CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਪਟਿਆਲਾ “: ਸਥਾਨਕ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਨਦੀ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਸ਼ਿਵਾਲਿਕ […]

latest Newsਦੇਹਰਾਦੂਨ : ਉੱਤਰਕਾਸ਼ੀ ਵਿੱਚ ਬੀਤੇ ਦਿਨ ਵਾਪਰੀ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਉਧਰ ਬਚਾਅ ਕਰਮੀਆਂ ਨੇ ਬੁੱਧਵਾਰ ਨੂੰ ਧਰਾਲੀ ਵਿੱਚ ਹੜ੍ਹ ਦੇ ਪੀੜਤਾਂ ਦੀ ਭਾਲ ਲਈ ਆਪਣੀਆਂ ਕਾਰਵਾਈਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ।ਮੰਗਲਵਾਰ ਦੁਪਹਿਰ ਨੂੰ ਆਏ ਅਚਾਨਕ ਹੜ੍ਹ ਕਾਰਨ ਖੂਬਸੂਰਤ ਧਰਾਲੀ ਪਿੰਡ ਦਾ ਲਗਪਗ ਅੱਧਾ ਹਿੱਸਾ ਤਬਾਹ ਹੋ […]

Businessਮੈਲਬਰਨ : ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤਹਿਤ ਵਿਦੇਸ਼ੀ ਵਿਦਿਆਰਥੀ ਦੀ […]

latest Newsਡਬਲਿਨ : ਆਇਰਲੈਂਡ ਵਿੱਚ 23 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਇੱਕ ਭਾਰਤੀ ਮੂਲ ਦੇ ਟੈਕਸੀ ਡਰਾਈਵਰ ’ਤੇ ਰਾਜਧਾਨੀ ਡਬਲਿਨ ਵਿੱਚ ਬਿਨਾਂ ਭੜਕਾਹਟ ਦੇ ਹਮਲਾ ਕੀਤਾ ਗਿਆ ਹੈ। ਸਥਾਨਕ ਪੁਲੀਸ (ਗਾਰਦਾ) ਨੇ ਇਸ ਹਿੰਸਕ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 40 ਸਾਲਾ ਲਖਵੀਰ ਸਿੰਘ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸ਼ੁੱਕਰਵਾਰ […]

Indiaਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ […]

Indiaਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀਨਵੀਂ ਦਿੱਲੀ : ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ ਜੇ ਕੇਂਦਰ ਸਰਕਾਰ ਸੱਚੀ ਨੀਅਤ […]

India*ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਜੀ.ਪੀ. ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਮੀਟਿੰਗਚੰਡੀਗੜ੍ਹ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਡੀਜੀਪੀ ਨੇ ਸਾਰੇ ਐਸਐਸਪੀਜ਼ […]

Indiaਸਰਵਿਸ ਰਾਈਫਲ ਦੀ ਗੋਲੀ ਚੱਲਣ ਕਾਰਨ ਹਵਾਲਦਾਰ ਦੀ ਮੌਤਪਠਾਨਕੋਟ:=ਪਠਾਨਕੋਟ ਦੇ ਚੱਕੀ ਪੁਲ ’ਤੇ ਡਿਊਟੀ ਦੌਰਾਨ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਨਾਲ ਇੱਕ ਪੁਲੀਸ ਹਵਾਲਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵੀਰ ਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਮਨਦੀਪ ਸਲਗੋਤਰਾ ਮੌਕੇ ’ਤੇ ਪਹੁੰਚੇ ਅਤੇ […]

Crimeਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀਫਿਰੋਜ਼ਪੁਰ : ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ […]

Indiaਸ਼ਿਬੂ ਸੋਰੇਨ ਨੂੰ ਛੋਟੇ ਪੁੱਤਰ ਬਸੰਤ ਸੋਰੇਨ ਨੇ ਅਗਨੀ ਦਿਖਾਈਚੰਡੀਗੜ੍ਹ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਅਗਨੀ ਦਿਖਾਈ।ਸਸਕਾਰ ਦੌਰਾਨ ਲੋਕਾਂ ਨੇ ਸ਼ਿਬੂ ਸੋਰੇਨ ਅਮਰ ਰਹੇ ਦੇ ਨਾਅਰੇ ਲਾਏ। […]

Indiaਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂਚੰਡੀਗੜ੍ਹ : ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ ਅਤੇ ਕਈ ਲੋਕ ਲਾਪਤਾ ਹੋ ਗਏ। ਮਿੱਟੀ ਦੀ ਗਾਰ ਵਾਲਾ ਪਾਣੀ ਪੂਰੇ ਪਿੰਡ ਵਿਚ ਭਰ ਗਿਆ। ਬਹੁਤ ਸਾਰੇ ਲੋਕਾਂ ਦੇ […]

Indiaਕਾਂਗਰਸ ਵੱਲੋਂ ਟਰੰਪ-ਮੋਦੀ ਦੇ ‘ਖ਼ਾਸ ਸਬੰਧਾਂ’ ’ਤੇ ਨਿਸ਼ਾਨੇਨਵੀਂ ਦਿੱਲੀ : ਸੀਨੀਅਰ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੀ ਮਸ਼ਹੂਰ ਦੋਸਤੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਅਤੇ ਇਸ ਨੂੰ ਭਾਰਤ ਲਈ ਮਹਿੰਗੀ ਅਤੇ ਗੈਰ-ਮਦਦਗਾਰ ਦੱਸਿਆ ਹੈ। ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਰਮੇਸ਼ ਨੇ ਕਿਹਾ ਕਿ ਭਾਰਤ […]

Indiaਮੌਕ ਡਰਿੱਲ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ’ਚ ਨਾਕਾਮ ਦਿੱਲੀ ਪੁਲੀਸ ਦੇ ਸੱਤ ਮੁਲਾਜ਼ਮ ਮੁਅੱਤਲਨਵੀਂ ਦਿੱਲੀ : ਉੱਤਰੀ ਦਿੱਲੀ ਦੇ ਪ੍ਰਸਿੱਧ ਲਾਲ ਕਿਲੇ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਮੌਕ ਸੁਰੱਖਿਆ ਮਸ਼ਕ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ […]

Indiaਟਰੰਪ ਵੱਲੋਂ ਭਾਰਤ-ਪਾਕਿ ਜੰਗ ਰੁਕਵਾਉਣ ਦਾ ਮੁੜ ਦਾਅਵਾਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ” ਇੱਕ ਵਾਰ ਫਿਰ ਦੁਨੀਆ ਭਰ ’ਚ ਜੰਗਾਂ ਰੋਕਣ ਦਾ ਸਿਹਰਾ ਲਿਆ ਜਿਨ੍ਹਾਂ ’ਚ ਪਿੱਛੇ ਜਿਹੇ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਇਆ ਜੰਗੀ ਟਕਰਾਅ ਵੀ ਸ਼ਾਮਲ ਹੈ।ਟਰੰਪ ਨੇ 10 ਮਈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ […]

Indiaਰਾਂਚੀ : ਝਾਰਖੰਡ ਮੁਕਤੀ ਮੋਰਚਾ ਦੇ ਸੁਪਰੀਮੋ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ […]