : ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਅਨਸਰਾਂ ਤੇ ਸਮਰਥਕਾਂ ਵੱਲੋਂ ਕਰਵਾਈ ਭਾਰਤ ਵਿਰੋਧੀ ਪਰੇਡ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਕੋਲ ਸਖ਼ਤ ਰੋਸ ਜਤਾਇਆ ਹੈ। ਇਸ ਪਰੇਡ ਵਿੱਚ 8,00,000 ਹਿੰਦੂਆਂ ਨੂੰ ਭਾਰਤ ਵਾਪਸ ਭੇਜਣ ਦੀ ਮੰਗ ਕੀਤੀ ਗਈ ਸੀ। ਪਰੇਡ ਵਿੱਚ […]

•CNC News
India

ਲੋਕਾਂ ਨੂੰ ਚਨਾਬ ਤੋਂ ਦੂਰ ਰਹਿਣ ਦੀ ਚਿਤਾਵਨੀ

ਲੋਕਾਂ ਨੂੰ ਚਨਾਬ ਤੋਂ ਦੂਰ ਰਹਿਣ ਦੀ ਚਿਤਾਵਨੀ ਜੰਮੂ : ਜੰਮੂ ਕਸ਼ਮੀਰ ਪੁਲੀਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਖਨੂਰ ਸੈਕਟਰ ’ਚ ਚਨਾਬ ਦਰਿਆ ਪੈਦਲ ਪਾਰ ਕਰਨ ਦੀ ਕੋਤਾਹੀ ਨਾ ਕਰਨ। ਪਿਛਲੇ ਕੁਝ ਦਿਨਾਂ ’ਚ ਪਾਣੀ ਦਾ ਪੱਧਰ ਘਟਣ ਕਰਕੇ ਸੈਂਕੜੇ ਲੋਕ ਦਰਿਆ ’ਚ ਸੋਨੇ-ਚਾਂਦੀ ਦੇ ਗਹਿਣਿਆਂ ਅਤੇ ਸਿੱਕਿਆਂ ਦੀ ਭਾਲ ਕਰਦੇ ਦੇਖੇ […]

•CNC News
India

ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ

ਖੁਫ਼ੀਆ ਰਿਪੋਰਟ ਮਿਲਣ ਬਾਅਦ ਮੋਦੀ ਨੇ ਰੱਦ ਕੀਤਾ ਕਸ਼ਮੀਰ ਦੌਰਾ: ਖੜਗੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ “ਤਿੰਨ ਦਿਨ ਪਹਿਲਾਂ ਇੱਕ ਖੁਫ਼ੀਆ ਰਿਪੋਰਟ ਮਿਲਣ”ਕਾਰਨ ਆਪਣਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਸੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਝਾਰਖੰਡ ਦੇ ਰਾਂਚੀ ਵਿੱਚ ‘ਸੰਵਿਧਾਨ ਬਚਾਓ ਰੈਲੀ’ […]

•CNC News
India

ਦੇਸ਼ ਦੇ 244 ਜ਼ਿਲ੍ਹਿਆਂ, ਪੰਜਾਬ ਸਮੇਤ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ

ਦੇਸ਼ ਦੇ 244 ਜ਼ਿਲ੍ਹਿਆਂ, ਪੰਜਾਬ ਸਮੇਤ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ ਭਾਰਤ-ਪਾਕਿ ਤਨਾਅ ਤੋਂ ਬਾਅਦ ਖਤਰੇ ਦੌਰਾਨ ਦਰਪੇਸ਼ ਚੁਣੌਤੀਆਂ ਲਈ ਹੋ ਰਹੀ ਮੌਕ ਡਿ੍ਰਲ ਚੰਡੀਗੜ੍ਹ :ਭਾਰਤ ਸਰਕਾਰ ਵੱਲੋਂ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਹਨ। ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ […]

•CNC News
India

ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ

ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ: ਰਾਜਨਾਥ ਸਿੰਘ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਹਥਿਆਰਬੰਦ ਬਲਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੀ ਇਹ ਟਿੱਪਣੀ 22 ਅਪਰੈਲ ਨੂੰ ਪਹਿਲਗਾਮ […]

•CNC News
India

ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ

ਪੂਤਿਨ ਵੱਲੋਂ ਮੋਦੀ ਨਾਲ ਪਹਿਲਗਾਮ ਹਮਲੇ ਦੀ ਸਖ਼ਤ ਨਿੰਦਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਇਸ ਭਿਆਨਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ […]

•CNC News
Business

ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ

ਕੈਨੇਡਾ ਨੇ ਪੁਰਾਣੀ ਸਰਕਾਰ ਨੂੰ ਆਪਣੀ ਔਕਾਤ ਦਿਖਾਈ ਵਾਸ਼ਿੰਗਟਨ ਡੀ.ਸੀ. (ਅਮੈਜਿੰਗ ਟੀ.ਵੀ. ਬਿਊਰੋ) ‘ਸਿੱਖਸ ਫਾਰ ਅਮੈਰਿਕਾ’ ਦੇ ਕੌਮੀ ਪ੍ਰਧਾਨ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਵੱਲੋਂ ਟਰੰਪ ਸਰਕਾਰ ਦੇ ਨਵੇਂ ਫੈਸਲੇ ਕਿ ਇੰਗਲਿਸ਼ ਨਾ ਆਉਣ ’ਤੇ ਟਰੱਕ ਚਲਾਉਣ ਉੱਪਰ ਲਗਾਈ ਰੋਕ ਲਗਾਈ ਜਾਵੇਗੀ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। […]

•CNC News
India

ਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇ

ਭਾਰਤ ਨੇ ਪਾਕਿ ਨਾਲ ਸਾਰੇ ਜਹਾਜ਼ਰਾਨੀ ਤੇ ਡਾਕ ਰਿਸ਼ਤੇ ਵੀ ਤੋੜੇ ਨਵੀਂ ਦਿੱਲੀ : ਭਾਰਤ ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਾਲ ਸਾਰੇ ਜਹਾਜ਼ਰਾਨੀ ਸੰਪਰਕ ਮੁਅੱਤਲ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਪਾਕਿਸਤਾਨ ਦੇ ਝੰਡੇ ਵਾਲੇ ਕਿਸੇ ਜਹਾਜ਼ ਨੂੰ ਕਿਸੇ ਵੀ ਭਾਰਤੀ ਬੰਦਰਗਾਹ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੋਈ ਵੀ ਭਾਰਤੀ ਝੰਡਾਬਰਦਾਰ ਜਹਾਜ਼ […]

•CNC News
Send a news tip