CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਪੰਜਾਬ ’ਚ ਹੁਣ ਤੱਕ ਹੋਈਆਂ ਬੇਅਦਬੀਆਂ ਦੀ ਨਿਆਂਇਕ ਜਾਂਚ ਹੋਵੇ: ਬਾਦਲ ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੱਜਾਂ ਦੀ ਨਿਗਰਾਨੀ ਵਿੱਚ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਇੱਕੋ […]

Indiaਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ ਜਲੰਧਰ : ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਚਾਰਜਸ਼ੀਟ ਅਨੁਸਾਰ, ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਸਰਕਾਰੀ ਫੰਡਾਂ ਦੀ ਦੁਰਵਰਤੋਂ […]

Indiaਮਜੀਠੀਆ ਦਾ ਜੁਡੀਸ਼ਲ ਰਿਮਾਂਡ 14 ਦਿਨ ਲਈ ਵਧਾਇਆ ਮੁਹਾਲੀ : ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ […]

Crimeਲੋਕਾਂ ’ਤੇ ਗੱਡੀ ਚੜ੍ਹਾਕੇ ਕੀਤੇ 20 ਜ਼ਖ਼ਮੀ, ਗਿ੍ਰਫਤਾਰ ਵਾਸ਼ਿੰਗਟਨ : ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਇਕ ਕਾਰ ਸਵਾਰ ਨੇ ਲੋਕਾਂ ’ਤੇ ਆਪਣੀ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਵੀਹ ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦਸ […]

Indiaਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਕਮੇਟੀ ਬਣੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਹੈ ਇਹ ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ […]

Indiaਲੁਧਿਆਣਾ ’ਚ 27 ਜੁਲਾਈ ਨੂੰ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ ਲੁਧਿਆਣਾ : ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਹੋਣ ਜਾ ਰਿਹਾ ਹੈ। ਮਿਤੀ 27 ਜੁਲਾਈ ਨੁੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ। ਸ਼ੁਰੂਆਤੀ ਤੌਰ ’ਤੇ ਏਅਰ ਇੰਡੀਆ ਅਤੇ ਵਿਸਤਾਰਾ ਏਅਰਲਾਈਨ ਪਹਿਲੇ ਹਫ਼ਤੇ ਹਲਵਾਰਾ ਤੋਂ […]

Indiaਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ ਚੰਡੀਗੜ੍ਹ : ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ […]

latest Newsਮਾਪਿਆਂ ਅਤੇ ਦਾਦਾ-ਦਾਦੀ ਲਈ ਸਪਾਂਸਰ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹੈ ਕੈਨੇਡਾ ਵਿਨੀਪੈੱਗ : ਮਾਪਿਆਂ ਨੂੰ ਪੱਕੇ ਤੌਰ ’ਤੇ ਕੈਨੇਡਾ ਸੱਦਣ ਦੇ ਇੱਛੁਕ ਪਰਵਾਸੀ ਤਿਆਰੀ ਕਰ ਲੈਣ। ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਐਲਾਨ ਮੁਤਾਬਕ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ ਇਸ […]

latest Newsਟੀਆਰਐੱਫ ਦਹਿਸ਼ਤੀ ਜਥੇਬੰਦੀ ਕਰਾਰ : ਅਮਰੀਕਾ ਵਾਸ਼ਿੰਗਟਨ : ਅਮਰੀਕਾ ਨੇ ਪਹਿਲਗਾਮ ਦਹਿਸ਼ਤੀ ਹਮਲੇ ਲਈ ਜ਼ਿੰਮੇਵਾਰ ਜਥੇਬੰਦੀ ਦਿ ਰਜਿਸਟੈਂਸ ਫਰੰਟ (ਟੀਆਰਐੱਫ) ਨੂੰ ਵਿਦੇਸ਼ੀ ਅਤਿਵਾਦੀ ਜਥੇਬੰਦੀ ਐਲਾਨਿਆ ਹੈ। ਇਹ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤਾਇਬਾ ਨਾਲ ਜੁੜੀ ਹੋਈ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਕ ਬਿਆਨ ’ਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਲਡ ਟਰੰਪ ਦੇ ਪਹਿਲਗਾਮ ਹਮਲੇ ਲਈ ਨਿਆਂ […]

