CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਚੰਦਾ ਕੋਛੜ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਦੋਸ਼ੀ ਕਰਾਰ ਨਵੀਂ ਦਿੱਲੀ : ਆਈਸੀਆਈਸੀਆਈ ਬੈਂਕ-ਵੀਡੀਓਕੌਨ ਕਰਜ਼ ਮਾਮਲੇ ’ਚ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਨੂੰ 2009 ’ਚ ਵੀਡੀਓਕੌਨ ਗਰੁੱਪ ਨੂੰ 300 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕਰਨ ਦੇ ਬਦਲੇ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਦੋਸ਼ੀ ਕਰਾਰ ਦਿੱਤਾ ਹੈ। ਇਸ ਹੁਕਮ ਨੇ ਪੀਐੱਮਐੱਲਏ […]

Crimeਸਾਰੀ ਉਮਰ ਦੀ ਬੱਚਤ ਲੁੱਟ ਕੇ ਹੋਇਆ ਫਰਾਰ ਫ਼ਰੀਦਕੋਟ : ਫ਼ਰੀਦਕੋਟ ਦੇ ਸਟੇਟ ਬੈਂਕ ਆਫ਼ ਇੰਡੀਆ (S29) ਦੀ ਸਾਦਿਕ ਬ੍ਰਾਂਚ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦਾ ਇੱਕ ਕਲਰਕ ਕਥਿਤ ਤੌਰ ’ਤੇ ਗ੍ਰਾਹਕਾਂ ਦੇ ਖਾਤਿਆਂ, ਐੱਫਡੀ ਅਤੇ ਕ੍ਰੈਡਿਟ ਸੀਮਾ ਵਿੱਚੋਂ ਕਰੋੜਾਂ ਰੁਪਏ ਕੱਢ ਕੇ ਫਰਾਰ ਹੋ ਗਿਆ। ਜਦੋਂ ਖਾਤਾਧਾਰਕ ਬ੍ਰਾਂਚ […]

Indiaਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ ਚੰਡੀਗੜ੍ਹ : ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ ਰੁਜ਼ਗਾਰ ਖੁੱਸ ਗਿਆ। ਰਿਪੋਰਟ ਅਨੁਸਾਰ ਅਕੀਰਾ ਹੈਕਰ ਗਰੁੱਪ ਨੇ ਕਥਿਤ ਤੌਰ ’ਤੇ ਇੱਕ ਕਰਮਚਾਰੀ ਦੇ ਪਾਸਵਰਡ ਦਾ ਅੰਦਾਜ਼ਾ ਲਗਾ ਕੇ ਕੰਪਨੀ ਦੇ ਡੇਟਾ ਨੂੰ ਐਨਕ੍ਰਿਪਟ ਕੀਤਾ […]

Indiaਮਹਿਲਾ ਨੇ ਗੁਜ਼ਾਰੇ ਭੱਤੇ ਵਿੱਚ ਮੰਗੇ 12 ਕਰੋੜ, 2MW ਅਤੇ ਮਹਿੰਗਾ ਫਲੈਟ; ਸੁਪਰੀਮ ਕੋਰਟ ਨੇ ਕਿਹਾ ‘ਕੰਮ ਕਰੋ ਤੇ ਕਮਾਓ’ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਜੋੜੇ ਦੇ ਵਿਵਾਦ ਵਿੱਚ ਵੱਡੇ ਗੁਜ਼ਾਰਾ ਭੱਤੇ ਦੀ ਮੰਗ ਕਰਦੀ ਮਹਿਲਾ ਲਈ ਸਖਤ ਟਿੱਪਣੀ ਕੀਤੀ ਹੈ ਅਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਇੱਕ […]

Crimeਅਮਰੀਕਾ ’ਚ ਭਾਰਤੀ ਜੋੜੇ ਨੇ ਲੋਕਾਂ ਤੋਂ ਲੁੱਟੇ ਕਰੋੜਾਂ ਰੁਪਏ ਟੈਕਸਾਸ : ਅਮਰੀਕਾ ਦੇ ਉੱਤਰੀ ਟੈਕਸਾਸ ਵਿੱਚ ਇੱਕ ਹਾਈ-ਪ੍ਰੋਫਾਈਲ ਭਾਰਤੀ ਜੋੜੇ ਨੂੰ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿਧਾਰਥ ਮੁਖਰਜੀ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ’ਤੇ ਕਥਿਤ ਤੌਰ ’ਤੇ 100 ਤੋਂ ਵੱਧ ਲੋਕਾਂ ਨੂੰ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ […]

Indiaਕੈਨੇਡਾ ਨੇ ਭਾਰਤੀਆਂ ਨੂੰ ਫ਼ਰਜ਼ੀ ਈਮੇਲਾਂ ਤੇ ਕਾਲਾਂ ਤੋਂ ਚੌਕਸ ਕੀਤਾ ਵਿਨੀਪੈੱਗ : ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਕੈਨੇਡੀਅਨ ਵੀਜ਼ਾ, ਇਮੀਗ੍ਰੇਸ਼ਨ […]

