CNC coverage

India News

News from across India, including public affairs, education and community developments. Browse current reports and the Cross Nation Chronical archive.

Crime

ਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ

ਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ ਭੈਣ ਨੂੰ ਪੱਕੀ ਨੌਕਰੀ ਮਿਲੇਗੀ ਤੇ ਸਾਰਾ ਕਰਜਾ ਹੋਵੇਗਾ ਮੁਆਫ ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸਹੀਦ ਹੋਏ ਨੌਜਵਾਨ ਕਿਸਾਨ […]

•CNC News
India

ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ

ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ ਸੂਬੇ ਵਿੱਚ 20 ਭਾਜਪਾ ਆਗੂਆਂ ਦੇ ਘਰਾਂ, 37 ਟੌਲ ਪਲਾਜ਼ਿਆਂ ਅਤੇ ਹੁਸ਼ਿਆਰਪੁਰ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਸ਼ੁਰੂ ਕੀਤੇ ਗਏ […]

•CNC News
Crime

ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ

ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ […]

•CNC News
India

ਸ਼ਾਹਬਾਜ ਪ੍ਰਧਾਨ ਮੰਤਰੀ ਤੇ ਜਰਦਾਰੀ ਬਣਨਗੇ ਰਾਸ਼ਟਰਪਤੀ

ਸ਼ਾਹਬਾਜ ਪ੍ਰਧਾਨ ਮੰਤਰੀ ਤੇ ਜਰਦਾਰੀ ਬਣਨਗੇ ਰਾਸ਼ਟਰਪਤੀ ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ-ਨਵਾਜ ਅਤੇ ਪਾਕਿਸਤਾਨ ਪੀਪਲਜ ਪਾਰਟੀ ਵਿਚਾਲੇ ਸਰਕਾਰ ਕਾਇਮ ਕਰਨ ਬਾਰੇ ਗੱਲਬਾਤ ਆਖਰਕਾਰ ਸਫਲ ਹੋ ਗਈ ਅਤੇ ਨਵੀਂ ਗਠਜੋੜ ਸਰਕਾਰ ਬਣਾਉਣ ਲਈ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਗਿਆ ਹੈ। ਪਾਕਿਸਤਾਨ ਪੀਪਲਜ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜਰਦਾਰੀ ਨੇ ਦੇਰ ਰਾਤ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ […]

•CNC News
India

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜਰ ਰਾਜ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜਰ ਇਹ ਐਡਵਾਈਜਰੀ ਜਾਰੀ ਕੀਤੀ ਗਈ ਹੈ। ਮੰਤਰਾਲੇ ਦੇ […]

•CNC News
India

ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਖ਼ਿਲਾਫ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫਤਰ ਬਾਹਰ ਪ੍ਰਦਰਸ਼ਨ ਕੀਤਾ

ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਖ਼ਿਲਾਫ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫਤਰ ਬਾਹਰ ਪ੍ਰਦਰਸ਼ਨ ਕੀਤਾ ਕੋਲਕਾਤਾ : 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸਨ ਕੀਤਾ। ਆਈਪੀਐੱਸ ਅਧਿਕਾਰੀ ਦਾ ਦੋਸ ਹੈ ਕਿ ਭਾਜਪਾ ਆਗੂ ਸੁਭੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ ‘ਖਾਲਿਸਤਾਨੀ’ ਕਿਹਾ ਸੀ। ਸੁਭੇਂਦੂ ਅਧਿਕਾਰੀ ਨੇ ਭਾਜਪਾ […]

•CNC News
India

ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’

ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ […]

•CNC News
Crime

ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ

ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ ਸੰਗਰੂਰ/ਖਨੌਰੀ : ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋਏ ਹਨ। […]

•CNC News
Crime

ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਪਟਿਆਲਾ : ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਲ੍ਹਿਾ ਬਠਿੰਡਾ ਦੇ ਵਸਨੀਕ ਸੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ […]

