CNC coverage
India News
News from across India, including public affairs, education and community developments. Browse current reports and the Cross Nation Chronical archive.

Crimeਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਮਿਸੂਰੀ(ਅਮਰੀਕਾ) ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ, ਜਿਸ ਨੂੰ ਸੰਯੁਕਤ ਰਾਜ ਦੇ ਸੇਂਟ ਲੂਈਸ ਵਿੱਚ ਕਥਿਤ ਤੌਰ ‘ਤੇ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਗਈ ਸੀ। ਭਾਰਤੀ ਮਿਸ਼ਨ ਨੇ ਅੱਜ ਬਿਆਨ ਵਿੱਚ ਕਿਹਾ ਕਿ […]
•CNC News

Indiaਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸਾਮਲ ਪ੍ਰਦਰਸਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਡੀਐੱਸਪੀ ਅੰਬਾਲਾ ਜੋਗਿੰਦਰ ਸਰਮਾ ਨੇ ਕਿਹਾ, […]
•CNC News

Indiaਹਿਮਾਚਲ ’ਚ ਕਾਂਗਰਸ ਵੱਲੋਂ 6 ਵਿਧਾਇਕ ਅਯੋਗ ਕਰਾਰ ਸ਼ਿਮਲਾ : ਹਿਮਾਚਲ ਪ੍ਰਦੇਸ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿੱਚ ਵਿੱਤ ਬਿੱਲ ’ਤੇ ਸਰਕਾਰ ਦੇ ਪੱਖ ਵਿੱਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਅਯੋਗ ਠਹਿਰਾਏ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸਰਮਾ, ਇੰਦਰ […]
•CNC News

Crimeਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜਬਤ, 5 ਵਿਦੇਸ਼ੀ ਕਾਬੂ ਨਵੀਂ ਦਿੱਲੀ : ਭਾਰਤੀ ਜਲ ਸੈਨਾ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸਾਂਝੇ ਅਪਰੇਸ਼ਨ ਵਿੱਚ ਗੁਜਰਾਤ ਤੱਟ ਤੋਂ ਇਰਾਨੀ ਕਿਸਤੀ ਵਿੱਚੋਂ ਪੰਜ ਵਿਦੇਸੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 3,300 ਕਿਲੋ ਨਸੀਲੇ ਪਦਾਰਥ ਬਰਾਮਦ ਕੀਤੇ ਹਨ। ਬਿਊਰੋ ਨੇ ਅੱਜ ਕਿਹਾ ਕਿ ਜਲ ਸੈਨਾ, ਗੁਜਰਾਤ ਐਂਟੀ ਟੈਰਰਿਸਟ ਸਕੁਐਡ […]
•CNC News

Indiaਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਨਾ ਦੱਸੇ ਸਰਕਾਰ: ਡੱਲੇਵਾਲ ਸੰਗਰੂਰ/ਖਨੌਰੀ : ਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ […]
•CNC News

Indiaਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ: ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਤਿੱਖੇ ਹਮਲੇ ਕੀਤੇ। ਸ੍ਰੀ […]
•CNC News

Indiaਪਟਿਆਲਾ ਦੇ ਇੱਕ ਹੋਰ ਕਿਸਾਨ ਨੇ ਮੋਰਚੇ ਦੌਰਾਨ ਦਮ ਤੋੜਿਆ ਪਟਿਆਲਾ : ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜਲ੍ਹਿਾ ਪਟਿਆਲਾ ਵਜੋਂ ਹੋਈ। ਪਿਛਲੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲੀਸ ਵੱਲੋਂ ਸੁੱਟੇ ਅੱਥਰੂ ਗੈਸ […]
•CNC News

Crimeਦਿੱਲੀ ਹਵਾਈ ਅੱਡੇ ’ਤੇ ਬੰਬ ਰੱਖਣ ਦੀ ਧਮਕੀ ਝੂਠੀ ਨਿਕਲੀ ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ (ਆਈਜੀਆਈ) ’ਤੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਬੰਬ ਦੀ ਧਮਕੀ ਦਿੱਤੀ। ਪੁਲੀਸ ਨੇ ਕਿਹਾ ਕਿ ਬਾਅਦ ਵਿੱਚ ਜਾਂਚ ਵਿੱਚ ਪਤਾ ਲੱਗਾ ਕਿ ਇਹ ਧਮਕੀ ਫਰਜੀ ਸੀ। ਅਧਿਕਾਰੀ ਨੇ ਕਿਹਾ, ‘ਸਵੇਰੇ 5.15 ਵਜੇ ਦਿੱਲੀ ਤੋਂ ਕੋਲਕਾਤਾ ਜਾਣ […]
•CNC News

