CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ’ਚ ਮੌਤ ਜਲੰਧਰ : ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਅੱਜ ਦੇਰ ਸ਼ਾਮ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ […]

Indiaਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ ਲੁਧਿਆਣਾ : ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਗਲਾਡਾ ਦਫ਼ਤਰ […]

Indiaਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਪੱਖੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਅੱਜ ਆਪਣੇ ਸਮਰਥਕਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕੁਝ ਦੂਰੀ ’ਤੇ ਹੀ ਪੁਲੀਸ […]

Indiaਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ ਅੰਮ੍ਰਿਤਸਰ : ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾ ਨੂੰ ਸਿੱਖ ਸੰਸਥਾ […]

Indiaਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ ’ਤੇ ਚਰਚਾ ਕਰ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ […]

Indiaਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਮਿਲੀ ਹੈ ਜਿਸ ਵਿਚ ਹਰਿਮੰਦਰ ਸਾਹਿਬ ਵਿਖੇ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਹੈ। ਕਮੇਟੀ ਨੇ ਇਸ ਸਬੰਧੀ ਸਿਟੀ ਪੁਲੀਸ ਕੋਲ ਸ਼ਿਕਾਇਤ ਦਰਜ ਕੀਤੀ ਹੈ, ਜਿਸ ਮਗਰੋਂ ਹਰਿਮੰਦਰ ਸਾਹਿਬ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ […]

latest Newsਪਾਕਿਸਤਾਨ ’ਚ ਬੱਸ ਖੱਡ ’ਚ ਡਿੱਗਣ ਕਾਰਨ ਛੇ ਦੀ ਮੌਤ ਇਸਲਾਮਾਬਾਦ : ਬੀਤੇ ਦਿਨੀਂ ਪਾਕਿਸਤਾਨ ਦੇ ਚੱਕਰੀ ਇੰਟਰਚੇਂਜ ਨੇੜੇ ਇੱਕ ਮੁਲਤਾਨ ਜਾ ਰਹੀ ਯਾਤਰੀ ਬੱਸ ਪਲਟ ਕੇ ਖੱਡ ਵਿੱਚ ਡਿੱਗਣ ਕਾਰਨ ਚਾਰ ਔਰਤਾਂ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖਮੀ ਹੋ ਗਏ। ਡਾਨ ਨਿਊਜ਼ ਨੇ ਨੈਸ਼ਨਲ ਹਾਈਵੇਜ਼ ਐਂਡ ਮੋਟਰਵੇਅ ਪੁਲੀਸ ਅਤੇ […]

Indiaਭਾਰਤ ਤੋਂ 1 ਲੱਖ ਹੁਨਰਮੰਦ ਕਾਮੇ ਮੰਗਵਾਏਗਾ ਰੂਸ ਮਾਸਕੋ : ਇੱਥੇ ਕਾਰੋਬਾਰੀ ਆਗੂ ਆਂਦਰੇ ਬੇਸਦਿਨ ਨੇ ਕਿਹਾ ਹੈ ਕਿ ਰੂਸ ਦੇ ਸਨਅਤੀ ਖੇਤਰਾਂ ਵਿੱਚ ਲੇਬਰ ਦੀ ਭਾਰੀ ਘਾਟ ਨਾਲ ਨਜਿੱਠਣ ਲਈ ਮੁਲਕ ਵੱਲੋਂ ਵਰ੍ਹੇ ਦੇ ਅਖੀਰ ਤੱਕ ਭਾਰਤ ਤੋਂ ਇੱਕ ਲੱਖ ਕੁਸ਼ਲ ਕਾਮੇ ਮੰਗਵਾਏ ਜਾਣਗੇ। ‘ਯੂਰਲ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ’ ਦੇ ਮੁਖੀ ਬੇਸਦਿਨ ਨੇ […]

latest News50 ਦਿਨਾਂ ’ਚ ਯੂਕਰੇਨ ਨਾਲ ਜੰਗ ਖ਼ਤਮ ਨਾ ਕਰਨ ’ਤੇ ਰੂਸ ਨੂੰ ਦੇਣੇ ਪੈਣਗੇ ਭਾਰੀ ਟੈਕਸ: ਟਰੰਪ ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਯੂਕਰੇਨ ਨਾਲ ਪੰਜਾਹ ਦਿਨਾਂ ਦੇ ਅੰਦਰ-ਅੰਦਰ ਜੰਗ ਬੰਦ ਕਰਨ ਲਈ ਕੋਈ ਸਮਝੌਤਾ ਨਾ ਕੀਤਾ ਗਿਆ ਤਾਂ ਇਸ ਵੱਲੋਂ ਰੂਸ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ […]

