CNC coverage

Latest News

The latest published reports from Cross Nation Chronical. Follow news from Punjab, India, the United States and communities around the world.

Crime

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀ

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਸ ਏਂਜਲਸ ਪੁਲੀਸ […]

•CNC News0 views
India

ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇਸੰਯੁਕਤ ਰਾਸ਼ਟਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ।ਯੂਐੱਨਜੀਏ ਦਾ 80ਵਾਂ ਸੈਸ਼ਨ 9 ਸਤੰਬਰ ਨੂੰ ਸ਼ੁਰੂ ਹੋਵੇਗਾ। ਉੱਚ-ਪੱਧਰੀ ਆਮ […]

•CNC News0 views
India

ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਬੈਟਰੀ ਡਾਂਸ ਉਤਸਵ

ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਬੈਟਰੀ ਡਾਂਸ ਉਤਸਵਨਿਊਯਾਰਕ : ਨਿਊਯਾਰਕ ਦਾ ਸਭ ਤੋਂ ਲੰਬਾ ਚੱਲਣ ਵਾਲਾ ਜਨਤਕ ਨਾਚ ਉਤਸਵ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਵੇਗਾ ਤੇ ਇਹ ਮਹਿਲਾ ਦੈਵੀ ਸ਼ਕਤੀ ’ਤੇ ਆਧਾਰਿਤ ਹੋਵੇਗਾ। ਇਹ ਸਮਾਗਮ 12 ਤੋਂ 16 ਅਗਸਤ ਤਕ ਕਰਵਾਇਆ ਜਾਵੇਗਾ ਜਿਸ ਵਿਚ ਦੁਨੀਆ ਭਰ ਦੇ ਵੱਖ ਵੱਖ […]

•CNC News0 views
India

ਆਇਰਲੈਂਡ ਇੰਡੀਅਨ ਕੌਂਸਲ ਵੱਲੋਂ ‘ਭਾਰਤ ਦਿਵਸ’ ਦੇ ਜਸ਼ਨ ਮੁਲਤਵੀ

ਆਇਰਲੈਂਡ ਇੰਡੀਅਨ ਕੌਂਸਲ ਵੱਲੋਂ ‘ਭਾਰਤ ਦਿਵਸ’ ਦੇ ਜਸ਼ਨ ਮੁਲਤਵੀਲੰਡਨ : ਆਇਰਲੈਂਡ ਇੰਡੀਆ ਕੌਂਸਲ ਨੇ ਕਿਹਾ ਹੈ ਕਿ ਉਸ ਨੇ ਡਬਲਿਨ ਵਿੱਚ ਐਤਵਾਰ ਨੂੰ ਹੋਣ ਵਾਲੇ ਆਪਣੇ ਸਾਲਾਨਾ ‘ਭਾਰਤ ਦਿਵਸ’ ਸਮਾਗਮ ਨੂੰ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਹਾਲ ਹੀ ਵਿੱਚ ਭਾਰਤੀਆਂ ’ਤੇ ਹਿੰਸਕ ਹਮਲੇ ਹੋਏ ਸਨ। ਭਾਰਤ-ਆਇਰਿਸ਼ ਸਬੰਧਾਂ ’ਤੇ ਕੰਮ ਕਰ ਰਹੇ ਡਾਇਸਪੋਰਾ ਸਮੂਹ ਦੇ ਸਹਿ-ਚੇਅਰਮੈਨ […]

•CNC News0 views
India

ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ’ਚ 5 ਦੀ ਮੌਤ, 15 ਜ਼ਖਮੀ ਯੂ.ਪੀ.

ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ’ਚ 5 ਦੀ ਮੌਤ, 15 ਜ਼ਖਮੀ ਯੂ.ਪੀ. : ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਬੁੱਧਵਾਰ ਨੂੰ ਇੱਕ ਰੋਡਵੇਜ਼ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਲਗਭਗ […]

•CNC News0 views
Crime

ਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾ

ਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾਪਟਨਾ : ਰਾਸ਼ਟਰੀ ਜਨਤਾ ਦਲ (RJD) ਆਗੂ ਤੇਜਸਵੀ ਯਾਦਵ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ’ਤੇ ਬਿਹਾਰ ਵਿੱਚ ਵੋਟਾਂ ‘ਚੋਰੀ’ ਕਰਨ ਲਈ ਭਾਜਪਾ ਨਾਲ ‘ਮਿਲੀਭੁਗਤ’ ਦਾ ਦੋਸ਼ ਲਗਾਇਆ ਹੈ। ਬਿਹਾਰ ਵਿਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਤੇਜਸਵੀ ਨੇ ਇਹ ਦੋਸ਼ […]

