CNC coverage
India News
News from across India, including public affairs, education and community developments. Browse current reports and the Cross Nation Chronical archive.

Indiaਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਮਾਮਲਾ ਗਰਮਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (22M2) ਨੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ […]
•CNC News

Indiaਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ ਕੇਦਾਰਨਾਥ : ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਸ ਮੌਕੇ ’ਤੇ ਮੌਜੂਦ ਸਨ ਅਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਧਾਮੀ […]
•CNC News

Indiaਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ ਚੰਡੀਗੜ੍ਹ : ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿੱਚ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮੀਟਿੰਗ ਨੂੰ ਰੱਦ ਕਰਨ ਲਈ ਤਰਕ ਦਿੱਤਾ ਹੈ ਕਿ ਕਿਸਾਨ ਆਗੂਆਂ ਨੇ […]
•CNC News

Indiaਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤੇ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਚਾਰਜਸ਼ੀਟ ਉਤੇ ਗ਼ੌਰ ਕੀਤੇ ਜਾਂਦੇ ਸਮੇਂ ਉਨ੍ਹਾਂ ਦਾ “ਸੁਣਨ ਦਾ ਅਧਿਕਾਰ”ਉਪਲਬਧ ਸੀ। ਜੱਜ ਨੇ […]
•CNC News

Indiaਸਰਬ ਪਾਰਟੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿਚ ਕਿਹਾ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ […]
•CNC News

Indiaਪਾਣੀਆਂ ਦੇ ਮਾਮਲੇ ’ਚ ਹੋੀ ਮੀਟਿੰਗ ਹਰਿਆਣਾ ਠੋਸ ਪੱਖ ਰੱਖਣ ’ਚ ਨਾਕਾਮ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਪਾਣੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋੲ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਹਰਿਆਣਾ ਵਾਧੂ ਪਾਣੀ ਦੀ ਮੰਗ ਬਾਰੇ ਕੋਈ ਠੋਸ ਦਲੀਲ ਪੇਸ਼ ਕਰਨ ਵਿੱਚ ਫ਼ੇਲ੍ਹ ਰਿਹਾ। ਕੇਂਦਰੀ ਗ੍ਰਹਿ ਸਕੱਤਰ […]
•CNC News

Indiaਪਾਕਿ ਤੋਂ ਸਿਖਲਾਈ ਪ੍ਰਾਪਤ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਦੇ ਸਬੂਤ ਮਿਲੇ ਨਵੀਂ ਦਿੱਲੀ : ਪਹਿਲਗਾਮ ਹਮਲੇ ਦੀ ਜਾਂਚ ਦੌਰਾਨ ਪਾਕਿਸਤਾਨੀ ਦਹਿਸ਼ਤਗਰਦ ਹਾਸ਼ਿਮ ਮੂਸਾ ਦੀ ਪਛਾਣ ਕਰਨ ਵਿੱਚ ਸਫ਼ਲਤਾ ਮਿਲੀ ਹੈ, ਪਰ ਉੱਚ ਪੱਧਰੀ ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਇਸ ਘਟਨਾ ਵਿੱਚ ਪਾਕਿਸਤਾਨ ਤੋਂ ਸਿਖਲਾਈਯਾਫ਼ਤਾ ਮੁਕਾਮੀ ਕਸ਼ਮੀਰੀ ਅਤਿਵਾਦੀਆਂ ਦੀ ਸ਼ਮੂਲੀਅਤ ਦੇ ਸਪੱਸ਼ਟ ਸਬੂਤ ਮਿਲੇ ਹਨ। ਇਸ ਦੇ […]
•CNC News

Indiaਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ : ਸ਼ਾਹ ਨਵੀਂ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਵਿੱਚ ਸ਼ਾਮਲ ਹਰੇਕ ਅਤਿਵਾਦੀ ਨੂੰ ਇਸ ਘਿਨਾਉਣੇ ਕਾਰੇ ਲਈ ਜਵਾਬਦੇਹ ਬਣਾਇਆ ਜਾਵੇਗਾ। ਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਨੇ ਇੱਕ ਸੜਕ ਦਾ ਨਾਮ ਰੱਖਣ ਲਈ ਰੱਖੇ ਸਮਾਗਮ […]
•CNC News