latest Newsਅਮਰੀਕਾ ’ਚ ਸਿੱਖਿਆ ਵਿਭਾਗ ਦੇ 1,400 ਕਰਮੀਆਂ ਨੂੰ ਕੱਢਣ ਦੀ ਪ੍ਰਵਾਨਗੀ ਵਾਸ਼ਿੰਗਟਨ : ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸਿੱਖਿਆ ਵਿਭਾਗ ਨੂੰ ਖ਼ਤਮ ਕਰਨ ਦੀ ਆਪਣੀ ਯੋਜਨਾ ਨੂੰ ਮੁੜ ਲੀਹ ’ਤੇ ਲਿਆਉਣ ਅਤੇ ਲਗਭਗ 1,400 ਕਰਮਚਾਰੀਆਂ ਦੀ ਛੁੱਟੀ ਦੀ ਇਜਾਜ਼ਤ ਦੇ ਦਿੱਤੀ ਹੈ। ਤਿੰਨ ਲਿਬਰਲ ਜੱਜਾਂ ਦੇ ਅਸਹਿਮਤ ਹੋਣ ਦੇ ਬਾਵਜੂਦ ਅਦਾਲਤ ਨੇ ਸੋਮਵਾਰ […]

latest Newsਪ੍ਰਸਿੱਧ ਮਸ਼ਹੂਰ ਆਰਿਫ਼ ਲੋਹਾਰ ਨੇ ਵਰਜੀਨੀਆ ’ਚ ਕੀਲੇ ਪੰਜਾਬੀ ਸਰੋਤੇ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਮੰਚ ਤੋਂ ਦਿੱਤਾ ਦੋਵਾਂ ਦੇਸ਼ਾਂ ’ਚ ਸ਼ਾਂਤੀ ਦਾ ਸੁਨੇਹਾ ਵਾਸ਼ਿੰਗਟਨ : ਭਾਰਤ ਅਤੇ ਪਾਕਿਸਤਾਨ ਦੀ ਸਾਂਝ ਨੂੰ ਹੁਲਾ ਦਿੰਦਾ ਪ੍ਰੋਗਰਾਮ ਜੋ ਮੈਰੀਲੈਂਡ ਵਿਖੇ ਕਰਵਾਇਆ ਗਿਆ ਦੀਆਂ ਚਰਚਾਵਾਂ ਸਿਖਰਾਂ ’ਤੇ ਹਨ। ਮਨਾਸਸ ਦੀ ਜੌਰਜ ਮੇਸਨ ਯੂਨੀਵਰਸਿਟੀ ਦੇ […]

Indiaਜਲੰਧਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਤੇ ਕੁੜਮ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਜਾਰੀ ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਘਿਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਫ਼ਰਾਰ ਪੁੱਤਰ ਰਾਜਨ ਅਰੋੜਾ ਤੇ ਕੁੜਮ ਰਾਜੂ ਮਦਾਨ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਨੇ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਹੈ। ਰਮਨ ਅਰੋੜਾ ਤੇ ਉਨ੍ਹਾਂ ਦੇ ਕੁੜਮ ਰਾਜੂ […]

Crimeਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਸਹਿਮ ਦਾ ਮਾਹੌਲ ਨਵੀਂ ਦਿੱਲੀ : ਕੌਮੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ ਘੱਟ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਇਸ ਧਮਕੀ ਮਗਰੋਂ ਹੰਗਾਮੀ ਸੇਵਾਵਾਂ ਤੁਰੰਤ ਹਰਕਤ ਵਿਚ ਆ ਗਈਆਂ। ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ […]

Indiaਮੰਡੀ-ਕੁੱਲੂ ਸੜਕ ਆਵਾਜਾਈ ਲਈ ਮੁੜ ਖੋਲ੍ਹਿਆ ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ?ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ ਜਾਮ ਵਿੱਚ ਫਸੇ ਸੈਂਕੜੇ ਲੋਕਾਂ ਨੇ ਸੁਖ ਦਾ ਸਾਹ […]

Indiaਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ […]