CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਕੈਬਨਿਟ ਮੰਤਰੀ ਵੱਲੋਂ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾ

ਕੈਬਨਿਟ ਮੰਤਰੀ ਵੱਲੋਂ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨੰਗੇ ਪੈਰੀਂ ਪੁੱਜੇ। ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ […]

•CNC News0 views
India

ਖਾਲਿਸਤਾਨ ਨਾਅਰੇ ਲਿਖਣ ਤੇ ਦੋੇ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਮਾਮਲੇ ਨੂੰ 24 ਘੰਟਿਆਂ ਵਿਚ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ […]

•CNC News0 views
India

ਰਾਹੁਲ ਹਲਫ਼ਨਾਮਾ ਦਾਖ਼ਲ ਕਰਨ ਜਾਂ ਮੁਆਫ਼ੀ ਮੰਗਣ: ਚੋਣ ਕਮਿਸ਼ਨ

ਰਾਹੁਲ ਹਲਫ਼ਨਾਮਾ ਦਾਖ਼ਲ ਕਰਨ ਜਾਂ ਮੁਆਫ਼ੀ ਮੰਗਣ: ਚੋਣ ਕਮਿਸ਼ਨਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਜੇ ‘ਵੋਟ ਚੋਰੀ’ ਦੇ ਦੋਸ਼ ਸਹੀ ਹਨ ਤਾਂ ਉਹ ਹਲਫ਼ਨਾਮਾ ਦਾਖ਼ਲ ਕਰਕੇ ਵੋਟਰ ਸੂਚੀਆਂ ’ਚ ਸ਼ਾਮਲ ਗਲਤ ਅਤੇ ਕੱਟੇ ਹੋਏ ਨਾਵਾਂ ਦੇ ਵੇਰਵੇ ਸਾਂਝੇ ਕਰਨ, ਨਹੀਂ ਤਾਂ ਉਹ ਮੁਲਕ ਤੋਂ ਮੁਆਫ਼ੀ ਮੰਗਣ। ਕਮਿਸ਼ਨ ਨੇ […]

•CNC News0 views
latest News

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲਬਟਾਲਾ : ਇੱਥੇ ਇੱਕ ਸਥਾਨਕ ਪੱਤਰਕਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੇ ਦੋ ਕਮਾਂਡੋ ਮੁਅੱਤਲ ਕਰ ਦਿੱਤੇ ਗਏ ਹਨ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋ ਰਹੀ ਹੈ।ਡੀਐੱਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਘਟਨਾ […]

•CNC News0 views
latest News

ਛੇਹਰਟਾ ਪੁਲੀਸ ਵੱਲੋਂ ਸੱਤ ਪਿਸਤੌਲਾਂ ਸਣੇ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20) ਅਤੇ ਪਿੰਡ ਬਾਘਾ ਕਲਾਂ ਦੇ ਵਸਨੀਕ […]

•CNC News0 views
latest News

ਅਧਾਰ ਕਾਰਡ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (”9419) ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ […]

•CNC News0 views
latest News

ਕੋਈ ਧਿਰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ: ਗੜਗੱਜ

ਅੰਮ੍ਰਿਤਸਰ : ਅਕਾਲ ਤਖ਼ਤ ਤੋਂ ਸ਼?ੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਫਿਲਹਾਲ ਲਟਕ ਗਿਆ ਜਾਪਦਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਅਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ […]

•CNC News0 views
latest News

ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ […]

•CNC News0 views
latest News

ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਇਹ ਫ਼ੈਸਲਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ ਸੂਬਾ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਚਾਰ ਕਰ ਰਹੀ ਸੀ ਜਦੋਂ ਕਿ ਕਿਸਾਨਾਂ ਨੇ ਇਸ ਨੀਤੀ ਖ਼ਿਲਾਫ਼ ਜਨਤਿਕ […]

•CNC News0 views
latest News

ਪੂਤਿਨ ਛੇਤੀ ਆਉਣਗੇ ਭਾਰਤ

ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਛੇਤੀ ਹੀ ਭਾਰਤ ਦਾ ਦੌਰਾ ਕਰ ਸਕਦੇ ਹਨ। ਇਹ ਖਬਰ ਦੇੇਸ਼ ਦੇ ਕੌਮੀ ਸਲਾਮਤੀ ਸਲਾਹਕਾਰ ਅਜੀਤ ਡੋਵਾਲ ਨੇ ਸਾਂਝੀ ਕੀਤੀ ਹੈ।ਡੋਵਾਲ ਨੇ ਮਾਸਕੋ ਵਿਚ ਦੱਸਿਆ ਕਿ ਪੂਤਿਨ ਦੀ ਭਾਰਤ ਫੇਰੀ ਦੀਆਂ ਤਾਰੀਖ਼ਾਂ ਤੈਅ ਕੀਤੀਆਂ ਜਾ ਰਹੀਆਂ ਹਨ। ਉਂਝ ਇੰਟਰਫੈਕਸ ਖ਼ਬਰ ਏਜੰਸੀ ਨੇ ਕਿਹਾ ਹੈ ਕਿ ਪੂਤਿਨ ਸੰਭਵ […]

•CNC News0 views
latest News

ਅਮਰੀਕਾ ਹੁਣ ਭਾਰਤੀ ਵਸਤਾਂ ’ਤੇ 25 ਫੀਸਦ ਦੀ ਥਾਂ50 ਫੀਸਦ ਟੈਕਸ ਵਸੂਲੇਗਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਅਮਰੀਕਾ ਹੁਣ ਭਾਰਤੀ ਵਸਤਾਂ ’ਤੇ 25 ਫੀਸਦ ਦੀ ਥਾਂ ਕੁੱਲ 50 ਫੀਸਦ ਟੈਕਸ ਵਸੂਲੇਗਾ। ਰੂਸ ਤੋਂ ਤੇਲ ਖਰੀਦਣ ਦੇ ਜੁਰਮਾਨੇ ਵਜੋਂ ਭਾਰਤ ’ਤੇ ਦੁੱਗਣਾ ਟੈਰਿਫ ਲਾਇਆ ਗਿਆ ਹੈ। ਇਸ ਹੁਕਮ […]

•CNC News0 views
India

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਕਰਨ ਔਜਲਾ ਅਤੇ ਹਨੀ ਸਿੰਘ ਨੂੰ ਨੋਟਿਸਗਾਣਿਆਂ ਵਿਚ ਮਹਿਲਾਵਾਂ ਪ੍ਰਤੀ ਵਰਤੀ ਸ਼ਬਦਾਵਲੀ ’ਤੇ ਇਤਰਾਜ਼ ਜਤਾਇਆ

ਮੁਹਾਲੀ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ ਅਤੇ ਯੋ ਯੋ ਹਨੀ ਸਿੰਘ ਦੇ ਮਿਲੀਅਨੇਅਰ ਵਿਚ ਔਰਤਾਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਇਤਰਾਜ਼ਯੋਗ ਦੱਸਦਿਆਂ ਇਸ ਦਾ ਸੋ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਐਕਟ 2001 ਦੀ ਧਾਰਾ 12 ਅਧੀਨ ਪ੍ਰਾਪਤ […]

•CNC News0 views
EDUCATION

ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਵੇਗਾ ਅਮਰੀਕਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ […]

•CNC News0 views
latest News

ਹੁਣ ਅਮਰੀਕਾ ਦਾਖਲੇ ਲਈ ਭਰਨਾ ਹੋਵੇਗਾ 15000 ਡਾਲਰ ਦਾ ਬਾਂਡ

ਨਿਊਯਾਰਕ “: ਅਮਰੀਕਾ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਪਾਇਲਟ ਪ੍ਰੋਗਰਾਮ ਲਾਗੂ ਕਰ ਰਿਹਾ ਹੈ, ਜਿਸ ਤਹਿਤ ਸੈਲਾਨੀ ਜਾਂ ਕਾਰੋਬਾਰੀ ਵੀਜ਼ਾ ’ਤੇ ਅਮਰੀਕਾ ਆਉਣ ਵਾਲੇ ਵਿਦੇਸ਼ੀ ਵਿਅਕਤੀਆਂ ਨੂੰ 15,000 ਅਮਰੀਕੀ ਡਾਲਰ ਤੱਕ ਦਾ ਬਾਂਡ ਭਰਨਾ ਪਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਦੇਸ਼ […]

•CNC News0 views
latest News

ਕੈਨੇਡਾ ਵਿਖੇ ਝੀਲ ’ਚ ਡੁੱਬੇ ਦੋ ਭਾਰਤੀਆਂ ਦੀਆਂ ਲਾਸ਼ਾਂ ਬਰਾਮਦ

ਵੈਨਕੂਵਰ : ਓਂਟਾਰੀਓ ਦੇ ਪੀਟਰਬਰੋ ਨੇੜੇ ਸਟੋਨੀ ਝੀਲ ਵਿੱਚ ਡੁੱਬਣ ਵਾਲੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਸੋਮਵਾਰ ਸ਼ਾਮ ਨੂੰ ਬਰਾਮਦ ਹੋ ਗਈਆਂ। ਓਂਟਾਰੀਓ ਪੁਲੀਸ (ਓਪੀਪੀ) ਨੇ ਉਨ੍ਹਾਂ ਦੀ ਪਛਾਣ 26 ਅਤੇ 24 ਸਾਲ ਦੇ ਦੋ ਨੌਜਵਾਨਾਂ ਵਜੋਂ ਕੀਤੀ ਹੈ, ਜੋ ਬਰੈਂਪਟਨ ਅਤੇ ਨੇੜਲੇ ਸ਼ਹਿਰ ਕੈਲੇਡਨ ਦੇ ਰਹਿਣ ਵਾਲੇ ਸਨ। ਪੁਲੀਸ ਨੇ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ […]

•CNC News0 views
Send a news tip