Indiaਬੰਗਲਾਦੇਸ਼ ਜਹਾਜ਼ ਹਾਦਸਾ ਕਾਰਨ ਮੌਤਾਂ ਦੀ ਗਿਣਤੀ ਵਧਕੇ 27 ਹੋਈ ਢਾਕਾ : ਬੰਗਲਾਦੇਸ਼ ਏਅਰ ਫੋਰਸ ਦੇ ਜੈੱਟ ਦੇ ਢਾਕਾ ਦੇ ਇੱਕ ਕਾਲਜ ਅਤੇ ਸਕੂਲ ਕੈਂਪਸ ਵਿੱਚ ਡਿੱਗਣ ਤੋਂ ਬਾਅਦ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ। ਇਮਾਰਤਾਂ ਵਿੱਚੋਂ ਕੱਢੀਆਂ ਗਈਆਂ 27 ਲਾਸ਼ਾਂ ਵਿੱਚੋਂ ਘੱਟੋ-ਘੱਟ 25 ਬੱਚੇ ਸਨ, ਜਦੋਂ ਕਿ 88 […]

Indiaਏਅਰਲਾਈਨਜ਼ ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, […]

Indiaਮਿਗ-21 ਜੰਗੀ ਜਹਾਜ਼ 19 ਸਤੰਬਰ ਨੂੰ ਕੀਤੇ ਜਾਣਗੇ ਬੰਦ ਨਵੀਂ ਦਿੱਲੀ “: ਭਾਰਤੀ ਹਵਾਈ ਸੈਨਾ (916) 19 ਸਤੰਬਰ ਨੂੰ ਆਪਣੇ ਆਖਰੀ ਮਿਗ-21 ਜੰਗੀ ਜਹਾਜ਼ ਨੂੰ ਰਸਮੀ ਤੌਰ ’ਤੇ ਸੇਵਾਮੁਕਤ ਕਰ ਦੇਵੇਗੀ, ਜਿਸ ਨਾਲ ਛੇ ਦਹਾਕਿਆਂ ਦੀ ਵਿਰਾਸਤ ਖਤਮ ਹੋ ਜਾਵੇਗੀ। ਇਸ ਦੇ ਨਾਲ ਹੀ ਇਸ ਕਾਰਵਾਈ ਨਾਲ 916 ਦੀ ਮਾਰੂ ਸਮਰੱਥਾ ਪਿਛਲੇ ਕੁਝ ਦਹਾਕਿਆਂ ਵਿੱਚ […]

Indiaਲੋਕ ਸਭਾ ਵਿਚ ਹੰਗਾਮੇ ਕਾਰਨ ਸਦਨ ਪੂਰੇ ਦਿਨ ਲਈ ਉਠਾਇਆ ਨਵੀਂ ਦਿੱਲੀ : ਲੋਕ ਸਭਾ ਵਿਚ ਅੱਜ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਸਮੇਤ ਕਈ ਮੁੱਦਿਆਂ ’ਤੇ ਹੰਗਾਮਾ ਕੀਤਾ। ਵਿਰੋਧੀ ਧਿਰਾਂ ਚਰਚਾ ਦੀ ਆਪਣੀ ਮੰਗ ’ਤੇ ਬਜ਼ਿੱਦ ਰਹੀਆਂ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਪਹਿਲਾਂ 12 ਵਜੇ ਤੱਕ […]

Indiaਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲੀਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ […]

Crimeਕਾਰੋਬਾਰੀ ’ਤੇ ਗੋਲੀਆਂ ਚਲਾਉਣ ਵਾਲਾ ਕਾਬੂ ਮੁਹਾਲੀ : ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਐਰੋਸਿਟੀ ਇਲਾਕੇ ਵਿੱਚ ਇੱਕ ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨਾਲ ਮੁਕਾਬਲੇ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਹਾਲੀ ਦੇ ਐੱਸਪੀ (ਡੀ) […]

Indiaਦਲਜੀਤ ਦੋਸਾਂਝ ‘ਬਾਰਡਰ 2’ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚਿਆ ਅੰਮ੍ਰਿਤਸਰ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪਿੰਡ ਤੋਂ ਸ਼ੂਟਿੰਗ ਮੌਕੇ ਪਰਦੇ ਪਿੱਛੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਪਹੁੰਚਣ ਬਾਰੇ […]

Indiaਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਬਾਹਰ ਭਾਰੀ ਪ੍ਰਦਰਸ਼ਨ ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਕਰ ਦੁਆਰ ਦੀਆਂ ਪੌੜੀਆਂ ’ਤੇ […]

Crimeਹੋਟਲ ਦੇ ਮਾਲਕ ਵੱਲੋਂ ਬਲਾਤਕਾਰ ਸ਼ਿਮਲਾ : ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਦਿੱਲੀ ਦੀ ਮਹਿਲਾ ਸੈਲਾਨੀ ਨਾਲ ਕਥਿਤ ਬਲਾਤਕਾਰ ਕਰਨ ਵਾਲੇ ਹੋਟਲ ਦੇ ਮਾਲਕ […]