•CNC News0 views
Crime

ਪੀ.ਜੀ.ਆਈ. ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਵਾਲੇ ਪੰਜ ਗ੍ਰਿਫ਼ਤਾਰ

ਪੀ.ਜੀ.ਆਈ. ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਵਾਲੇ ਪੰਜ ਗ੍ਰਿਫ਼ਤਾਰਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਤੋਂ ਲਗਭਗ 90 ਲੱਖ ਰੁਪਏ ਦੀਆਂ ਮਹਿੰਗੇ ਇੰਜੈਕਸ਼ਨ ਚੋਰੀ ਕਰਨ ਦੇ ਮਾਮਲੇ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀਆਂ P79 ਵਿੱਚੋਂ ਵਿੱਚੋਂ ਹੀ ਕੀਤੀਆਂ ਗਈਆਂ ਹਨ, ਜਿਨ੍ਹਾਂ […]

•CNC News0 views
latest News

ਏ.ਆਈ. ਰਾਹੀਂ ਹੋ ਰਹੇ ਫਰਾਡਾਂ ਤੋਂ ਸਾਵਧਾਨ ਹੋਣ ਦੀ ਲੋੜ : ਰਪਿੰਦਰ ਕੌਰ (ਬਿਜਨੈੱਸ ਮਾਹਿਰ)

ਏ.ਆਈ. ਰਾਹੀਂ ਹੋ ਰਹੇ ਫਰਾਡਾਂ ਤੋਂ ਸਾਵਧਾਨ ਹੋਣ ਦੀ ਲੋੜ : ਰਪਿੰਦਰ ਕੌਰ (ਬਿਜਨੈੱਸ ਮਾਹਿਰ) ਏ.ਆਈ. ਨੇ ਜਿਥੇ ਮੀਡੀਆ ਅਤੇ ਇੰਟਰਨੈੱਟ ਦੇ ਖੇਤਰ ਵਿੱਚ ਵੱਡੀ ਤਰੱਕੀ ਲਿਆਂਦੀ ਹੈ, ਉਥੇ ਇਸ ਦੇ ਬੁਰੇ ਪ੍ਰਭਾਵ ਵੀ ਬਹੁਤ ਵੱਡੀ ਗਿਣਤੀ ਵਿੱਚ ਦਿਖਾਈ ਦੇ ਰਹੇ ਹਨ। ਏ.ਆਈ. ਨਾਲ ਬਹੁਤ ਤਰ੍ਹਾਂ ਦੇ ਫਰਾਡ ਹੋ ਰਹੇ ਹਨ। ਲੋਕਾਂ ਦਾ ਪੈਸਾ ਬੈਂਕਾਂ […]

•CNC News0 views
Crime

ਅਪਰਾਧ ਘਟਾਉਣ ਲਈ ਪੁਲੀਸ ਵਿਭਾਗ ਆਪ ਸੰਭਾਲਣਗੇ ਟਰੰਪ

ਅਪਰਾਧ ਘਟਾਉਣ ਲਈ ਪੁਲੀਸ ਵਿਭਾਗ ਆਪ ਸੰਭਾਲਣਗੇ ਟਰੰਪ ਵਾਸ਼ਿੰਗਟਨ : ਅਮਰੀਕਾ ਵਿੱਚ ਅਪਰਾਧ ਦਰ ਵਿੱਚ ਬਹੁਤ ਵਾਧਾ ਹੋ ਚੁੱਕਿਆ ਹੈ ਆਏ ਦਿਨ ਅਪਰਾਧਿਕ ਵਾਰਤਾਂ ਹੁੰਦੀਆਂ ਰਹਿੰਦੀਆਂ ਹਨ। ਇਸ ਇਸ ਸਭ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੁਲੀਸ ਵਿਭਾਗ ਨੁੂੰ ਆਪਣੇ ਹੱਥ ਵਿੱਚ ਲੈ ਰਹੇ ਹਨ ਤਾਂ ਜੋ ਅਪਰਾਧ ਨੁੂੰ ਘੱਟ ਕੀਤਾ ਜਾ ਸਕੇ। […]

•CNC News0 views
latest News

ਅਮਰੀਕੀ ’ਚ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ

ਅਮਰੀਕੀ ’ਚ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ ਵਾਸ਼ਿੰਗਟਨ: ਅਮਰੀਕਾ ਦੇ ਮੋਨਟਾਨਾ ਵਿਚ ਕੈਲੀਸਪੈੱਲ ਸ਼ਹਿਰ ਦੇ ਹਵਾਈ ਅੱਡੇ ’ਤੇ ਸੋਮਵਾਰ ਦੁਪਹਿਰੇ ਇਕ ਛੋਟਾ ਜਹਾਜ਼ ਲੈਂਡਿੰਗ ਮੌਕੇ ਪਹਿਲਾਂ ਤੋਂ ਪਾਰਕ ਕੀਤੇ ਜਹਾਜ਼ ਨਾਲ ਟਕਰਾ ਗਿਆ। ਸਥਾਨਕ ਅਧਿਕਾਰੀਆਂ ਤੇ ਸੰਘੀ ਅਥਾਰਿਟੀਜ਼ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ ਸੱਟ ਫੇਟ ਤੋਂ ਬਚਾਅ ਰਿਹਾ। […]