Indiaਭਾਰਤ-ਪਾਕਿ ਜੰਗ ਬਾਰੇ ਟਰੰਪ ਦਾ ਮੁੜ ਬਿਆਨ ਕਿਹਾ ਪੰਜ ਲੜਾਕੂ ਜਹਾਜ਼ ਡਿੱਗੇ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਪਾਕਿ ਜੰਗ ਰੋਕੇ ਜਾਣ ਦੇ ਦਾਅਵਿਆਂ ਦਰਮਿਆਨ ਉਨ੍ਹਾਂ ਇਸ ਜੰਗ ਦੌਰਾਨ ਪੰਜ ਲੜਾਕੂ ਜਹਾਜ਼ ਡੇਗੇ ਜਾਣ ਬਾਰੇ ਇੱਕ ਨਵਾਂ ਖੁਲਾਸਾ ਕੀਤਾ ਹੈ। ਟਰੰਪ ਨੇ ਹਾਲਾਂਕਿ ਸਪੱਸ਼ਟ ਨਹੀਂ ਕੀਤਾ ਕਿ ਇਹ ਜਹਾਜ਼ ਦੋਹਾਂ ਵਿੱਚੋ ਕਿਹੜੇ ਮੁਲਕ ਦੇ […]

Indiaਰੂਸ-ਭਾਰਤ-ਚੀਨ ਤਿੰਨ ਧਿਰੀ ਸਹਿਯੋਗ ਹੋਵੇਗਾ ਬਹਾਲ ਪੇਈਚਿੰਗ : ਚੀਨ ਨੇ ਰੂਸ-ਭਾਰਤ-ਚੀਨ (ਆਰਆਈਸੀ) ਤਿੰਨ ਧਿਰੀ ਸਹਿਯੋਗ ਨੂੰ ਸੁਰਜੀਤ ਕਰਨ ਲਈ ਰੂਸ ਵੱਲੋਂ ਕੀਤੀ ਗਈ ਪਹਿਲ ਨੂੰ ਹਮਾਇਤ ਦਿੱਤੀ ਹੈ। ਚੀਨ ਨੇ ਕਿਹਾ ਕਿ ਤਿੰਨ ਧਿਰੀ ਸਹਿਯੋਗ ਨਾ ਸਿਰਫ਼ ਤਿੰਨੋਂ ਮੁਲਕਾਂ ਦੇ ਹਿੱਤਾਂ ਦੀ ਪੂਰਤੀ ਕਰਦਾ ਹੈ ਸਗੋਂ ਖ਼ਿਤੇ ਅਤੇ ਦੁਨੀਆ ਦੀ ਸੁਰੱਖਿਆ ਤੇ ਸਥਿਰਤਾ ਲਈ ਵੀ […]

latest Newsਪਾਕਿਸਤਾਨ ਵਿਖੇ ਕੇਪੀਕੇ ਵਿਧਾਨ ਸਭਾ ਲਈ ਸਿੱਖ ਆਗੂ ਦੀ ਚੋਣ ਪੇਸ਼ਾਵਰ “: ਸੂਬਾਈ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਜਮੀਅਤ ਉਲੇਮਾ-ਏ-ਇਸਲਾਮ (ਐੱਫ) ਨੂੰ ਅਲਾਟ ਕੀਤੀ ਗਈ ਘੱਟ ਗਿਣਤੀ ਸੀਟ ’ਤੇ ਇੱਕ ਸਿੱਖ ਧਾਰਮਿਕ ਆਗੂ ਪਾਕਿਸਤਾਨ ਦੀ ਖੈਬਰ-ਪਖਤੂਨਖਵਾ ਅਸੈਂਬਲੀ ਦਾ ਮੈਂਬਰ ਚੁਣਿਆ ਗਿਆ ਹੈ। ਜੇਯੂਆਈ-ਐੱਫ ਦੇ ਨਾਮਜ਼ਦ ਗੁਰਪਾਲ ਸਿੰਘ ਨੂੰ ਘੱਟ ਗਿਣਤੀਆਂ ਲਈ ਰਾਖਵੀਂ ਸੀਟ […]

latest Newsਯੂਲੀਆ ਬਣੀ ਯੂਕਰੇਨ ਦੀ ਨਵੀਂ ਪ੍ਰਧਾਨ ਮੰਤਰੀ ਕੀਵ : ਯੂਕਰੇਨ ਦੀ ਅਰਥਚਾਰੇ ਬਾਰੇ ਮੰਤਰੀ ਅਤੇ ਅਮਰੀਕਾ ਨਾਲ ਖਣਿਜ ਸਮਝੌਤੇ ਵਿੱਚ ਮੁੱਖ ਵਾਰਤਾਕਾਰ ਯੂਲੀਆ ਸਵਿਰੀਦੈਂਕੋ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਹ ਸਾਲ 2022 ਵਿੱਚ ਰੂਸ ਦੇ ਹਮਲੇ ਤੋਂ ਬਾਅਦ ਦੇਸ਼ ਦੀ ਸਰਕਾਰ ਦੀ ਪਹਿਲੀ ਨਵੀਂ ਮੁਖੀ ਹੈ। ਸਵਿਰੀਦੈਂਕੋ ਯੂਕਰੇਨ ਸਰਕਾਰ ਦੇ […]

Indiaਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦੀ ਨਿਯਮਤ ਜਾਂਚ ਹੋਵੇਗੀ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ […]