Indiaਕੇਜਰੀਵਾਲ ਨੂੰ 8ਵਾਂ ਸੰਮਨ ਜਾਰੀ ਕੀਤਾ ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਈ.ਡੀ.ਨੇ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫਤਰ ਆਉਣ ਲਈ ਕਿਹਾ […]
•CNC News

Indiaਸਿੱਧੂ ਮੂਸੇਵਾਲਾ ਦੀ ਮਾਂ ਬੱਚੇ ਨੂੰ ਦੇਵੇਗੀ ਜਨਮ ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਖੁਸ਼ੀਆਂ ਆਉਣ ਵਾਲੀਆਂ ਹਨ। ਉਸ ਦੀ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। ਸਿੱਧੂ ਮੂਸੇਵਾਲੇ […]
•CNC News

Indiaਮਾਲ ਗੱਡੀ ਬਗੈਰ ਡਰਾਈਵਰ ਦੇ ਭੱਜਦੀ ਰਹੀ ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਕੀਤੇ ਮੁਅੱਤਲ ਜਲੰਧਰ : ਡੀਆਰਐੱਮ ਫਿਰੋਜਪੁਰ ਸੰਜੇ ਸਾਹੂ ਨੇ ਦੱਸਿਆ ਹੈ ਕਿ ਐਤਵਾਰ ਦੀ ਮਾਲ ਗੱਡੀ ਘਟਨਾ ਕਾਰਨ ਛੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਮੁਲਾਜਮਾਂ ਵਿੱਚ ਕਠੂਆ ਦਾ ਸਟੇਸਨ ਮਾਸਟਰ, ਟ੍ਰੈਫਿਕ ਮਾਸਟਰ ਅਤੇ ਪੁਆਇੰਟ ਮੈਨ, ਲੋਕੋ ਪਾਇਲਟ, ਸਹਾਇਕ […]
•CNC News

Indiaਭਾਰਤੀ ਮੂਲ ਦੇ ਕੰਪਿਊਟਰ ਇੰਜਨੀਅਰ ਨੂੰ ਟੈਕਸਸ ਦਾ ਸਰਵਉੱਚ ਅਕਾਦਮਿਕ ਪੁਰਸਕਾਰ ਟੈਕਸਸ : ਪ੍ਰਸਿੱਧ ਭਾਰਤੀ ਮੂਲ ਦੇ ਕੰਪਿਊਟਰ ਇੰਜਨੀਅਰ ਅਤੇ ਪ੍ਰੋਫੈਸਰ ਅਸੋਕ ਵੀਰਰਾਘਵਨ ਨੂੰ ਇੰਜਨੀਅਰਿੰਗ ਦੇ ਖੇਤਰ ਵਿੱਚ ਯੋਗਦਾਨ ਲਈ ਟੈਕਸਾਸ ਦੇ ਸਰਵਉੱਚ ਅਕਾਦਮਿਕ ਪੁਰਸਕਾਰਾਂ ਵਿੱਚੋਂ ਇੱਕ ‘ਐਡਿਥ ਐਂਡ ਪੀਟਰ ਓ’ਡੋਨੇਲ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਟੈਕਸਾਸ ਅਕੈਡਮੀ ਆਫ ਮੈਡੀਸਨ, ਇੰਜਨੀਅਰਿੰਗ, ਸਾਇੰਸ ਐਂਡ ਟੈਕਨਾਲੋਜੀ, […]
•CNC News

Indiaਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ ਮੁੰਬਈ : ਮਸਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, […]
•CNC News

Indiaਤਿੰਨ ਨਵੇਂ ਫੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ ਨਵੀਂ ਦਿੱਲੀ : ਦੇਸ਼ ਵਿੱਚ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਬਦਲਣ ਲਈ ਨਵੇਂ ਬਣਾਏ ਗਏ ਕਾਨੂੰਨ ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀ ਸਾਕਸਯ ਐਕਟ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਕਾਨੂੰਨਾਂ ਨੂੰ ਪਿਛਲੇ ਸਾਲ 21 ਦਸੰਬਰ ਨੂੰ ਸੰਸਦ ਦੀ ਮਨਜੂਰੀ ਮਿਲੀ ਸੀ […]
•CNC News

Indiaਟਰੈਕਟਰ-ਟਰਾਲੀ ਛੱਪੜ ’ਚ ਡਿੱਗਣ ਨਾਲ 8 ਬੱਚਿਆਂ ਸਣੇ 24 ਮੌਤਾਂ ਲਖਨਊ : ਉੱਤਰ ਪ੍ਰਦੇਸ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ 8 ਬੱਚਿਆਂ ਸਮੇਤ 24 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ’ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸਨਾਨ ਕਰਨ ਜਾ […]
•CNC News