•CNC News0 views
latest News

ਅਮਰੀਕਾ ’ਚ 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ

ਅਮਰੀਕਾ ’ਚ 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ ਲਾਸ ਏਂਜਲਸ : ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਸਿੰਘ ਨੂੰ ਲੈਂਕਰਸ਼ਿਮ ਸਿੱਖ ਗੁਰਦੁਆਰਾ ਦੇ […]

•CNC News0 views
latest News

ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਰਾਸਰ ਗਲਤ: ਬਿਲਾਵਲ

ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨਾ ਸਰਾਸਰ ਗਲਤ: ਬਿਲਾਵਲ ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਕ ਭੜਕਾਊ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਸਿੰਧੂ ਘਾਟੀ ਦੀ ਸੱਭਿਅਤਾ ਅਤੇ ਸੱਭਿਆਚਾਰ ‘ਤੇ ਹਮਲਾ ਹੈ।ਸਿੰਧੀ ਸੰਤ ਸ਼ਾਹ ਅਬਦੁਲ ਲਤੀਫ ਭਟਾਈ ਦੀ ਦਰਗਾਹ ‘ਤੇ ਸਾਲਾਨਾ […]

•CNC News0 views
latest News

ਇੰਡੋਨੇਸ਼ੀਆ’ਚ ਭਾਰੀ ਭੂਚਾਲ ਦੇ ਝਟਕੇ

ਇੰਡੋਨੇਸ਼ੀਆ’ਚ ਭਾਰੀ ਭੂਚਾਲ ਦੇ ਝਟਕੇ ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿੱਚ ਮੰਗਲਵਾਰ ਨੂੰ 6.5 ਸ਼ਿੱਦਤ ਦਾ ਭੂਚਾਲ ਦਰਜ ਕੀਤਾ ਗਿਆ। ਜਰਮਨੀ ਦੇ ਪੱਛਮੀ ਪਾਪੁਆ ਖੇਤਰ ਲਈ ਰਿਸਰਚ ਸੈਂਟਰ. ਨੇ ਕਿਹਾ, 6.1 ਸ਼ਿੱਦਤ ਦੇ ਪੁਰਾਣੇ ਅੰਦਾਜ਼ੇ ਤੋਂ ਵੱਧ ਅੰਕੜੇ ਨੂੰ ਸੋਧਦੇ ਹੋਏ 6.5 ਦਾ ਅੰਕੜਾ ਦਰਜ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ […]

•CNC News0 views
India

ਜਸਟਿਸ ਵਰਮਾ ਖਿਲਾਫ਼ ਮਹਾਦੋਸ਼ ਦਾ ਮਤਾ ਪਰਵਾਨ

ਜਸਟਿਸ ਵਰਮਾ ਖਿਲਾਫ਼ ਮਹਾਦੋਸ਼ ਦਾ ਮਤਾ ਪਰਵਾਨ ਨਵੀਂ ਦਿੱਲੀ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦਾ ਮੁਕੱਦਮਾ ਚਲਾਉਣ ਲਈ 146 ਸੰਸਦ ਮੈਂਬਰਾਂ ਵੱਲੋਂ ਸਹੀਬੰਦ ਮਤੇ ਨੂੰ ਸਵੀਕਾਰ ਕਰ ਲਿਆ ਹੈ। ਦਿਨ ਵਿਚ ਸਦਨ ਦੇ ਕੰਮ-ਕਾਜ ਦੀ ਸ਼ੁਰੂਆਤ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ […]

•CNC News0 views
India

ਗਾਂ ਨੂੰ ਕੌਮੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ: ਕੇਂਦਰ ਸਰਕਾਰ ਨਵੀਂ ਦਿੱਲੀ : ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਐਸਪੀ ਸਿੰਘ ਬਘੇਲ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੀ ਗਾਂ ਨੂੰ ਕੌਮੀ ਜਾਨਵਰ/ਪਸ਼ੂ ਐਲਾਨਣ ਲਈ ਕੋਈ ਕਾਨੂੰਨ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਲੋਕ ਸਭਾ ਵਿੱਚ ਸੀਨੀਅਰ ਭਾਜਪਾ […]

•CNC News0 views
Send a news tip