CNC coverage
India News
News from across India, including public affairs, education and community developments. Browse current reports and the Cross Nation Chronical archive.

Indiaਇਸਰੋ ਵੱਲੋਂ ਸ੍ਰੀਹਰੀਕੋਟਾ ਤੋਂ ਇਨਸੈੱਟ-3ਡੀ ਉਪਗ੍ਰਹਿ ਲਾਂਚ ਸ੍ਰੀਹਰੀਕੋਟਾ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਉਪਗ੍ਰਹਿ ਇਨਸੈਟ-3ਡੀਐਸ ਲਾਂਚ ਕੀਤਾ ਜੋ ਮੌਸਮ ਦੀ ਸਹੀ ਜਾਣਕਾਰੀ ਦੇਵੇਗਾ। ਇਸ ਨੂੰ ਸ੍ਰੀਹਰੀਕੋਟਾ ਦੇ ਸਤੀਸ ਧਵਨ ਸਪੇਸ ਸੈਂਟਰ ਤੋਂ ਸਾਮ 5.35 ਵਜੇ ਲਾਂਚ ਕੀਤਾ ਗਿਆ। ਇਹ ਸੈਟੇਲਾਈਟ 19 ਮਿੰਟ ਬਾਅਦ ਹੀ ਧਰਤੀ ਦੇ ਉਪਰਲੇ ਔਰਬਿਟ ਵਿੱਚ ਤਾਇਨਾਤ ਕਰ ਦਿੱਤ ਗਿਆ […]
•CNC News

Indiaਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ […]
•CNC News

Indiaਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸਾਹ ਨੇ ਕਿਹਾ,‘ਸੀਏਏ ਦੇਸ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। […]
•CNC News

India25 ਕਰੋੜ ਲੋਕਾਂ ਨੂੰ ਗਰੀਬੀ ’ਚੋਂ ਕੱਢਿਆ: ਮੋਦੀ ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦਾ ਹਰੇਕ ਵਿਅਕਤੀ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਸੰਕਲਪ ਲੈ ਰਿਹਾ ਹੈ ਅਤੇ ਅੱਜ ਇਤਿਹਾਸ ਸਿਰਜਣ ਦਾ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਤਹਿਤ 1.3 ਲੱਖ ਮਕਾਨਾਂ ਦਾ ਵਰਚੁਅਲੀ ਉਦਘਾਟਨ […]
•CNC News

India‘ਆਪ’ ਜਲਦ ਹੀ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ ਖੰਨਾ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ […]
•CNC News

Indiaਰਾਬੜੀ ਦੇਵੀ ਤੇ ਉਹਦੀਆਂ ਦੋ ਧੀਆਂ ਨੂੰ ਜਮਾਨਤ ਨਵੀਂ ਦਿੱਲੀ : ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਨੂੰ ਰੇਲਵੇ ਵਿਚ ਨੌਕਰੀ ਦੇ ਬਦਲੇ ਜਮੀਨ ਮਾਮਲੇ ਵਿਚ 28 ਫਰਵਰੀ ਤੱਕ ਅੰਤਰਿਮ ਜਮਾਨਤ ਦੇ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯਮਤ ਜਮਾਨਤ […]
•CNC News

Indiaਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ ਨਵੀਂ ਦਿੱਲੀ : ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ […]
•CNC News

Crimeਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ ਨਿੳੂਯਾਰਕ: ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮਿ੍ਰਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ […]
•CNC News

Indiaਕੇਜਰੀਵਾਲ ਨੂੰ 17 ਨੂੰ ਤਲਬ ਕੀਤਾ ਨਵੀਂ ਦਿੱਲੀ : ਇਥੋਂ ਦੀ ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸਕਿਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਈਡੀ ਨੇ ਕਥਿਤ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਪਟੀਸਨ […]
•CNC News

Crime3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ ਨਿਊਯਾਰਕ (ਅਮਰੀਕਾ): ਅਮਰੀਕਾ ਦੇ ਸਕਿਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜਾਹਿਰ ਅਲੀ ਦਾ ਪਿੱਛਾ ਕਰਦੇ […]
•CNC News

Crimeਹਥਿਆਰਬੰਦ ਨਕਾਬਪੋਸ਼ਾਂ ਨੇ 33 ਲੱਖ ਲੁੱਟੇ ਪਟਿਆਲਾ : ਕਸਬਾ ਘੱਗਾ ਵਿੱਚ ਬੀਤੀ ਰਾਤ ਨਕਾਬਪੋਸ਼ ਲੁਟੇਰਿਆਂ ਨੇ ਇੱਕ ਘਰ ਵਿੱਚ ਵੜ ਕੇ ਹਥਿਆਰਾਂ ਦੀ ਨੋਕ ’ਤੇ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਲਿਆ ਅਤੇ 33 ਲੱਖ ਰੁਪਏ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦਾ ਮੁਖੀ ਸੰਜੀਵ ਕੁਮਾਰ ਘਰ ਦੇ ਥੱਲੇ ਵਾਲੇ ਹਿੱਸੇ ਵਿੱਚ ਕਰਿਆਨੇ […]
•CNC News

Indiaਕਿਲਾ ਰਾਏਪੁਰ ਖੇਡਾਂ 12 ਫਰਵਰੀ ਤੋਂ ਮੰਡੀ ਅਹਿਮਦਗੜ੍ਹ : ਖੇਡ ਜਗਤ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੇ ਜਾਂਦੇ ਕਿਲਾ ਰਾਏਪੁਰ ਖੇਡ ਮੇਲੇ ਦੀਆਂ ਸਾਰੀਆਂ ਕਿਆਸਅਰਾਈਆਂ ਤੋਂ ਪਰਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਇਹ ਤਿੰਨ ਦਿਨਾ ਖੇਡ ਮੇਲਾ ਆਉਂਦੇ ਸੋਮਵਾਰ ਤੋਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਡਾਇਰੈਕਟੋਰੇਟ ਸੱਭਿਆਚਾਰਕ ਮਾਮਲੇ ਪੁਰਾਤਤਵ ਅਤੇ ਅਜਾਇਬਘਰ ਵਿਭਾਗ, ਪੰਜਾਬ ਅਤੇ ਜਿਲ੍ਹਾ […]
•CNC News

Businessਰਾਂਚੀ : ਚੰਪਈ ਸੇਰੋਨ ਦੀ ਸਰਕਾਰ ਨੇ ਇਥੇ ਝਾਰਖੰਡ ਵਿਧਾਨ ਸਭਾ ਦੇ ਸੈਸ਼ਨ ’ਚ ਸਮਰਥਨ ਹਾਸਲ ਕਰ ਲਿਆ ਹੈ। ਉਨ੍ਹਾਂ ਦੇ ਹੱਕ ’ਚ 47 ਵੋਟ ਅਤੇ ਵਿਰੋਧ ’ਚ 29 ਵੋਟ ਪਏ ਹਨ। ਇਸ ਤੋਂ ਪਹਿਲਾਂ ਸਵੇਰੇ ਚੰਪਈ ਸੋਰੇਨ ਸਰਕਾਰ ਵੱਲੋਂ ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਸੀ। ਚੰਪਈ ਸੋਰੇਨ […]
•CNC News

Indiaਅਕਾਲੀ ਦਲ ਦੁਆਰਾ ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸਰਹੱਦੀ ਕਸਬਾ ਅਟਾਰੀ ਤੋਂ ਪਾਰਟੀ ਦੀ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਥਾਂ-ਥਾਂ ’ਤੇ ਅਕਾਲੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ […]
•CNC News

Indiaਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ ਚੰਡੀਗੜ੍ਹ : ਕਾਂਗਰਸ ਪਾਰਟੀ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ਵਿੱਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰਨ ਵਾਲੀ ਹੈ ਤੇ ਪੱਬਾਂ ਭਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। […]
•CNC News