•CNC News
India

ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ ਕੀਤਾ

ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ ਕੀਤਾ ਗੁਰਦਾਸਪੁਰ : ਬੀਐੱਸਐੱਫ ਨੇ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ। ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਨਾਗਰਿਕ ਅੰਤਰਰਾਸਟਰੀ ਸਰਹੱਦ ਪਾਰ ਕਰਕੇ ਗੁਰਦਾਸਪੁਰ ਜਲ੍ਹਿੇ ਦੇ ਪਿੰਡ ਠਾਕੁਰਪੁਰ ਨੇੜੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ। ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਦੇਖਿਆ ਤੇ ਕਾਬੂ ਕਰ ਲਿਆ। ਪੁੱਛ […]

•CNC News
India

21 ਫਰਵਰੀ ਨੂੰ ਚਾਰ ਸੂਬਿਆਂ ਵਿੱਚ ਧਰਨੇ ਦੇਣਗੇ ਕਿਸਾਨ: ਟਿਕੈਤ

21 ਫਰਵਰੀ ਨੂੰ ਚਾਰ ਸੂਬਿਆਂ ਵਿੱਚ ਧਰਨੇ ਦੇਣਗੇ ਕਿਸਾਨ: ਟਿਕੈਤ ਉੱਤਰ ਪ੍ਰਦੇਸ਼ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ […]

•CNC News
EDUCATION

ਇਸਰੋ ਵੱਲੋਂ ਸ੍ਰੀਹਰੀਕੋਟਾ ਤੋਂ ਇਨਸੈੱਟ-3ਡੀ ਉਪਗ੍ਰਹਿ ਲਾਂਚ

ਇਸਰੋ ਵੱਲੋਂ ਸ੍ਰੀਹਰੀਕੋਟਾ ਤੋਂ ਇਨਸੈੱਟ-3ਡੀ ਉਪਗ੍ਰਹਿ ਲਾਂਚ ਸ੍ਰੀਹਰੀਕੋਟਾ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਉਪਗ੍ਰਹਿ ਇਨਸੈਟ-3ਡੀਐਸ ਲਾਂਚ ਕੀਤਾ ਜੋ ਮੌਸਮ ਦੀ ਸਹੀ ਜਾਣਕਾਰੀ ਦੇਵੇਗਾ। ਇਸ ਨੂੰ ਸ੍ਰੀਹਰੀਕੋਟਾ ਦੇ ਸਤੀਸ ਧਵਨ ਸਪੇਸ ਸੈਂਟਰ ਤੋਂ ਸਾਮ 5.35 ਵਜੇ ਲਾਂਚ ਕੀਤਾ ਗਿਆ। ਇਹ ਸੈਟੇਲਾਈਟ 19 ਮਿੰਟ ਬਾਅਦ ਹੀ ਧਰਤੀ ਦੇ ਉਪਰਲੇ ਔਰਬਿਟ ਵਿੱਚ ਤਾਇਨਾਤ ਕਰ ਦਿੱਤ ਗਿਆ […]

•CNC News
India

ਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ

ਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ […]

•CNC News
Crime

ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ ਕੀਤਾ

ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ ਕੀਤਾ ਗੁਰਦਾਸਪੁਰ : ਬੀਐੱਸਐੱਫ ਨੇ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨੀ ਨਾਗਰਿਕ ਨੂੰ ਫੜ ਲਿਆ। ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਨਾਗਰਿਕ ਅੰਤਰਰਾਸਟਰੀ ਸਰਹੱਦ ਪਾਰ ਕਰਕੇ ਗੁਰਦਾਸਪੁਰ ਜਲ੍ਹਿੇ ਦੇ ਪਿੰਡ ਠਾਕੁਰਪੁਰ ਨੇੜੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ। ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਦੇਖਿਆ ਤੇ ਕਾਬੂ ਕਰ ਲਿਆ। ਪੁੱਛ […]

•CNC News
India

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ ਮਊਨਿਖ : ਕੈਨੇਡਾ ਵਿਚ ਸਿੱਖ ਵੱਖਵਾਦੀ ਦੀ ਹੱਤਿਆ ਕਾਰਨ ਦੋਵਾਂ ਦੇਸਾਂ ਵਿਚ ਕੂਟਨੀਤਕ ਵਿਵਾਦ ਦੇ ਬਾਵਜੂਦ ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਅੱਜ ਜਰਮਨੀ […]

•CNC News
Send a news tip