CNC coverage

Latest News

The latest published reports from Cross Nation Chronical. Follow news from Punjab, India, the United States and communities around the world.

Business

ਦੋਗਣੇ ਟੈਰਿਫ ਕਾਰਨ ਭਾਰਤੀ ਫੈਕਟਰੀ ਮਾਲਕ ਪ੍ਰੇਸ਼ਾਨ

ਚੰਡੀਗੜ੍ਹ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ਉਤੇ ਟੈਰਿਫ ਵਧਾਏ ਜਾਣ ਦੇ ਹਾਲੀਆ ਐਲਾਨ ਤੋਂ ਬਾਅਦ ਕੱਪੜਾ ਨਿਰਮਾਤਾ ਅਤੇ ਹੋਰ ਵੱਡਿਆਂ ਫੈਕਟਰੀਆਂ ਵਾਲੇ ਬਹੁਤ ਪ੍ਰੇਸ਼ਾਨੀ ਦੀ ਹਾਲਤ ਵਿੱਚ ਹਨ। ਅਮਰੀਕੀ ਖਰੀਦਦਾਰਾਂ ਵੱਲੋਂ ਸਾਫ਼ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਵਾਧੂ ਟੈਰਿਫ ਲਾਗਤਾਂ ਨੂੰ ਜਜ਼ਬ ਕਰੋ ਜਾਂ ਉਤਪਾਦਨ ਨੂੰ ਭਾਰਤ ਤੋਂ ਬਾਹਰ ਸ਼ਿਫਟ ਕਰੋ।ਐਨਡੀਟੀਵੀ […]

•CNC News0 views
India

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਨੂੰ ਗੋਲੀ ਮਾਰਨ ਵਾਲਾ ਕਾਬੂ

ਓਨਟਾਰੀਓ : ਕੈਨੇਡੀਅਨ ਪੁਲੀਸ ਨੇ ਦੱਸਿਆ ਹੈ ਕਿ ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਉਤੇ ਇਕ ਨਿਸ਼ਾਨਾ ਖੁੰਝੀ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ’ਤੇ ਪਹਿਲੇ ਦਰਜੇ ਦਾ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਗ਼ੌਰਤਲਬ ਹੈ ਕਿ ਗੈਂਗਵਾਰ ਵਿਚ ਚੱਲੀ ਇਸ ਗੋਲੀ ਕਾਰਨ ਹਰਸਿਮਰਤ ਦੀ ਮੌਤ ਹੋ […]

•CNC News0 views
latest News

ਮੁਨੀਰ ਮੁੜ ਜਾ ਸਕਦੇ ਵਾਸ਼ਿੰਗਟਨ

ਇਸਲਾਮਾਬਾਦ : ਪਾਕਿਸਤਾਨੀ ਥਲ ਸੈਨਾ ਦੇ ਮੁਖੀ ਆਸਿਮ ਮੁਨੀਰ ਇਸ ਹਫ਼ਤੇ ਸਿਖ਼ਰਲੇ ਅਮਰੀਕੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਲਈ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਭਾਰਤ ਨਾਲ ਚਾਰ ਦਿਨ ਤੱਕ ਚੱਲੇ ਫੌਜੀ ਸੰਘਰਸ਼ ਤੋਂ ਬਾਅਦ ਇਹ ਉਨ੍ਹਾਂ ਦੀ ਦੂਜੀ ਵਾਸ਼ਿੰਗਟਨ ਯਾਤਰਾ ਹੋਵੇਗੀ। ਮੀਡੀਆ ਰਿਪੋਰਟ ’ਚ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ। ਜੂਨ ’ਚ ਮੁਨੀਰ ਪੰਜ ਰੋਜ਼ਾ […]

•CNC News0 views
latest News

ਭਾਰਤੀ ਸੰਸਦ ’ਚ ਪਹੁੰਚਿਆ ਮਾਮਲਾਪਿਛਲੇ 5 ਸਾਲਾਂ ਦੌਰਾਨ ਕੈਨੇਡਾ ਵਿੱਚ 1,200 ਤੋਂ ਵੱਧ ਭਾਰਤੀਆਂ ਦੀ ਮੌਤ

ਭਾਰਤੀ ਸੰਸਦ ’ਚ ਪਹੁੰਚਿਆ ਮਾਮਲਾਪਿਛਲੇ 5 ਸਾਲਾਂ ਦੌਰਾਨ ਕੈਨੇਡਾ ਵਿੱਚ 1,200 ਤੋਂ ਵੱਧ ਭਾਰਤੀਆਂ ਦੀ ਮੌਤਨਵੀਂ ਦਿੱਲੀ : ਸਰਕਾਰ ਨੇ ਵੀਰਵਾਰ ਨੂੰ ਸੰਸਦ ਵਿੱਚ ਦੱਸਿਆ ਕਿ 2020 ਤੋਂ 2024 ਤੱਕ ਪੰਜ ਸਾਲਾਂ ਦੀ ਮਿਆਦ ਵਿੱਚ ਕੈਨੇਡਾ ਵਿੱਚ ਕੁੱਲ 1,203 ਭਾਰਤੀ ਨਾਗਰਿਕਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਕੁਦਰਤੀ ਕਾਰਨਾਂ ਜਿਵੇਂ ਕਿ ਬੁਢਾਪਾ ਜਾਂ […]

•CNC News0 views
India

ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਕਾਰਨ ਦੋ ਭਾਰਤੀ ਗ੍ਰਿਫ਼ਤਾਰ

ਨਿਊਯਾਰਕ : ਬਾਰਡਰ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਤੌਰ ਤੇ ਦਾਖ਼ਲ ਹੋਣ ਵਾਲੇ ਦੋ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (32P) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾਉਲਟਨ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ, ਜੋ […]

•CNC News0 views
India

ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ ਕਿਉਂਕਿ ਪੰਜਾਬ ਵਿੱਚ ਵਿਕਾਸ ਦੀ ਅਥਾਹ ਸੰਭਾਵਨਾ ਹੈ। ਸਨਅਤੀ ਵਿਕਾਸ ਲਈ ਅਲੱਗ ਅਲੱਗ ਨਵਗਠਿਤ ਦੋ ਦਰਜਨ ਕਮੇਟੀਆਂ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਸਮਾਗਮ ਕੀਤਾ ਗਿਆ, ਜਿਸ ਵਿੱਚ ਉਚੇਚੇ […]

•CNC News0 views
India

ਡੈਮ ’ਚੋਂ ਮੁੜ ਪਾਣੀ ਛੱਡਣ ਕਾਰਨ ਪਿੰਡਾਂ ’ਚ ਸਹਿਮ

ਚੰਡੀਗੜ੍ਹ : ਪੰਜਾਬ ’ਚ ਸੈਂਕੜੇ ਪਿੰਡਾਂ ਦੇ ਫ਼?ਕਰ ਅੱਜ ਉਸ ਵੇਲੇ ਵਧ ਗਏ ਜਦੋਂ ਪੌਂਗ ਡੈਮ ਦੇ ਫਲੱਡ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ। ਪੌਂਗ ਡੈਮ ਤੋਂ ਅੱਜ ਬਿਆਸ ਦਰਿਆ ਵਿੱਚ 22 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਮਗਰੋਂ ਹੁਣ ਬਿਆਸ ਦਰਿਆ ਵਿੱਚ 40 ਹਜ਼ਾਰ ਕਿਊਸਿਕ ਪਾਣੀ ਵਗਣ ਲੱਗਿਆ ਹੈ। ਤਾਜ਼ਾ ਵੇਰਵਿਆਂ ਅਨੁਸਾਰ ਪੌਂਗ ਡੈਮ […]

•CNC News0 views
Business

ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਸਰੀ : ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ।ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ ਰੋਡ ਦੇ ਚੌਰਾਹੇ ’ਤੇ ਸਥਿਤ ਕੈਫੇ, K1P’S 3afe ’ਤੇ ਸਵੇਰੇ 4:30 ਵਜੇ ਹਮਲਾ ਕੀਤਾ ਗਿਆ। […]

•CNC News0 views
Business

ਅਮਰੀਕਾ ਅਤੇ ਭਾਰਤ ਨੇ ਫਿਰ ਆਪੋ ਆਪਣੇ ਰਾਗ ਅਲਾਪੇਟਰੰਪ ਵੱਲੋਂ ਮੁੜ ਦਾਅਵਾ…ਮੈਂ ਰੋਕੀ ਭਾਰਤ-ਪਾਕਿ ਜੰਗ

ਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]

•CNC News0 views
India

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰ

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਸ਼ਾਂਤੀ ਸਮਝੌਤੇ ਉੱਤੇ ਗੱਲਬਾਤ ਕਰਨ ਲਈ 15 ਅਗਸਤ ਨੂੰ ਅਲਾਸਕਾ ਵਿੱਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਉਦੋਂ ਕੀਤਾ ਹੈ ਜਦੋਂ ਉਨ੍ਹਾਂ ਕਿਹਾ ਕਿ ਯੂਕਰੇਨ ਦੇ […]