Indiaਯੋਗ ਗੁਰੂ ਰਾਮਦੇਵ ਨੂੰ ਅਦਾਲਤ ਦੇ ਹੱਤਕ ਇੱਜ਼ਤ ਮਾਮਲੇ ਵਿਚ ਤਲਬ ਕਰੇਗਾ ਬੈਂਚ ਨਵੀਂ ਦਿੱਲੀ : ‘ਹਮਦਰਦ’ ਦੀ ਰੂਹ ਅਫਜ਼ਾ ਵਿਰੁੱਧ “ਸ਼ਰਬਤ ਜਿਹਾਦ” ਵਰਗੀਆਂ ਵਿਵਾਦਮਈ ਟਿੱਪਣੀਆਂ ਲਈ ਰਾਮਦੇਵ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਿੱਲੀ ਹਾਈ ਕੋਰਟ ਨੇ ਯੋਗ ਅਭਿਆਸੀ ਰਾਮਦੇਵ ਦੀਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਅਦਾਲਤੀ ਮਾਣਹਾਨੀ ਦੇ ਮਾਮਲੇ ਬਾਰੇ ਵਿਚਾਰ […]
•CNC News

Indiaਕੁਲਦੀਪ ਯਾਦਵ ਨੇ ਰਿੰਕੂ ਸਿੰਘ ਨੂੰ ਥੱਪੜ ਮਾਰਿਆ, ਪ੍ਰਸੰਸਾ ਵਿੱਚ ਰੋਸ ਚੰਡੀਗੜ੍ਹ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੌਰਾਨ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਇਕ ਮੈਚ ਤੋਂ ਬਾਅਦ ਦਿੱਲੀ ਦਾ ਕੁਲਦੀਪ ਯਾਦਵ, ਕੇਕੇਆਰ ਦੇ ਰਿੰਕੂ ਸਿੰਘ ਨੂੰ ਥੱਪੜ ਮਾਰਦਿਆਂ ਕੈਮਰੇ ਦੇਖਿਆ ਗਿਆ। ਅਜਿਹਾ ਇਕ ਵਾਰ ਨਹੀਂ, ਸਗੋਂ ਦੋ ਵਾਰ ਕੀਤਾ। ਇਸ ਦੀ ਵੀਡੀਓ […]
•CNC News

Indiaਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ : ਰਾਹੁਲ ਗਾਂਧੀ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕੀਮਤ ਚੁਕਾਉਣੀ ਹੋਵੇਗੀ ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ […]
•CNC News

Indiaਭਾਰਤ ਵਿਚ ਪਾਕਿਸਤਾਨੀ ਅਦਾਕਾਰ ਦੇ ਇੰਸਟਾਗ੍ਰਾਮ ਅਕਾਊਂਟ ਬਲਾਕ ਨਵੀਂ ਦਿੱਲੀ : ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਇਕ ਕਾਨੂੰਨੀ ਅਪੀਲ ਤੋਂ ਬਾਅਦ ਪ੍ਰਸਿੱਧ ਪਾਕਿਸਤਾਨੀ ਅਦਾਕਾਰਾਂ ਮਾਹਿਰਾ ਖਾਨ, ਹਨੀਆ ਆਮਿਰ, ਸਨਮ ਸਈਦ ਅਤੇ ਅਲੀ ਜ਼ਫਰ ਦੇ ਇੰਸਟਾਗ੍ਰਾਮ ਅਕਾਊਂਟ ਭਾਰਤ ਵਿਚ ਬਲਾਕ ਕਰ ਦਿੱਤੇ ਗਏ ਹਨ। ਜਦੋਂ ਭਾਰਤ ਵਿਚ ਉਪਭੋਗਤਾਵਾਂ ਨੇ ਇਨ੍ਹਾਂ ਕਲਾਕਾਰਾਂ ਦੇ ਪੰਨਿਆਂ(ਇੰਸਟਾਗ੍ਰਾਮ ਅਕਾਉਂਟ) ਤੱਕ ਪਹੁੰਚ […]
•CNC News

Indiaਸੁਰੱਖਿਆ ਬਲਾਂ ਦਾ ਹੌਸਲਾ ਨਹੀਂ ਡੇਗ ਸਕਦੇ: ਸੁਪਰੀਮ ਕੋਰਟ ਨਵੀਂ ਦਿੱਲੀ : ਪਹਿਲਗਾਮ ਵਿਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੀ ਇਕ ਲੋਕਹਿੱਤ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਾਂਹ ਕਰ ਦਿੱਤੀ। ਗ਼ੌਰਤਲਬ ਹੈ ਕਿ ਇਸ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ […]
•CNC News

Indiaਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦੈ: ਨਾਇਬ ਸਿੰਘ ਸੈਣੀ ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ […]
•CNC News

India*ਨੰਗਲ ਡੈਮ ਦੀ ਸੁਰੱਖਿਆ ਵਧਾਈ :* ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ […]
•CNC News