•CNC News0 views
Business

ਨਸ਼ਾ ਤੇ ਚੋਰੀ ਦੇ ਸਾਮਾਨ ਸਮੇਤ ਦੋ ਭਾਰਤੀ ਗ੍ਰਿਫ਼ਤਾਰ

ਬਰੈਂਪਟਨ : ਪੀਲ ਪੁਲੀਸ ਨੇ ਬਰੈਂਪਟਨ ਰਹਿੰਦੇ ਦੋ ਭਾਰਤੀਆਂ ਨੂੰ ਵੱਡੀ ਮਾਤਰਾ ਵਿੱਚ ਮਾਰੂ ਨਸ਼ੇ ਤੇ ਚੋਰੀ ਕੀਤੀਆਂ ਸੈਂਕੜੇ ਆਈਟਮਾਂ ਸਮੇਤ ਕਾਬੂ ਕੀਤਾ ਹੈ। ਦੋਵਾਂ ਉੱਤੇ ਗੰਭੀਰ ਦੋਸ਼ ਆਇਦ ਕੀਤੇ ਗਏ ਹਨ। ਪੁਲੀਸ ਅਨੁਸਾਰ ਇਹ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਕੰਮਾਂ ਵਿੱਚ ਪਏ ਹੋਏ ਸਨ। ਮੁਲਜ਼ਮਾਂ ਦੀ ਸ਼ਨਾਖਤ ਗੁਰਪ੍ਰੀਤ ਮਾਂਗਟ (26) ਅਤੇ ਪਰਵੀਨ ਗਿੱਲ (40) […]

•CNC News0 views
India

ਮੋਦੀ ਦੇ ਸਵਾਗਤ ਲਈ ਚੀਨ ਤਿਆਰਕਿਹਾ ਦੋਸਤੀ ਅਤੇ ਏਕਤਾ ਨੁੂੰ ਮਿਲੇਗਾ ਨਵਾਂ ਰਾਹ

ਮੋਦੀ ਦੇ ਸਵਾਗਤ ਲਈ ਚੀਨ ਤਿਆਰਕਿਹਾ ਦੋਸਤੀ ਅਤੇ ਏਕਤਾ ਨੁੂੰ ਮਿਲੇਗਾ ਨਵਾਂ ਰਾਹਬੀਜਿੰਗ : ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿਆਨਜਿਨ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਦੇ ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸਵਾਗਤ ਕੀਤਾ ਹੈ। ਚੀਨ ਨੇ ਇਹ ਉਮੀਦ ਪ੍ਰਗਟਾਈ ਹੈ ਕਿ ਕਿ ਇਹ ਸਮਾਗਮ ਏਕਤਾ ਅਤੇ ਦੋਸਤੀ ਦਾ […]

•CNC News0 views
India

ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਦੀ ਪਛਾਣ ਲਾਂਸ ਨਾਇਕ ਪ੍ਰਿਤਪਾਲ ਸਿੰਘ ਤੇ ਸਿਪਾਹੀ ਹਰਮਿੰਦਰ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਸਮਰਾਲਾ ਨੇੜੇ ਪਿੰਡ ਮਾਨੂਪੁਰ ਜਦੋਂਕਿ […]

•CNC News0 views
India

ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਵਾਉਣ ਲਈ ਕਾਂਗਰਸ ਵੱਲੋਂ ਭੁੱਖ ਹੜਤਾਲ

ਸ੍ਰੀਨਗਰ : ਕਾਂਗਰਸੀ ਆਗੂਆਂ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕੇਂਦਰ ਸਰਕਾਰ ‘ਤੇ ਇਸ ਪ੍ਰਤੀ ਦਬਾਅ ਬਣਾਇਆ ਜਾ ਸਕੇ।ਇਹ ਹੜਤਾਲ ਦੀ ਸ਼ੁਰੂਆਤ ਜੰਮੂ ਅਤੇ ਕਸ਼ਮੀਰ ਦੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਤਾਰਿਕ ਕਰਾ ਵੱਲੋਂ ਐਮਏ ਰੋਡ ‘ਤੇ ਸਥਿਤ ਪਾਰਟੀ ਦੇ ਮੁੱਖ ਦਫ਼ਤਰ […]

•CNC News0 views
India

ਕੰਧ ਡਿੱਗਣ ਕਾਰਨ ਸੱਤ ਮੌਤਾਂ

ਨਵੀਂ ਦਿੱਲੀ : ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ ਪਏ ਮੀਂਹ ਮਗਰੋਂ ਦੱਖਣ-ਪੂਰਬੀ ਦਿੱਲੀ ਵਿੱਚ ਜੈਤਪੁਰ ਦੇ ਹਰੀ ਨਗਰ ਇਲਾਕੇ ਵਿੱਚ ਕੰਧ ਡਿੱਗਣ ਕਾਰਨ ਦੋ ਬੱਚਿਆਂ ਅਤੇ ਦੋ ਔਰਤਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ। ਮੰਦਰ ਦੀ ਕੰਧ ਅਚਾਨਕ ਡਿੱਗ ਗਈ ਜਿਸ ਕਾਰਨ ਇਸ ਨੇੜੇ ਝੁੱਗੀਆਂ ਵਿੱਚ ਰਹਿੰਦੇ ਲੋਕ, ਜਿਨ੍ਹਾਂ ਵਿੱਚ ਜ਼ਿਆਦਾਤਰ ਕਬਾੜ ਵੇਚਣ ਵਾਲੇ […]

•CNC News0 views
Send a news tip